ETV Bharat / state

ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਦੰਗਾ ਪੀੜਤਾਂ ਨਾਲ ਪੁਲਿਸ ਦੀ ਖਿੱਚ ਧੂਹ

author img

By

Published : Dec 16, 2021, 8:05 PM IST

ਮੁੱਖ ਮੰਤਰੀ ਚੰਨੀ ਨੂੰ ਮਿਲਣ ਆਏ ਦੰਗਾ ਪੀੜਤਾਂ ਨੇ ਜਦੋਂ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਖਿੱਚ ਧੂਹ ਕੀਤੀ ਗਈ,ਜਿਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਦਾ ਵਿਰੋਧ (CM's opposition) ਵੀ ਕੀਤਾ। ਦੰਗਾ ਪੀੜਤਾਂ ਦੇ ਵਿਰੋਧ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਉਨ੍ਹਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਭਰੋਸਾ (Confidence in demands) ਵੀ ਦਿੱਤਾ।

ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਦੰਗਾ ਪੀੜਤਾਂ ਨਾਲ ਪੁਲਿਸ ਦੀ ਖਿੱਚ ਧੂਹ
ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਦੰਗਾ ਪੀੜਤਾਂ ਨਾਲ ਪੁਲਿਸ ਦੀ ਖਿੱਚ ਧੂਹ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅੱਜ ਲੁਧਿਆਣਾ ਦੌਰੇ 'ਤੇ ਸਨ। ਇਸ ਦੌਰਾਨ ਲੁਧਿਆਣਾ ਦੇ ਸ਼ਹੀਦ ਕਰਨੈਲ ਸਿੰਘ ਨਗਰ (Shaheed Karnail Singh Nagar) ਵਿਖੇ ਨਵੇਂ ਬਣਨ ਵਾਲੇ ਅਪਾਰਟਮੈਂਟਾਂ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ।

ਇਸ ਦੌਰਾਨ ਮੁੱਖ ਮੰਤਰੀ ਚੰਨੀ ਨੂੰ ਮਿਲਣ ਆਏ ਦੰਗਾ ਪੀੜਤਾਂ ਨੇ ਜਦੋਂ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਖਿੱਚ ਧੂਹ ਕੀਤੀ ਗਈ,ਜਿਸ ਤੋਂ ਬਾਅਦ ਉਨ੍ਹਾਂ ਮੁੱਖ ਮੰਤਰੀ ਦਾ ਵਿਰੋਧ (CM's opposition) ਵੀ ਕੀਤਾ। ਦੰਗਾ ਪੀੜਤਾਂ ਦੇ ਵਿਰੋਧ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਉਨ੍ਹਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਭਰੋਸਾ (Confidence in demands) ਵੀ ਦਿੱਤਾ।

ਇਸ ਦੌਰਾਨ ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ (Sikh Riot Victims Welfare Society) ਦੇ ਮੁਖੀ ਸੁਰਜੀਤ ਸਿੰਘ ਅਤੇ ਬੀਬੀ ਗੁਰਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੰਗਾ ਪੀੜਤਾਂ ਦੇ 150 ਦੇ ਕਰੀਬ ਲਾਲ ਕਾਰਡ ਰੱਦ ਕਰ ਦਿੱਤੇ ਗਏ ਹਨ। ਜਿਸ ਦੀ ਬਹਾਲੀ ਲਈ ਉਹ ਮੁੱਖ ਮੰਤਰੀ ਨੂੰ ਮਿਲਣਾ ਚਾਹੁੰਦੇ ਸਨ।

ਇਹ ਵੀ ਪੜ੍ਹੋ : ਨਸ਼ੇ ਦੀਆਂ ਵੱਡੀਆਂ ਮੱਛੀਆਂ ਖਿਲਾਫ਼ ਕਾਰਵਾਈ ਸ਼ੁਰੂ : ਚੰਨੀ

ਉਨ੍ਹਾਂ ਦੱਸਿਆ ਕਿ ਪਹਿਲਾਂ ਸੁਰੱਖਿਆ ਦਸਤੇ ਨੇ ਉਨ੍ਹਾਂ ਨੂੰ ਮਿਲਣ ਦਾ ਵਾਅਦਾ ਕਰਨ ਦੇ ਬਾਵਜੂਦ ਮਿਲਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਵਿਰੋਧ ਕੀਤਾ ਅਤੇ ਇਸ ਵਿਰੋਧ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਿਲਣ ਲਈ ਬੁਲਾਇਆ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਲਦ ਹੀ ਲਾਲ ਕਾਰਡ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ।

ਹਾਲਾਂਕਿ ਚੋਣ ਜ਼ਾਬਤਾ ਲੱਗਣ 'ਚ ਅਜੇ ਕੁਝ ਸਮਾਂ ਬਾਕੀ ਹੈ, ਮੁੱਖ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮਸਲੇ ਜ਼ਰੂਰ ਹੱਲ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਉਨ੍ਹਾਂ ਦੇ ਮਸਲੇ ਹੱਲ ਨਹੀਂ ਹੁੰਦੇ ਉਦੋਂ ਤੱਕ ਕੁਝ ਨਹੀਂ ਕਿਹਾ ਜਾ ਸਕਦਾ ਕਿ ਮੁੱਖ ਮੰਤਰੀ ਚੰਨੀ ਉਨ੍ਹਾਂ ਦੀ ਸੁਣਵਾਈ ਕਰਦੇ ਹਨ ਜਾਂ ਨਹੀਂ।

ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਚੰਨੀ ਨੇ ਕਿਹਾ ਕੇਜਰੀਵਾਲ ਕਰ ਰਿਹੈ ਝੂਠੇ ਵਾਅਦੇ

ETV Bharat Logo

Copyright © 2024 Ushodaya Enterprises Pvt. Ltd., All Rights Reserved.