ETV Bharat / state

ਲੁਧਿਆਣਾ ‘ਚ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ, 2 ਵਰਕ ਝੁਲਸੇ

ਸੁੰਦਰਨਗਰ ਇਲਾਕੇ (Sundernagar area of ​​the city) ‘ਚ 70 ਫੁੱਟੀ ਰੋਡ ‘ਤੇ ਪਲਾਸਟਿਕ ਦਾ ਸਾਮਾਨ (Plastic goods) ਬਣਾਉਣ ਵਾਲੀ ਸਾਵਣ ਫੈਕਟਰੀ ਦੇ ਵਿੱਚ ਅੱਗ (Fire in Sawan factory) ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 2 ਫੈਕਟਰੀ ਵਰਕਰਾਂ ਦੇ ਝੁਲਸੇ ਹੋਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਅਤੇ ਫੈਕਟਰੀ ਦੇ ਵਰਕਰਾਂ ਵੱਲੋਂ ਅੱਗ ਲੱਗਣ ਦੇ ਕਾਰਨ ਬਾਰੇ ਕੁਝ ਨਹੀਂ ਦੱਸਿਆ ਜਾ ਰਿਹਾ।

ਲੁਧਿਆਣਾ ‘ਚ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ
ਲੁਧਿਆਣਾ ‘ਚ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ
author img

By

Published : Apr 28, 2022, 1:24 PM IST

ਲੁਧਿਆਣਾ: ਸ਼ਹਿਰ ਦੇ ਸੁੰਦਰਨਗਰ ਇਲਾਕੇ (Sundernagar area of ​​the city) ‘ਚ 70 ਫੁੱਟੀ ਰੋਡ ‘ਤੇ ਪਲਾਸਟਿਕ ਦਾ ਸਾਮਾਨ (Plastic goods) ਬਣਾਉਣ ਵਾਲੀ ਸਾਵਣ ਫੈਕਟਰੀ ਦੇ ਵਿੱਚ ਅੱਗ (Fire in Sawan factory) ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 2 ਫੈਕਟਰੀ ਵਰਕਰਾਂ ਦੇ ਝੁਲਸੇ ਹੋਣ ਦੀ ਖ਼ਬਰ ਹੈ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਅਤੇ ਫੈਕਟਰੀ ਦੇ ਵਰਕਰਾਂ ਵੱਲੋਂ ਅੱਗ ਲੱਗਣ ਦੇ ਕਾਰਨ ਬਾਰੇ ਕੁਝ ਨਹੀਂ ਦੱਸਿਆ ਜਾ ਰਿਹਾ।

ਮੀਡੀਆ ਨਾਲ ਗੱਲਬਾਤ ਦੌਰਾਨ ਫੈਕਟਰੀ (factory) ਵਰਕਰ ਦੀ ਪਤਨੀ ਨੇ ਦੱਸਿਆ ਕਿ ਉਸ ਨੂੰ ਘਟਨਾ ਬਾਰੇ ਸਥਾਨਕ ਇੱਕ ਔਰਤ ਤੋਂ ਪਤਾ ਚੱਲਿਆ ਹੈ। ਵਰਕਰ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਨੂੰ ਉਸ ਦੇ ਪਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤਾ ਜਾ ਰਹੀ। ਉਸ ਨੇ ਕਿਹਾ ਕਿ ਨਾ ਤਾਂ ਫੈਕਟਰੀ ਦਾ ਮਾਲਕ (Factory owner) ਅਤੇ ਨਾ ਹੀ ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ (Police administration) ਉਸ ਨੂੰ ਉਸ ਦੇ ਪਤੀ ਦੀ ਕੋਈ ਜਾਣਕਾਰੀ ਦੇ ਰਿਹਾ ਹੈ। ਔਰਤ ਨੇ ਕਿਹਾ ਕਿ ਉਹ ਆਪਣੇ ਪਤੀ ਨੂੰ ਫੋਨ ਕਰ ਰਹੀ ਹੈ, ਪਰ ਉਸ ਦਾ ਫੋਨ ਵੀ ਨਹੀਂ ਲੱਗ ਰਿਹਾ।

ਲੁਧਿਆਣਾ ‘ਚ ਪਲਾਸਟਿਕ ਫੈਕਟਰੀ ਨੂੰ ਲੱਗੀ ਅੱਗ

ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਇਲਾਕੇ ਦੇ ਕੌਂਸਲਰ ਨੇ ਦੱਸਿਆ ਕਿ ਹਾਦਸੇ ਵਿੱਚ 2 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾ ਦਾ ਹਾਲੇ ਪਤਾ ਨਹੀਂ ਚੱਲ ਪਾ ਰਿਹਾ। ਇਸ ਮੌਕੇ ਉਨ੍ਹਾਂ ਨੇ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਕੀਤੀ। ਜਦਕਿ ਫੈਕਟਰੀ ਦੇ ਮਾਲਕ ਨੇ ਕੈਮਰੇ ਅੱਗ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਹੈ।

ਉਧਰ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆ (Fire brigade vehicles) ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਫਾਇਰ ਬ੍ਰਿਗੇਡ ਦੇ ਅਫ਼ਸਰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ ਸਨ ਅਤੇ ਸਮਾਂ ਰਹਿੰਦੇ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ।

ਇਹ ਵੀ ਪੜ੍ਹੋ: ਪਿੰਡ ਵਾਸੀਆਂ ਨੇ ਨਸ਼ੇੜੀ ਕੀਤਾ ਕਾਬੂ, ਚਿੱਟਾ ਵੀ ਕਰਦਾ ਸੀ ਸਪਲਾਈ !

ETV Bharat Logo

Copyright © 2024 Ushodaya Enterprises Pvt. Ltd., All Rights Reserved.