ETV Bharat / state

ਕਿਸਾਨਾਂ ਅਤੇ ਸਨਅਤਕਾਰਾਂ ਵਿੱਚ ਤਾਲਮੇਲ ਬਣਾਉਣ 'ਤੇ ਚਰਚਾ - meeting in pau

ਕਿਸਾਨਾਂ ਦੇ ਹਾਲਾਤ ਸੁਧਾਰਨ ਲਈ ਅਤੇ ਫੂਡ ਪ੍ਰੋਸੈਸਿੰਗ ਤੇ ਜ਼ੋਰ ਦੇਣ ਲਈ ਵਿਸ਼ੇਸ਼ ਤੌਰ 'ਤੇ ਇੱਕ ਬੈਠਕ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਦੇ ਕਈ ਸਨਅਤਕਾਰਾਂ ਨੇ ਹਿੱਸਾ ਲਿਆ। ਇਸ ਮੀਟਿੰਗ 'ਚ ਕਿਸਾਨਾਂ ਅਤੇ ਸਨਅਤਕਾਰਾਂ ਦੇ ਵਿੱਚ ਤਾਲਮੇਲ ਵਧਾਉਣ ਤੇ ਜ਼ੋਰ ਦਿੱਤਾ ਗਿਆ।

pau
ਫ਼ੋਟੋ
author img

By

Published : Jan 28, 2020, 4:24 AM IST

Updated : Jan 28, 2020, 6:49 AM IST

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਇੱਕ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਕਿਸਾਨਾਂ ਅਤੇ ਸਨਅਤਕਾਰਾਂ ਦੇ ਵਿੱਚ ਤਾਲਮੇਲ ਵਧਾਉਣ ਤੇ ਜ਼ੋਰ ਦਿੱਤਾ ਗਿਆ। ਯੂਨੀਵਰਸਿਟੀ ਦੇ ਵੀਸੀ ਨੇ ਵੀ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਫੂਡ ਪ੍ਰੋਸੈਸਿੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਪੀਏਯੂ ਦੇ ਬੋਰਡ ਆਫ ਮੈਂਬਰ ਅਨੂਪ ਬੈਕਟਰ ਨੇ ਕਿਹਾ ਕਿ ਸਾਨੂੰ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਤਕਨੀਕਾਂ ਅਤੇ ਫੂਡ ਪ੍ਰੋਸੈਸਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿਸਾਨਾਂ ਨਾਲ ਕਾਫੀ ਲੰਮੇ ਸਮੇਂ ਤੋਂ ਜੁੜੀ ਹੋਈ ਹੈ। ਇਸ ਕਰਕੇ ਯੂਨੀਵਰਸਿਟੀ ਦਾ ਹੀ ਕਿਸਾਨਾਂ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ

ਉਧਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀਐੱਸ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਫੂਡ ਪ੍ਰੋਸੈਸਿੰਗ 'ਤੇ ਵਿਸ਼ੇਸ਼ ਜ਼ੋਰ ਦੇਣ ਦੀ ਲੋੜ ਹੈ ਇਸ ਕਰਕੇ ਯੂਨੀਵਰਸਿਟੀ ਦੇ ਰਾਹੀਂ ਵੱਖ ਵੱਖ ਕੰਪਨੀਆਂ ਦੇ ਡਾਇਰੈਕਟਰ ਕਿਸਾਨਾਂ ਦੀ ਬਿਹਤਰੀ ਲਈ ਯੂਨੀਵਰਸਿਟੀ ਨਾਲ ਤਾਲਮੇਲ ਬਣਾ ਰਹੇ ਹਨ।

Intro:Hl..ਸਨਅਤਕਾਰਾਂ ਵਿੱਚ ਤਾਲਮੇਲ ਬਣਾਉਣ ਲਈ ਪੀਏਯੂ ਦੇ ਵਿੱਚ ਵਿਸ਼ੇਸ਼ ਮੀਟਿੰਗ

Anchor..ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿੱਚ ਅੱਜ ਇੱਕ ਵਿਸ਼ੇਸ਼ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਕਿਸਾਨਾਂ ਅਤੇ ਸਨਅਤਕਾਰਾਂ ਦੇ ਵਿੱਚ ਤਾਲਮੇਲ ਪੜ੍ਹਾਉਣ ਤੇ ਜ਼ੋਰ ਦਿੱਤਾ ਗਿਆ..ਕਿਸਾਨਾਂ ਦੇ ਹਾਲਾਤ ਸੁਧਾਰਨ ਲਈ ਅਤੇ ਫੂਡ ਪ੍ਰੋਸੈਸਿੰਗ ਤੇ ਜ਼ੋਰ ਲਾਉਣ ਲਈ ਵਿਸ਼ੇਸ਼ ਤੌਰ ਤੇ ਇਸ ਬੈਠਕ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਦੇ ਕਈ ਸਨਅਤਕਾਰਾਂ ਨੇ ਹਿੱਸਾ ਲਿਆ..ਉਧਰ ਯੂਨੀਵਰਸਿਟੀ ਦੇ ਵੀਸੀ ਨੇu ਵੀ ਕਿਹਾ ਕਿ ਹੁਣ ਸਮੇਂ ਦੀ ਲੋੜ ਹੈ ਕਿ ਫੂਡ ਪ੍ਰੋਸੈਸਿੰਗ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ

Body:Vo..1 ਪੀਏਯੂ ਦੇ ਬੋਰਡ ਆਫ ਮੈਂਬਰ ਅਨੂਪ ਬੈਕਟਰ ਨੇ ਕਿਹਾ ਕਿ ਸਾਨੂੰ ਖੇਤੀਬਾੜੀ ਨੂੰ ਪ੍ਰਫੁੱਲਿਤ ਕਰਨ ਲਈ ਨਵੀਆਂ ਤਕਨੀਕਾਂ ਅਤੇ ਫੂਡ ਪ੍ਰੋਸੈਸਿੰਗ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ.ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿਸਾਨਾਂ ਨਾਲ ਕਾਫੀ ਲੰਮੇ ਸਮੇਂ ਤੋਂ ਜੁੜੀ ਹੋਈ ਹੈ ਇਸ ਕਰਕੇ ਯੂਨੀਵਰਸਿਟੀ ਦਾ ਹੀ ਕਿਸਾਨਾਂ ਨਾਲ ਤਾਲਮੇਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ...ਉਧਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਬੀ ਐੱਸ ਢਿੱਲੋਂ ਨੇ ਕਿਹਾ ਕਿ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਅੱਜ ਫੂਡ ਪ੍ਰੋਸੈਸਿੰਗ ਤੇ ਵਿਸ਼ੇਸ਼ ਜ਼ੋਰ ਦੇਣ ਦੀ ਲੋੜ ਹੈ ਇਸ ਕਰਕੇ ਯੂਨੀਵਰਸਿਟੀ ਦੇ ਰਾਹੀਂ ਵੱਖ ਵੱਖ ਕੰਪਨੀਆਂ ਦੇ ਡਾਇਰੈਕਟਰ ਕਿਸਾਨਾਂ ਦੀ ਬਿਹਤਰੀ ਲਈ ਯੂਨੀਵਰਸਿਟੀ ਨਾਲ ਤਾਲਮੇਲ ਬਣਾ ਰਹੇ ਨੇ..

Byte..ਅਨੂਪ ਬੈਕਟਰ ਮੈਂਬਰ ਆਫ ਬੋਰਡ ਪੀਏਯੂ

Byte..ਡਾ ਬੀ ਐਸ ਢਿੱਲੋਂ ਵਾਈਸ ਚਾਂਸਲਰ ਪੀਏਯੂ ਲੁਧਿਆਣਾConclusion:
Last Updated : Jan 28, 2020, 6:49 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.