ETV Bharat / state

ਹਥਿਆਰਾਂ ਸਣੇ ਲੁੱਟ-ਗਿਰੋਹ ਦੇ ਚਾਰ ਮੈਂਬਰ ਗ੍ਰਿਫ਼ਤਾਰ - ludhiana police

ਲੁਧਿਆਣਾ ਪੁਲਿਸ ਨੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਹਥਿਆਰ ਵੀ ਬਰਾਮਦ ਹੋਏ ਹਨ।

ਫ਼ੋਟੋ
author img

By

Published : Jul 13, 2019, 7:02 AM IST

ਲੁਧਿਆਣਾ: ਪੁਲਿਸ ਨੂੰ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕੀਤਾ ਹੈ। ਹਾਲਾਂਕਿ ਉਨ੍ਹਾਂ ਦਾ ਪੰਜਵਾਂ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ।

ਵੀਡੀਓ
ਇਸ ਸਬੰਧੀ ਲੁਧਿਆਣਾ ਦੇ ਏਡੀਸੀਪੀ ਜਸਕਰਨ ਸਿੰਘ ਤੇਜਾ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਤੋਂ 12 ਮੋਬਾਈਲ, 3 ਮੋਟਰਸਾਈਕਲ, ਇੱਕ ਦੇਸੀ ਕੱਟਾ, 2 ਚਾਕੂ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮ ਲੁਧਿਆਣਾ ਦੇ ਵੱਖ ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ ਅਤੇ ਬੀਤੇ ਲੰਮੇ ਸਮੇਂ ਤੋਂ ਇਹ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੇ ਪਹਿਲਾਂ ਵੀ ਕਈ ਦਰਜਨ ਮਾਮਲੇ ਦਰਜ ਹਨ।

Intro:Body:

sdg

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.