ETV Bharat / state

ਬਿੱਟਾ ਦੀ ਬਿਆਨਬਾਜੀ 'ਤੇ ਰਾਜੋਆਣਾ ਦੀ ਭੈਣ ਨੇ ਕੀਤਾ ਪਲਟਵਾਰ - Bita's statement

ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਦਵਿੰਦਰ ਪਾਲ ਭੁੱਲਰ ਬਾਰੇ ਦਿੱਤੇ ਬਿਆਨ 'ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਭੁੱਲਰ ਆਪਣੀ ਸਜ਼ਾ ਨੂੰ ਪੂਰਾ ਕਰ ਚੁੱਕੇ ਹਨ।

Kamaldeep Kaur
ਫ਼ੋਟੋ
author img

By

Published : Dec 25, 2019, 12:32 PM IST

ਲੁਧਿਆਣਾ: ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਦਵਿੰਦਰਪਾਲ ਸਿੰਘ ਭੁੱਲਰ ਬਾਰੇ ਦਿੱਤੇ ਬਿਆਨ 'ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਰੜਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਵਿੰਦਰਪਾਲ ਭੁੱਲਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਨੇ ਇਸ ਕਰਕੇ ਉਨ੍ਹਾਂ ਦੇ ਖਿਲਾਫ਼ ਉੱਚ ਅਦਾਲਤਾਂ 'ਚ ਅਪੀਲ ਨਹੀਂ ਕਰਨੀ ਚਾਹੀਦੀ।

ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਉਹ ਬੀਤੇ 24 ਸਾਲ ਤੋਂ ਜੇਲ੍ਹ 'ਚ ਹਨ। ਉਨ੍ਹਾਂ ਨੇ ਇਸ ਕਰਕੇ ਗ੍ਰਹਿ ਵਿਭਾਗ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ।

ਵੀਡੀਓ
ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਨੂੰ ਵੀ ਰਾਜੋਆਣਾ ਦੀ ਰਿਹਾਈ ਲਈ ਅਪੀਲ ਕੀਤੀ ਸੀ।

ਬਿੱਟਾ ਦੇ ਬਿਆਨ 'ਤੇ ਬੋਲਦਿਆਂ ਕਮਲਦੀਪ ਕੌਰ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਸਿੱਖ ਕੌਮ 'ਤੇ ਪੈਸੇ ਨਹੀਂ ਲਵੇਗੀ ਤਾਂ ਕੀ ਸਿੱਖ ਕੌਮ ਦਾ ਕਤਲੇਆਮ ਕਰਨ ਵਾਲੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ 'ਤੇ ਲਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਜੋ ਵੀ ਕਰ ਰਹੇ ਨੇ ਬਿਲਕੁਲ ਸਹੀ ਕਰ ਰਹੇ ਹਨ।

Intro:Hl..ਬਿੱਟਾ ਦੇ ਬਿਆਨ ਦਾ ਰਾਜੋਆਣਾ ਦੀ ਭੈਣ ਵੱਲੋਂ ਪਲਟਵਾਰ, ਸ਼੍ਰੋਮਣੀ ਕਮੇਟੀ ਸਿੱਖ ਕੌਮ ਤੇ ਨਹੀਂ ਤਾਂ ਸੱਜਣ ਕੁਮਾਰ ਤੇ ਟਾਈਟਲਰ ਤੇ ਲਾਏਗੀ ਪੈਸੇ..ਕਿਹਾ ਰਾਜੋਆਣਾ ਤੇ ਭੁੱਲਰ ਕਰ ਚੁੱਕੇ ਨੇ ਸਜ਼ਾ ਪੂਰੀ ਜਲਦ ਹੋਵੇ ਰਿਹਾਈ...

Anchor...ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਦਵਿੰਦਰਪਾਲ ਸਿੰਘ ਭੁੱਲਰ ਦਿੱਤੇ ਗਏ ਬਿਆਨ ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕੰਵਲਦੀਪ ਕੌਰ ਨੇ ਜਵਾਬ ਦਿੱਤਾ ਹੈ..ਉਨ੍ਹਾਂ ਕਿਹਾ ਕਿ ਦਵਿੰਦਰਪਾਲ ਭੁੱਲਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਨੇ ਇਸ ਕਰਕੇ ਬੇਟੇ ਨੂੰ ਉਨ੍ਹਾਂ ਦੇ ਖਿਲਾਫ ਉੱਚ ਅਦਾਲਤਾਂ ਚ ਅਪੀਲ ਨਹੀਂ ਕਰਨੀ ਚਾਹੀਦੀ..

Body:Vo..1 ਰਾਜੋਆਣਾ ਦੀ ਭੈਣ ਕੰਵਲਦੀਪ ਕੌਰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਆਪਣੀ ਸਜ਼ਾ ਪੂਰੀ ਕਰ ਚੁੱਕੇ ਨੇ ਅਤੇ ਉਹ ਬੀਤੇ 24 ਸਾਲ ਤੋਂ ਜੇਲ੍ਹ ਚ ਨੇ ਇਸ ਕਰਕੇ ਗ੍ਰਹਿ ਵਿਭਾਗ ਨੂੰ ਤੁਰੰਤ ਹੁਕਮ ਕਰਕੇ ਉਨ੍ਹਾਂ ਨੂੰ ਰਿਹਾ ਕਰ ਦੇਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਮਿਲੇ ਸਨ ਅਤੇ ਉਨ੍ਹਾਂ ਨੂੰ ਵੀ ਰਾਜੋਆਣਾ ਦੀ ਰਿਹਾਈ ਲਈ ਅਪੀਲ ਕੀਤੀ ਸੀ...ਬਿੱਟਾ ਦੇ ਬਿਆਨ ਤੇ ਬੋਲਦਿਆਂ ਕਮਲਦੀਪ ਕੌਰ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਸਿੱਖ ਕੌਮ ਤੇ ਪੈਸੇ ਨਹੀਂ ਲਵੇਗੀ ਤਾਂ ਕੀ ਸਿੱਖ ਕੌਮ ਦਾ ਕਤਲੇਆਮ ਕਰਨ ਵਾਲੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ ਤੇ ਲਾਵੇਗੀ..ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਜੋ ਵੀ ਕਰ ਰਹੇ ਨੇ ਬਿਲਕੁਲ ਸਹੀ ਕਰ ਰਹੇ ਨੇ

Byte...ਕਮਲਦੀਪ ਕੌਰ ਰਾਜੋਆਣਾ ਦੀ ਭੈਣ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.