ETV Bharat / state

ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਜਟ ਕੀਤਾ ਪਾਸ - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ

ਪੰਜਾਬ ਸਰਕਾਰ ਨੇ ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਜਟ ਪਾਸ ਕੀਤਾ ਹੈ ਜਿਸ ਦੀ ਲੁਧਿਆਣਾ ਦੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਸੰਦੀਪ ਬਹਿਲ ਨੇ ਸ਼ਲਾਘਾ ਕੀਤੀ ਹੈ।

ਬੁੱਢੇ ਨਾਲੇ ਦੀ ਸਫ਼ਾਈ
ਫ਼ੋਟੋ
author img

By

Published : Jan 9, 2020, 7:17 PM IST

ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਬੁੱਢੇ ਨਾਲੇ ਦੀ ਸਫ਼ਾਈ ਲਈ ਬਜਟ ਪਾਸ ਕਰਨ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਸੰਦੀਪ ਬਹਿਲ ਨੇ ਸ਼ਲਾਘਾ ਕੀਤੀ ਹੈ। ਲੁਧਿਆਣਾ ਦਾ ਬੁੱਢਾ ਨਾਲਾ ਪ੍ਰਦੂਸ਼ਣ ਫੈਲਾਉਣ ਦਾ ਵੱਡਾ ਕੇਂਦਰ ਹੈ, ਜਿਸ 'ਤੇ ਠੱਲ੍ਹ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਵੀ ਮੁਹਿੰਮ ਚਲਾਈ ਗਈ ਸੀ ਤੇ ਬੁੱਢੇ ਨਾਲੇ ਦੀ ਸਫ਼ਾਈ ਲਈ ਸਰਕਾਰ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਪਹੁੰਚਾਈਆਂ ਗਈਆਂ ਸਨ।

ਵੀਡੀਓ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਇੰਜੀਨੀਅਰ ਸੰਦੀਪ ਬਹਿਲ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਬਜਟ ਪਾਸ ਕੀਤਾ ਗਿਆ ਹੈ, ਉਹ ਕਾਫ਼ੀ ਖ਼ੁਸ਼ੀ ਦੀ ਗੱਲ ਹੈ ਤੇ ਹੁਣ ਬੁੱਢੇ ਨਾਲੇ ਦੀ ਸਫ਼ਾਈ ਲਈ ਉਨ੍ਹਾਂ ਨੂੰ ਇੱਕ ਰੌਸ਼ਨੀ ਨਜ਼ਰ ਆਉਣ ਲੱਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਲਗਾਤਾਰ ਬੁੱਢੇ ਨਾਲੇ ਦੀ ਸਾਫ਼ ਸਫ਼ਾਈ ਲਈ ਉਪਰਾਲੇ ਕਰ ਰਹੇ ਸਨ।

ਇਹ ਵੀ ਪੜ੍ਹੋ: ਫਰਜ਼ੀ ਐਨਕਾਊਂਟਰ ਮਾਮਲੇ 'ਚ 6 ਪੁਲਿਸ ਮੁਲਾਜ਼ਮ ਦੋਸ਼ੀ ਕਰਾਰ

ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਸੰਦੀਪ ਬਹਿਲ ਨੇ ਦੱਸਿਆ ਕਿ ਲੁਧਿਆਣਾ ਦੇ ਬੁੱਢੇ ਨਾਲੇ ਤੋਂ ਲੱਗਭੱਗ 800 ਜਦੋਂ ਕਿ ਪਾਣੀ ਟਰੀਟ ਕਰਨ ਲਈ ਜੋ ਪਲਾਂਟ ਲਾਏ ਗਏ ਸਨ। ਉਨ੍ਹਾਂ ਦੀ ਸਮਰੱਥਾ ਹੁਣ ਤੱਕ ਮਹਿਜ਼ 466 ਐੱਮ ਐੱਮ ਹੀ ਸੀ ਅਤੇ ਹੁਣ ਸਰਕਾਰ ਵੱਲੋਂ ਜੋ ਬਜਟ ਪਾਸ ਕੀਤਾ ਗਿਆ ਹੈ, ਉਸ ਨਾਲ ਬੁੱਢੇ ਨਾਲੇ ਦੀ ਸਫ਼ਾਈ ਲਈ ਏਜੰਸੀਆਂ ਆ ਕੇ ਟਰੀਟਮੈਂਟ ਪਲਾਂਟ ਲਾਉਣਗੀਆਂ।

ਉਨ੍ਹਾਂ ਕਿਹਾ ਕਿ ਵੱਖ-ਵੱਖ ਡਾਇੰਗਾਂ ਤੇ ਫੈਕਟਰੀਆਂ ਇਸ ਮੁਹਿੰਮ ਦੇ ਨਾਲ ਜੁੜ ਰਹੀਆਂ ਹਨ ਤੇ ਛੇਤੀ ਹੀ ਇਸ 'ਤੇ ਕੰਮ ਵੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕਾਂ ਦਾ ਫ਼ਰਜ਼ ਬਣਦਾ ਹੈ, ਕਿ ਬੁੱਢੇ ਨਾਲੇ ਦੀ ਸਫ਼ਾਈ ਲਈ ਉਹ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਵੱਡੀ ਤਦਾਦ 'ਚ ਲੋਕਾਂ ਦੀ ਜਨਸੰਖਿਆ ਹੈ, ਤੇ ਜੇਕਰ ਸਾਰੇ ਲੋਕ ਰਲ ਕੇ ਹੰਭਲਾ ਮਾਰਨ ਤਾਂ ਬੁੱਢੇ ਨਾਲੇ ਦੀ ਸਫਾਈ ਜ਼ਰੂਰ ਹੋ ਜਾਵੇਗੀ।

Intro:Hl..ਬੁੱਢੇ ਨਾਲੇ ਦੀ ਸਫ਼ਾਈ ਨੂੰ ਲੈ ਕੇ ਸਰਕਾਰ ਵੱਲੋਂ ਪਾਸ ਕੀਤੇ ਬਜਟ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਨੇ ਕੀਤੀ ਸ਼ਲਾਘਾ ਕਿਹਾ ਲੋਕਾਂ ਦਾ ਵੀ ਸਫਾਈ ਕਰਨ ਦਾ ਫਰਜ਼

Anchor...ਲੁਧਿਆਣਾ ਦਾ ਬੁੱਢਾ ਨਾਲਾ ਪ੍ਰਦੂਸ਼ਣ ਫੈਲਾਉਣ ਦਾ ਵੱਡਾ ਕੇਂਦਰ ਹੈ ਜਿਸ ਤੇ ਠੱਲ੍ਹ ਪਾਉਣ ਲਈ ਉਪਰਾਲੇ ਕੀਤੇ ਜਾ ਰਹੇ ਨੇ ਇਸੇ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਵੀ ਮੁਹਿੰਮ ਚਲਾਈ ਗਈ ਸੀ ਪਰ ਅਤੇ ਬੁੱਢੇ ਨਾਲੇ ਦੀ ਸਫਾਈ ਲਈ ਸਰਕਾਰ ਤੱਕ ਲੋਕਾਂ ਦੀਆਂ ਸਮੱਸਿਆਵਾਂ ਪਹੁੰਚਾਈਆਂ ਗਈਆਂ ਸਨ..ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ ਦੇ ਇੰਜੀਨੀਅਰ ਸੰਦੀਪ ਬਹਿਲ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਬਜਟ ਪਾਸ ਕੀਤਾ ਗਿਆ ਹੈ ਉਹ ਕਾਫ਼ੀ ਖ਼ੁਸ਼ੀ ਦੀ ਗੱਲ ਹੈ ਅਤੇ ਹੁਣ ਬੁੱਢੇ ਨਾਲੇ ਦੀ ਸਫਾਈ ਲਈ ਉਨ੍ਹਾਂ ਨੂੰ ਇੱਕ ਰੌਸ਼ਨੀ ਨਜ਼ਰ ਆਉਣ ਲੱਗੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਲਗਾਤਾਰ ਬੁੱਢੇ ਨਾਲੇ ਦੀ ਸਾਫ਼ ਸਫ਼ਾਈ ਲਈ ਉਪਰਾਲੇ ਕਰ ਰਹੇ ਸਨ...

Body:Vo..1 ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਸੰਦੀਪ ਬਹਿਲ ਨੇ ਦੱਸਿਆ ਕਿ ਲੁਧਿਆਣਾ ਦੇ ਬੁੱਢੇ ਨਾਲੇ ਤੋਂ ਲੱਗਭੱਗ 800 ਜਦੋਂ ਕਿ ਪਾਣੀ ਟਰੀਟ ਕਰਨ ਲਈ ਜੋ ਪਲਾਂਟ ਲਾਏ ਗਏ ਸਨ ਉਨ੍ਹਾਂ ਦੀ ਸਮਰੱਥਾ ਹੁਣ ਤੱਕ ਮਹਿਜ਼ 466 ਐੱਮ ਐੱਮ ਹੀ ਸੀ ਅਤੇ ਹੁਣ ਸਰਕਾਰ ਵੱਲੋਂ ਜੋ ਬਜਟ ਪਾਸ ਕੀਤਾ ਗਿਆ ਹੈ ਉਸ ਨਾਲ ਬੁੱਢੇ ਨਾਲੇ ਦੀ ਸਫਾਈ ਲਈ ਏਜੰਸੀਆਂ ਆ ਕੇ ਟਰੀਟਮੈਂਟ ਪਲਾਂਟ ਲਾਉਣਗੀਆਂ...ਉਨ੍ਹਾਂ ਕਿਹਾ ਕਿ ਵੱਖ ਵੱਖ ਡਾਇੰਗਾਂ ਅਤੇ ਫੈਕਟਰੀਆਂ ਇਸ ਮੁਹਿੰਮ ਦੇ ਨਾਲ ਜੁੜ ਰਹੀਆਂ ਨੇ ਅਤੇ ਜਲਦ ਹੀ ਇਸ ਤੇ ਕੰਮ ਵੀ ਸ਼ੁਰੂ ਹੋ ਜਾਵੇਗਾ ਉਨ੍ਹਾਂ ਕਿਹਾ ਕਿ ਇਹ ਸਾਰੇ ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਬੁੱਢੇ ਨਾਲੇ ਦੀ ਸਫਾਈ ਲਈ ਉਹ ਆਪਣਾ ਯੋਗਦਾਨ ਪਾਉਣ ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿੱਚ ਵੱਡੀ ਤਦਾਦ ਚ ਲੋਕਾਂ ਦੀ ਜਨਸੰਖਿਆ ਹੈ ਅਤੇ ਜੇਕਰ ਸਾਰੇ ਲੋਕ ਰਲ ਕੇ ਹੰਭਲਾ ਮਾਰਨ ਤਾਂ ਬੁੱਢੇ ਨਾਲੇ ਦੀ ਸਫਾਈ ਜ਼ਰੂਰ ਹੋ ਜਾਵੇਗੀ...

121...ਸੰਦੀਪ ਬਹਿਲ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ

Conclusion:Clozing...ਸੋ ਇੱਕ ਪਾਸੇ ਜਿੱਥੇ ਈ ਟੀ ਵੀ ਭਾਰਤ ਵੱਲੋਂ ਲਗਾਤਾਰ ਪੁੱਟੇ ਨਾਲੇ ਦੀ ਸਫ਼ਾਈ ਲਈ ਮੁਹਿੰਮ ਚਲਾਈ ਗਈ ਸੀ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਲੋਕਾਂ ਦੀ ਸਮੱਸਿਆਵਾਂ ਸਰਕਾਰ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਗਏ ਉੱਥੇ ਹੀ ਹੁਣ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਦੀ ਸਫਾਈ ਲਈ ਵੱਡਾ ਫ਼ੈਸਲਾ ਲੈਂਦਿਆਂ 650 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ
ETV Bharat Logo

Copyright © 2024 Ushodaya Enterprises Pvt. Ltd., All Rights Reserved.