ETV Bharat / state

ਪੁਲਿਸ ਵੱਲੋਂ 2 ਕਿੱਲੋ 560 ਗ੍ਰਾਮ ਅਫ਼ੀਮ ਸਣੇ 2 ਕਾਬੂ

author img

By

Published : Aug 26, 2019, 8:00 PM IST

ਲੁਧਿਆਣਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ ਤਲਾਸ਼ੀ ਦੌਰਾਨ 2 ਕਿੱਲੋ 560 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਦੋਵੇਂ ਮੁਲਜ਼ਮ ਹੋਰਨਾਂ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਅਤੇ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ। ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਫ਼ੋਟੋ

ਲੁਧਿਆਣਾ: ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਪਿੰਡ ਝਾਂਡੇ ਸੁਆ ਰੋਡ ਤੋਂ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ 2 ਕਿੱਲੋ 560 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

ਵੀਡੀਓ

ਇਹ ਵੀ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ SPG ਸੁਰੱਖਿਆ ਹਟਾਈ ਗਈ

ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀਸੀਪੀ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਸ਼ਨਾਖ਼ਤ ਬਿਕਰਮ ਸਿੰਘ ਅਤੇ ਵਿਕਾਸ ਕੁਮਾਰ ਦੇ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਹੋਰਨਾਂ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਅਤੇ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰਦੇ ਸਨ। ਪਰ ਗੁਪਤ ਸੂਚਨਾ ਮਿਲਣ 'ਤੇ ਪੁਲਿਸ ਨੇ ਤਲਾਸ਼ੀ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਿ ਲੁਧਿਆਣਾ ਵਿੱਚ ਅਫੀਮ ਸਪਲਾਈ ਕਰਨ ਦੇ ਇਰਾਦੇ ਨਾਲ ਆਏ ਸਨ।

ਪੁਲਿਸ ਵੱਲੋਂ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਮਗਰੋਂ ਮਾਣਯੋਗ ਕੋਰਟ ਕੋਂ ਇਨ੍ਹਾਂ ਦਾ ਰਮਾਂਡ ਲਿਆ ਜਾਵੇਗਾ। ਪੁਲਿਸ ਮੁਤਾਬਕ ਉਕਤ ਦੋਸ਼ੀ ਪਹਿਲਾਂ ਵੀ ਇੱਕ ਸਾਲ ਪਹਿਲਾਂ ਖੰਨੇ ਵਿੱਚ ਸਪਲਾਈ ਦੇ ਸਿਲ-ਸਿਲੇ ਲਈ ਆਏ ਸਨ। ਮਾਮਲਾ ਦਰਜ ਕਰਕੇ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Intro:Hl..ਲੁਧਿਆਣਾ ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ 2 ਕਿੱਲੋ 560 ਗ੍ਰਾਮ ਅਫੀਮ ਸਹਿਤ ਕੀਤਾ ਗਿਆ ਕਾਬੂ

Anchor...ਲੁਧਿਆਣਾ ਪੁਲਿਸ ਦੇ ਹੱਥ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ ਜਦੋਂ ਦੋ ਮੁਲਜ਼ਮਾਂ ਨੂੰ ਪਿੰਡ ਝਾਂਡੇ ਸੁਆ ਰੋਡ ਤੋਂ ਗੁਪਤ ਸੂਚਨਾ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਇਨ੍ਹਾਂ ਮੁਲਜ਼ਮਾਂ ਤੋਂ 2 ਕਿੱਲੋ 560 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਹੈ...

Body:Vo...1 ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਸੀਪੀ ਲੁਧਿਆਣਾ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਦੀ ਸ਼ਨਾਖ਼ਤ ਬਿਕਰਮ ਸਿੰਘ ਅਤੇ ਵਿਕਾਸ ਕੁਮਾਰ ਦੇ ਵਜੋਂ ਹੋਈ ਹੈ ਜੋ ਹੋਰਨਾਂ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਅਤੇ ਲੁਧਿਆਣਾ ਦੇ ਵੱਖ ਵੱਖ ਹਿੱਸਿਆਂ ਦੇ ਵਿੱਚ ਸਪਲਾਈ ਕਰਦੇ ਸਨ..

Byte..ਜਸਕਰਨਜੀਤ ਸਿੰਘ ਤੇਜਾ ਏਡੀਸੀਪੀ ਲੁਧਿਆਣਾConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.