ਲੁਧਿਆਣਾ: ਘੱਟ ਗਿਣਤੀ ਕਮਿਸ਼ਨ ਨੇ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਨਾਲ ਬੈਠਕਾਂ ਕੀਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਘੱਟ ਗਿਣਤੀ ਨੂੰ ਪਹੁੰਚਾਏ ਜਾ ਰਹੇ ਲਾਭ ਬਾਰੇ ਜਾਣਕਾਰੀ ਲਈ। ਇਸ ਦੌਰਾਨ ਦੌਰੇ 'ਤੇ ਆਏ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਰਾਏ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਨੇੜੇ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਪ੍ਰਾਇਮਰੀ ਸਕੂਲ ਹੀ ਇਮਾਰਤ ਮੁਹੱਈਆ ਕਰਵਾਉਣਗੇ। ਇਸ ਸਬੰਧੀ ਉਹ ਪੀਐਮ ਨਰਿੰਦਰ ਮੋਦੀ ਸਣੇ ਆਂਗਨਵਾੜੀ ਅਤੇ ਸਕੂਲ ਸਿੱਖਿਆ ਮਹਿਕਮੇ ਨਾਲ ਮੀਟਿੰਗ ਕਰ ਚੁੱਕੇ ਹਨ।
ਪ੍ਰਾਇਮਰੀ ਸਕੂਲਾਂ ਨੇੜੇ ਬਣੇ ਆਂਗਨਵਾੜੀ ਸੈਂਟਰਾਂ ਨੂੰ ਸਕੂਲ ਮੁਹੱਈਆ ਕਰਵਾਏਗਾ ਇਮਾਰਤ - ਮਨਜੀਤ ਸਿੰਘ ਰਾਏ
ਹੁਣ ਪ੍ਰਾਇਮਰੀ ਸਕੂਲਾਂ ਨੇੜੇ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਪ੍ਰਾਇਮਰੀ ਸਕੂਲ ਹੀ ਇਮਾਰਤ ਮੁਹੱਈਆ ਕਰਵਾਉਣਗੇ। ਲੁਧਿਆਣਾ ਪਹੁੰਚੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਵੱਲੋਂ ਐਚਆਰਡੀ ਮੰਤਰਾਲੇ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਫ਼ੋਟੋ
ਲੁਧਿਆਣਾ: ਘੱਟ ਗਿਣਤੀ ਕਮਿਸ਼ਨ ਨੇ ਵਿਸ਼ੇਸ਼ ਤੌਰ 'ਤੇ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਨਾਲ ਬੈਠਕਾਂ ਕੀਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਘੱਟ ਗਿਣਤੀ ਨੂੰ ਪਹੁੰਚਾਏ ਜਾ ਰਹੇ ਲਾਭ ਬਾਰੇ ਜਾਣਕਾਰੀ ਲਈ। ਇਸ ਦੌਰਾਨ ਦੌਰੇ 'ਤੇ ਆਏ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਰਾਏ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਨੇੜੇ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਪ੍ਰਾਇਮਰੀ ਸਕੂਲ ਹੀ ਇਮਾਰਤ ਮੁਹੱਈਆ ਕਰਵਾਉਣਗੇ। ਇਸ ਸਬੰਧੀ ਉਹ ਪੀਐਮ ਨਰਿੰਦਰ ਮੋਦੀ ਸਣੇ ਆਂਗਨਵਾੜੀ ਅਤੇ ਸਕੂਲ ਸਿੱਖਿਆ ਮਹਿਕਮੇ ਨਾਲ ਮੀਟਿੰਗ ਕਰ ਚੁੱਕੇ ਹਨ।
Intro:Hl...ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਪਹੁੰਚੇ ਲੁਧਿਆਣਾ ਕਿਹਾ ਪ੍ਰਾਇਮਰੀ ਸਕੂਲਾਂ ਨੇੜੇ ਬਣੀਆਂ ਆਂਗਨਵਾੜੀਆਂ ਨੂੰ ਸਕੂਲ ਮੁਹੱਈਆ ਕਰਵਾਏਗਾ ਇਮਾਰਤ..
Anchor...ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਰਹੇ ਅੱਜ ਵਿਸ਼ੇਸ਼ ਤੌਰ ਤੇ ਲੁਧਿਆਣਾ ਪਹੁੰਚੇ ਇਸ ਮੌਕੇ ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਨਾਲ ਬੈਠਕਾਂ ਕੀਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਲਈ ਅਤੇ ਸਵਾਲ ਤਲਬ ਕੀਤੇ ਗਏ ਕਿ ਘੱਟ ਗਿਣਤੀਆਂ ਨੂੰ ਕਿਵੇਂ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ..ਉਨ੍ਹਾਂ ਕਿਹਾ ਕਿ ਆਂਗਨਵਾੜੀ ਅਤੇ ਸਕੂਲ ਸਿੱਖਿਆ ਮਹਿਕਮੇ ਨਾਲ ਵੀ ਉਨ੍ਹਾਂ ਦੀ ਬੈਠਕ ਹੋਈ ਹੈ ਜਿਸ ਸਬੰਧੀ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੈਠਕ ਵੀ ਹੋਈ ਸੀ ਅਤੇ ਕੇਂਦਰ ਸਰਕਾਰ ਦੇ ਅਧੀਨ ਚੱਲ ਰਹੀ ਆਂਗਨਵਾੜੀਆਂ ਨੂੰ ਸੂਬਾ ਸਰਕਾਰਾਂ ਦੇ ਪ੍ਰਾਇਮਰੀ ਸਕੂਲਾਂ ਵੱਲੋਂ ਇਮਾਰਤਾਂ ਮੁਹੱਈਆ ਕਰਵਾਉਣ ਦੀ ਤਜਵੀਜ਼ ਰੱਖੀ ਗਈ ਹੈ..
Body:Vo..1 ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਰਾਏ ਨੇ ਦੱਸਿਆ ਕਿ ਉਹ ਸਿੱਖਾਂ ਦੀ ਨੁਮਾਇੰਦਗੀ ਕਰਦੇ ਨੇ ਅਤੇ ਘੱਟ ਗਿਣਤੀਆਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਮੁਹੱਈਆ ਕਰਵਾਉਣ ਸਬੰਧੀ ਵੱਖ ਵੱਖ ਮਹਿਕਮੇ ਦੇ ਨਾਲ ਉਨ੍ਹਾਂ ਵੱਲੋਂ ਅੱਜ ਬੈਠਕਾਂ ਕੀਤੀਆਂ ਜਾ ਰਹੀਆਂ ਨੇ ਉਨ੍ਹਾਂ ਕਿਹਾ ਕਿ ਆਂਗਨਵਾੜੀਆਂ ਨੂੰ ਕਈ ਥਾਂ ਤੇ ਇਮਾਰਤਾਂ ਨਹੀਂ ਹਨ ਅਤੇ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐੱਚ ਆਰ ਡੀ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਦੇ ਤਹਿਤ ਸੂਬਿਆਂ ਦੇ ਵਿੱਚ ਜਿੰਨੇ ਵੀ ਆਂਗਣਵਾੜੀ ਸੈਂਟਰ ਪ੍ਰਾਇਮਰੀ ਸਕੂਲਾਂ ਦੇ ਨੇੜੇ ਚੱਲ ਰਹੇ ਨੇ ਉਹ ਪ੍ਰਾਇਮਰੀ ਸਕੂਲ ਹੀ ਆਂਗਨਵਾੜੀਆਂ ਨੂੰ ਇਮਾਰਤਾਂ ਮੁਹੱਈਆ ਕਰਵਾਉਣਗੇ ਉਨ੍ਹਾਂ ਕਿਹਾ ਕਿ ਕਿੰਨੇ ਸਕੂਲਾਂ ਦੇ ਨੇੜੇ ਇਹ ਸੈਂਟਰ ਚੱਲ ਰਹੇ ਨੇ ਇਸ ਸਬੰਧੀ ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਤੋਂ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ..
Byte...ਮਨਜੀਤ ਰਾਏ ਮੈਂਬਰ ਘੱਟ ਗਿਣਤੀ ਕਮਿਸ਼ਨ
Conclusion: