ETV Bharat / state

ਪੰਜਾਬ ਭਾਜਪਾ ਪ੍ਰਧਾਨ ਨੇ ਵਪਾਰੀਆਂ ਲਈ ਕੀਤੇ ਇਹ ਵੱਡੇ ਐਲਾਨ

ਪੰਜਾਬ ਭਾਜਪਾ ਪ੍ਰਧਾਨ ਨੇ ਸਰਕਾਰ ਆਉਣ 'ਤੇ ਛੋਟੇ ਵਪਾਰੀਆਂ ਲਈ ਵੱਡੇ ਐਲਾਨ ਕੀਤਾ ਹੈ ਕਿਹਾ ਕਿ ਪੰਜਾਬ ਦੇ ਵਪਾਰੀਆਂ ਅਤੇ ਲੋਕਾਂ ਨੂੰ 24 ਘੰਟੇ ਸਸਤੀ ਬਿਜਲੀ ਦੇਣ ਦਾ ਦਾਅਵਾ ਕੀਤਾ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਵਪਾਰੀਆਂ ਲਈ ਕੀਤੇ ਇਹ ਵੱਡੇ ਐਲਾਨ
ਪੰਜਾਬ ਭਾਜਪਾ ਪ੍ਰਧਾਨ ਨੇ ਵਪਾਰੀਆਂ ਲਈ ਕੀਤੇ ਇਹ ਵੱਡੇ ਐਲਾਨ
author img

By

Published : Aug 28, 2021, 10:57 PM IST

ਲੁਧਿਆਣਾ: ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਨੇ ਸਰਕਾਰ ਆਉਣ ਤੇ ਛੋਟੇ ਵਪਾਰੀਆਂ ਲਈ ਕੀਤੇ ਵੱਡੇ ਐਲਾਨ ਕਿਹਾ ਕਿ ਪੰਜਾਬ ਦੇ ਵਪਾਰੀਆਂ ਅਤੇ ਲੋਕਾਂ ਨੂੰ 24 ਘੰਟੇ ਸਸਤੀ ਬਿਜਲੀ ਦੇਣ ਦਾ ਦਾਅਵਾ ਕੀਤਾ ਹੈ। ਪ੍ਰੋਫੈਸ਼ਨਲ ਟੈਕਸ ਬੰਦ ਕਰਨ ਅਤੇ ਜੀਐੱਸਟੀ ਰਿਫੰਡ ਤੁਰੰਤ ਵਾਪਿਸ ਦੇਣ ਦਾ ਵੀ ਕਰ ਐਲਾਨ ਕੀਤਾ ਗਿਆ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਵਪਾਰੀਆਂ ਲਈ ਕੀਤੇ ਇਹ ਵੱਡੇ ਐਲਾਨ
ਲੁਧਿਆਣਾ ਪਹੁੰਚੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੇ ਦੌਰਾਨ ਵੱਡੇ ਐਲਾਨ ਕਰ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਵਿਧਾਨ ਸਭਾ ਚੋਣਾਂ ਦੇ ਦੌਰਾਨ ਭਾਜਪਾ ਆਪਣੀ ਸਰਕਾਰ ਬਣਾਉਂਦੀ ਹੈ ਤਾਂ ਸਰਕਾਰ ਆਉਣ ਤੋਂ ਬਾਅਦ ਉਹ ਪੰਜਾਬ ਦੇ ਲੋਕਾਂ ਨੂੰ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਦੇਣਗੇ। ਅਸ਼ਵਨੀ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ 24 ਘੰਟੇ ਸਸਤੀ ਬਿਜਲੀ ਮੁਹੱਈਆ ਕਰਵਾਉਣਗੇ। ਇਨ੍ਹਾਂ ਹੀ ਨਹੀਂ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਦੌਰਾਨ ਜੋ ਛੋਟੇ ਵਪਾਰੀ ਛੋਟੇ ਦੁਕਾਨਦਾਰ ਜਿਨ੍ਹਾਂ ਦੇ ਕੰਮ ਠੱਪ ਰਹੇ ਹਨ। ਉਨ੍ਹਾਂ ਨੂੰ ਬਿਜਲੀ ਦੇ ਜੋ ਫਿਕਸ ਚਾਰਜਿਜ਼ ਲੱਗ ਰਹੇ ਹਨ। ਉਹ ਵੀ ਉਹ ਬੰਦ ਕਰਨਗੇ ਅਤੇ ਇਹ ਉਹ ਦਾਅਵਾ ਕਰਦੇ ਹਨ। ਇਹ ਕੋਈ ਝੂਠਾ ਨਹੀ ਹੋਰਨਾਂ ਪਾਰਟੀਆਂ ਵਾਂਗ ਵਾਅਦਾ ਨਹੀਂ ਹੈ। ਇਹ ਵੀ ਪੜ੍ਹੋ:- ਪੰਜਾਬ ਦੇ ਇਸ ਬਾਗੀ ਵਿਧਾਇਕ ਨੇ 'ਆਪ' ਦੇ ਦੱਸੇ ਇਹ ਰਾਜ

ETV Bharat Logo

Copyright © 2024 Ushodaya Enterprises Pvt. Ltd., All Rights Reserved.