ETV Bharat / state

ਪੰਜਾਬ ਵਿੱਚ ਦੋ ਦਿਨ ਤੱਕ ਮਾਨਸੂਨ ਮੁੜ ਹੋ ਸਕਦਾ ਹੈ ਐਕਟਿਵ: ਮੌਸਮ ਵਿਭਾਗ - ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਆਉਣ ਵਾਲੇ 2 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ।

ਫ਼ੋਟੋ
author img

By

Published : Aug 26, 2019, 1:35 PM IST

ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਮੁਖੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ, ਹਾਲਾਂਕਿ ਇਹ ਮੀਂਹ ਬਹੁਤ ਤੇਜ਼ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉੱਤਰੀ ਅਤੇ ਦੱਖਣੀ ਇਲਾਕੇ ਵਿੱਚ ਇਸ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲ ਸਕਦਾ ਹੈ।

ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਦੀ ਬੱਦਲਵਾਈ ਵਾਲਾ ਬਣਿਆ ਰਹੇਗਾ, ਹਾਲਾਂਕਿ ਉਨ੍ਹਾਂ ਦੱਸਿਆ ਕਿ ਇਹ ਵੈਸਟਰਨ ਡਿਸਟਰਬੈਂਸ ਨਾ ਹੋਣ ਕਾਰਨ ਮੀਂਹ ਦੀ ਰਫ਼ਤਾਰ ਜ਼ਿਆਦਾ ਤੇਜ਼ ਨਹੀਂ ਹੋਵੇਗੀ, ਪਰ ਮੀਂਹ ਪੰਜਾਬ ਦੇ ਲਗਭਗ ਹਰ ਹਿੱਸੇ ਦੇ ਵਿੱਚ ਪੈ ਸਕਦਾ ਹੈ।

ਵੇਖੋ ਵੀਡੀਓ

ਹਾਲਾਂਕਿ, ਮੌਸਮ ਵਿਭਾਗ ਵੱਲੋਂ ਹਲਕੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਪਰ ਮੁੱਖ ਮੰਤਰੀ ਪੰਜਾਬ ਨੇ ਪਹਿਲਾਂ ਹੀ ਜ਼ਿਲ੍ਹੁਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਸੁਚੇਤ ਰਹਿਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਤਾਂ ਜੋ ਮੁੜ ਤੋਂ ਹੜ੍ਹ ਜਿਹੇ ਹਾਲਾਤ ਪੈਦਾ ਨਾ ਹੋ ਸਕਣ।

ਇਹ ਵਾ ਪੜ੍ਹੋ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ SPG ਸੁਰੱਖਿਆ ਹਟਾਈ ਗਈ

Intro:Hl...ਪੰਜਾਬ ਜਾਂਦੇ ਦੋ ਦਿਨ ਚ ਪੈ ਸਕਦਾ ਹੈ ਮੀਂਹ, ਮੌਨਸੂਨ ਮੁੜ ਤੋਂ ਹੋ ਸਕਦਾ ਹੈ ਐਕਟਿਵ

Anchor..ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਭਵਿੱਖਬਾਣੀ ਹੈ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ ਹਾਲਾਂਕਿ ਇਹ ਮੀਂਹ ਬਹੁਤਾ ਤੇਜ਼ ਨਹੀਂ ਹੋਵੇਗਾ ਪਰ ਪੰਜਾਬ ਦੇ ਉੱਤਰੀ ਅਤੇ ਦੱਖਣੀ ਇਲਾਕੇ ਦੇ ਵਿੱਚ ਇਸ ਦਾ ਅਸਰ ਜ਼ਿਆਦਾ ਵੇਖਣ ਨੂੰ ਮਿਲ ਸਕਦਾ ਹੈ..

Body:Vo..1 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ ਪ੍ਰਭਜੋਤ ਕੌਰ ਨੇ ਦੱਸਿਆ ਕਿ ਆਉਂਦੇ ਦੋ ਦਿਨ ਤੱਕ ਪੰਜਾਬ ਦੇ ਵਿੱਚ ਮੀਂਹ ਪੈ ਸਕਦਾ ਹੈ ਅਤੇ ਮੌਸਮ ਦੀ ਬੱਦਲਵਾਈ ਵਾਲਾ ਬਣਿਆ ਰਹੇਗਾ..ਹਾਲਾਂਕਿ ਉਹਨੇ ਦੱਸਿਆ ਕਿ ਇਹ ਵੈਸਟਰਨ ਡਿਸਟਰਬੈਂਸ ਨਾ ਹੋਣ ਕਾਰਨ ਮੀਂਹ ਦੀ ਰਫਤਾਰ ਜ਼ਿਆਦਾ ਤੇਜ਼ ਨਹੀਂ ਹੋਵੇਗੀ ਪਰ ਮੀਂਹ ਪੰਜਾਬ ਦੇ ਲਗਭਗ ਹਰ ਹਿੱਸੇ ਦੇ ਵਿੱਚ ਪੈ ਸਕਦਾ ਹੈ..

Byte..ਡਾ ਪ੍ਰਭਜੋਤ ਕੌਰ ਮੌਸਮ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ

Conclusion:Clozing...ਹਾਲਾਂਕਿ ਮੌਸਮ ਵਿਭਾਗ ਵੱਲੋਂ ਹਲਕੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ ਪਰ ਮੁੱਖ ਮੰਤਰੀ ਪੰਜਾਬ ਨੇ ਪਹਿਲਾਂ ਹੀ ਜ਼ਿਲ੍ਹੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਸੁਚੇਤ ਰਹਿਣ ਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਨੇ ਤਾਂ ਜੋ ਮੁੜ ਤੋਂ ਹੜ੍ਹ ਜਿਹੇ ਹਾਲਾਤ ਪੈਦਾ ਨਾ ਹੋ ਸਕਣ...

ETV Bharat Logo

Copyright © 2025 Ushodaya Enterprises Pvt. Ltd., All Rights Reserved.