ETV Bharat / state

ਪਨਬਸ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਹੜਤਾਲ ਜਾਰੀ, ਲੁਧਿਆਣਾ 'ਚ ਖੜ੍ਹੀ ਰਹੀਆਂ ਬੱਸਾਂ... - ਲੁਧਿਆਣਾ

ਸੂਬੇ ਭਰ ਵਿੱਚ ਪਨਬੱਸ ਮੁਲਾਜ਼ਮਾਂ ਦੀ ਆਪਣੀਆਂ ਮੰਗਾ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਜਾਰੀ ਹੈ। ਉੱਥੇ ਹੀ ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਾ ਜਾਮ ਕੀਤਾ ਹੋਇਆ ਹੈ ਤੇ ਬੱਸ ਸਟੈਂਡ 'ਤੇ ਸੁੰਨ ਪਸਰੀ ਹੋਈ ਹੈ। ਇਸ ਦੇ ਨਾਲ ਹੀ ਮੁਲਾਜ਼ਮ ਆਵਾਜਾਈ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ।

ਫ਼ੋਟੋ
author img

By

Published : Jul 3, 2019, 1:33 PM IST

ਲੁਧਿਆਣਾ: ਸ਼ਹਿਰ ਵਿੱਚ ਪਨਬੱਸ ਮੁਲਾਜ਼ਮਾਂ ਦੀ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਜਾਰੀ ਹੈ ਤੇ ਲੁਧਿਆਣਾ ਡਿਪੂ 'ਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਖੜ੍ਹੀਆਂ ਹੋਈਆਂ ਹਨ।

ਵੀਡੀਓ

ਇਸ ਬਾਰੇ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ, ਤਨਖ਼ਾਹਾਂ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਦੇ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ ਤੇ ਕੱਲ੍ਹ ਉਹ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਮੁਜ਼ਾਹਰਾ ਕਰਨਗੇ।

ਦੱਸ ਦਈਏ, ਪਨਬੱਸ ਮੁਲਾਜ਼ਮ ਰੈਗੂਲਰ ਕਰਨ, ਕੰਮ ਦੇ ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕਰਨ, ਪਨਬੱਸ ਕਰਮਚਾਰੀਆਂ ਅਤੇ ਰੋਡਵੇਜ਼ ਕਰਮਚਾਰੀਆਂ ਦੇ ਬਰਾਬਰ ਨਿਯਮ ਲਾਗੂ ਕਰਕੇ ਸਾਰੀਆਂ ਸਹੂਲਤਾਂ ਦੇਣ, ਠੇਕੇ 'ਤੇ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।

Intro:H/L..ਪਨਬਸ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਹੜਤਾਲ ਜਾਰੀ, ਲੁਧਿਆਣਾ ਵਿਖੇ ਬੱਸਾਂ ਦਾ ਚੱਕਾ ਜਾਮ..ਬੱਸ ਸਟੈਂਡ ਚ ਪਸਰੀ ਸੁੰਨ

Anchor...ਆਪਣੀ ਹੱਕੀ ਮੰਗਾਂ ਨੂੰ ਲੈ ਕੇ ਰੋਡਵੇਜ਼ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਅੱਜ ਹੜਤਾਲ ਜਾਰੀ ਰਹੀ ਲੁਧਿਆਣਾ ਡਿਪੂ ਦੇ ਵਿੱਚ ਪਨਬੱਸ ਦੀਆਂ ਬੱਸਾਂ ਖੜ੍ਹੀਆਂ ਰਹੀਆਂ ਅਤੇ ਕੋਈ ਵੀ ਬੱਸ ਨਹੀਂ ਚੱਲੀ ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦੇ ਧਰਨੇ ਜਾਰੀ ਰਹਿਣਗੇ...

Body:Vo..1 ਪੀਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਪੰਜਾਬ ਰੋਡਵੇਜ਼ ਯੂਨੀਅਨ ਦੇ ਸੂਬਾ ਉਪ ਪ੍ਰਧਾਨ ਸਤਨਾਮ ਸਿੰਘ ਅਤੇ ਲੁਧਿਆਣਾ ਪੰਜਾਬ ਰੋਡਵੇਜ਼ ਡੀਪੂ ਦੇ ਚੇਅਰਮੈਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਉਨ੍ਹਾਂ ਦੇ ਮੁਜ਼ਾਹਰੇ ਜਾਰੀ ਰਹਿਣਗੇ ਉਨ੍ਹਾਂ ਨੇ ਕਿਹਾ ਕਿ ਉਹ ਪਟਿਆਲਾ ਵਿੱਚ ਵੀ ਕੈਪਟਨ ਨੂੰ ਵਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਮੁਜ਼ਾਹਰੇ ਕਰਨਗੇ

121...ਸਤਨਾਮ ਸਿੰਘ ਉਪ ਪ੍ਰਧਾਨ ਪੰਜਾਬ ਰੋਡਵੇਜ਼ ਯੂਨੀਅਨ, ਗੁਰਵਿੰਦਰ ਸਿੰਘ ਚੇਅਰਮੈਨ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ..

Conclusion:Clozing..ਇਸ ਜ਼ਿਕਰੇਖਾਸ ਹੈ ਕਿ ਰੋਡਵੇਜ਼ ਮੁਲਾਜ਼ਮਾਂ ਵੱਲੋਂ ਅੱਜ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਦੇ ਘਰ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਕੱਲ੍ਹ ਪਟਿਆਲਾ ਵਿਖੇ ਮੁੱਖ ਮੰਤਰੀ ਰਿਹਾਇਸ਼ ਦਾ ਵੀ ਘਿਰਾਓ ਕਰਨਗੇ..

ETV Bharat Logo

Copyright © 2025 Ushodaya Enterprises Pvt. Ltd., All Rights Reserved.