ETV Bharat / state

ਸਮਰਾਲਾ ਸੇਵਾ ਕੇਂਦਰ 'ਚ ਸਮਾਜਿਕ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ - lockdown

ਸਮਰਾਲਾ ਦੇ ਸੇਵਾ ਕੇਂਦਰ 'ਚ ਸਰਕਾਰ ਵੱਲੋਂ ਜਾਰੀ ਹੋਏ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇੱਕ ਪਾਸੇ ਲਾਭਪਾਤਰੀ ਕਾਰਡ ਬਣਾਉਣ ਆਏ ਲੋਕ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਨਜ਼ਰ ਆ ਰਹੇ ਹਨ ਤੇ ਉੱਥੇ ਹੀ ਦੂਜੇ ਪਾਸੇ ਲੋਕ ਕੰਮ ਨਾ ਹੋਣ ਕਰਕੇ ਪਰੇਸ਼ਾਨ ਵੀ ਹੋ ਰਹੇ ਹਨ।

People do not follow social distance
ਸਮਰਾਲਾ ਸੇਵਾ ਕੇਂਦਰ 'ਚ ਸਮਾਜਿਕ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ
author img

By

Published : Jun 7, 2020, 12:37 PM IST

ਖੰਨਾ: ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਨੇ ਲੋਕਾਂ ਨੂੰ ਮਾਸਕ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਹਦਾਇਤ ਦਿੱਤੀ ਪਰ ਸਮਰਾਲਾ ਦੇ ਸੇਵਾ ਕੇਂਦਰ 'ਚ ਸਰਕਾਰ ਦੇ ਜਾਰੀ ਹੋਏ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਇੱਕ ਪਾਸੇ ਲਾਭਪਾਤਰੀ ਦਾ ਕਾਰਡ ਬਣਾਉਣ ਆਏ ਲੋਕਾਂ ਵੱਲੋਂ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਧੱਜੀਆਂ ਉਡਾਈਆਂ ਗਈਆਂ ਤੇ ਦੂਜੇ ਪਾਸੇ ਲਾਭਪਾਤਰੀ ਦਾ ਕਾਰਡ ਬਣਾਉਣ ਆਏ ਲੋਕ ਕੰਮ ਨਾ ਹੋਣ 'ਤੇ ਪਰੇਸ਼ਾਨ ਹੋ ਰਹੇ ਹਨ।

ਸਮਰਾਲਾ ਸੇਵਾ ਕੇਂਦਰ 'ਚ ਸਮਾਜਿਕ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ

ਸੇਵਾ ਕੇਂਦਰ 'ਚ ਲਾਭਪਾਤਰੀ ਦਾ ਕਾਰਡ ਬਣਾਉਣ ਆਏ ਲੋਕਾਂ ਨੇ ਦੱਸਿਆ ਕਿ ਇੱਕ ਤਾਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਹੈ ਤੇ ਦੂਜਾ ਗਰਮੀ ਦਾ ਵੱਧਦਾ ਕਹਿਰ। ਉਨ੍ਹਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣਾ ਲਾਭਪਾਤਰੀ ਬਣਾਉਣ ਲਈ ਸਮਰਾਲਾ ਦੇ ਸੇਵਾ ਕੇਂਦਰ 'ਚ ਆ ਰਹੇ ਹਨ ਪਰ ਉਨ੍ਹਾਂ ਦੀ ਅਜੇ ਤੱਕ ਵਾਰੀ ਨਹੀਂ ਆਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੇਵਾ ਕੇਂਦਰ 'ਚ ਨਾ ਹੀ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਹੈ।

ਇਹ ਵੀ ਪੜ੍ਹੋ:ਪੁਲਿਸ ਵੱਲੋਂ ਕਾਰਵਾਈ ਨਾ ਹੁੰਦੇ ਦੇਖ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਖਿਲਾਫ ਕੀਤਾ ਪ੍ਰਦਰਸ਼ਨ

ਸੇਵਾ ਕੇਂਦਰ ਦੇ ਇੰਚਾਰਜ ਨਾਲ ਜਦੋਂ ਪਾਣੀ ਦੇ ਪ੍ਰਬੰਧ ਦੇ ਬਾਰੇ 'ਚ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਜਦੋਂ ਦਾ ਸੇਵਾ ਕੇਂਦਰ ਬਣਿਆ ਹੈ ਉਦੋਂ ਤੋਂ ਹੀ ਇੱਥੇ ਪਾਣੀ ਦਾ ਕੋਈ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ 'ਚ ਐਸਡੀਐਮ ਨੇ ਖ਼ੁਦ ਆ ਕੇ ਇੱਥੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਸਰਕਲ ਬਣਾਏ ਸੀ ਪਰ ਲੋਕਾਂ ਵੱਲੋਂ ਦੀ ਕੋਈ ਪਾਲਣਾ ਨਹੀਂ ਕੀਤੀ ਜਾ ਰਹੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.