ETV Bharat / state

ਨਸ਼ਾ ਤਸਕਰੀ ਠੱਲ੍ਹਣ ਲਈ ਪੁਲਿਸ ਨੇ ਕੀਤੀ ਛਾਪੇਮਾਰੀ

ਸਿਮਰਜੀਤ ਸਿੰਘ ਬੈਂਸ ਵੱਲੋਂ ਚਿੱਟਾ ਖਰੀਦਣ ਤੋਂ ਬਾਅਦ ਹਰਕਤ 'ਚ ਆਈ ਪੁਲਿਸ। ਟਰਾਂਸਪੋਰਟ ਨਗਰ 'ਚ ਵੱਡੀ ਗਿਣਤੀ 'ਚ ਪਹੁੰਚ ਕੇ ਕੀਤੀ ਛਾਪੇਮਾਰੀ।

ਪੁਲਿਸ ਦੀ ਛਾਪੇਮਾਰੀ
author img

By

Published : Mar 17, 2019, 12:21 AM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਫ਼ੇਸਬੁੱਕ 'ਤੇ ਲਾਈਵ ਹੋ ਕੇ ਚਿੱਟਾ ਖਰੀਦੇ ਜਾਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਤੇ ਜਿਸ ਜਗ੍ਹਾਂ ਤੋਂ ਬੈਂਸ ਨੇ ਚਿੱਟਾ ਖਰੀਦਿਆ ਸੀ, ਉਥੇ ਵੱਡੀ ਗਿਣਤੀ 'ਚ ਪਹੁੰਚ ਕੇ ਛਾਪੇਮਾਰੀ ਕੀਤੀ।

ਪੁਲਿਸ ਦੀ ਛਾਪੇਮਾਰੀ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਟਰਾਂਸਪੋਰਟ ਨਗਰ 'ਚ ਪੈਂਦੀ ਕੌੜਾ ਕਾਲੋਨੀ ਚ ਨਸ਼ਾ ਤਸਕਰੀ ਹੋਣ ਦੀ ਸੂਚਨਾ ਮਿਲੀ ਸੀ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਨੂੰ ਬੈਂਸ ਵਾਲੇ ਕੇਸ ਨਾਲ ਜੋੜਨ ਤੋਂ ਇਨਕਾਰ ਕਰ ਦਿੱਤਾ ਹੈ ਤੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਨਸ਼ਾ ਤਸਕਰੀ ਤੇ ਠੱਲ੍ਹ ਪਾਉਣ ਲਈ ਵੱਖ-ਵੱਖ ਇਲਾਕਿਆਂ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।

SLUG...PB LDH VARINDER POLICE RAID

FEED...FTP

DATE...16/03/2019

Anchor....ਲੁਧਿਆਣਾ ਦੇ ਟਰਾਂਸਪੋਰਟ ਨਗਰ ਚ ਪੈਂਦੀ ਕੌੜਾ ਕਾਲੋਨੀ ਚ ਵੱਡੀ ਤਾਦਾਦ ਚ ਪੁਲਿਸ ਮੁਲਾਜ਼ਮ ਅੱਜ ਰੇਡ ਕਰਨ ਪਹੁੰਚੇ ਦੱਸਿਆ ਜਾਵੇ ਕਿ ਇਸ ਇਲਾਕੇ ਦੇ ਵਿੱਚ ਨਸ਼ੇ ਦੀ ਵਿਕਰੀ ਹੁੰਦੀ ਹੈ, ਜ਼ਿਕਰੇਖ਼ਾਸ ਹੈ ਕਿ ਬੀਤੇ ਦਿਨੀਂ ਇਸੇ ਥਾਂ ਤੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣਾ ਇੱਕ ਵਿਅਕਤੀ ਭੇਜ ਕੇ ਚਿੱਟਾ ਖ਼ਰੀਦਿਆ ਸੀ ਅਤੇ ਇਹ ਸਾਰਾ ਵਾਕਿਆ ਫੇਸਬੁੱਕ ਤੇ ਲਾਈਵ ਵੀ ਕੀਤਾ ਸੀ, ਪਰ ਪੁਲਿਸ ਅਧਿਕਾਰੀਆਂ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ ਉਨ੍ਹਾਂ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਹੀ ਉਨ੍ਹਾਂ ਵੱਲੋਂ ਵੱਖ ਵੱਖ ਇਲਾਕਿਆਂ ਚ ਰੇਡ ਕੀਤੀ ਜਾ ਰਹੀ ਹੈ, ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਦੀ ਵੀ ਡਿਊਟੀ ਬਾਹਰੋਂ ਲੱਗੀ ਹੋਈ ਹੈ ਸਿਮਰਜੀਤ ਬੈਂਸ ਨੇ ਬੀਤੇ ਦਿਨੀਂ ਇੱਥੋਂ ਕਿ ਲਾਈਵ ਕੀਤਾ ਸੀ ਇਸ ਬਾਰੇ ਉਨ੍ਹਾਂ ਨੂੰ ਕੋਈ ਇਲਮ ਨਹੀਂ...ਇਸ ਸਬੰਧੀ ਏਡੀਸੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਥੇ ਨਸ਼ੇ ਦੀ ਸਮੱਗਲਿੰਗ ਦੀ ਜਿਸ ਦੇ ਆਧਾਰ ਤੇ ਹੀ ਉਹ ਇੱਥੇ ਸਰਚ ਆਪ੍ਰੇਸ਼ਨ ਕਰਵਾਏ ਸਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਨਾਲ ਲੱਗਭਗ 50 ਪੁਲਿਸ ਮੁਲਾਜ਼ਮ ਮੌਜੂਦ ਸਨ..

Byte..ਜਾਂਚ ਅਧਿਕਾਰੀ
ETV Bharat Logo

Copyright © 2024 Ushodaya Enterprises Pvt. Ltd., All Rights Reserved.