ETV Bharat / state

ਰਵਨੀਤ ਬਿੱਟੂ ਨੇ ਦਿਹਾਤੀ ਇਲਾਕਿਆਂ 'ਚ ਕੀਤਾ ਚੋਣ ਪ੍ਰਚਾਰ

ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਸ਼ਹਿਰ ਦੇ ਦਿਹਾਤੀ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ।

ਰਵਨੀਤ ਬਿੱਟੂ
author img

By

Published : Apr 13, 2019, 12:04 AM IST

ਲੁਧਿਆਣਾ: ਕਾਂਗਰਸ ਦੇ ਮੌਜੂਦਾ ਸਾਂਸਦ ਰਵਨੀਤ ਬਿੱਟੂ ਨੇ ਲੁਧਿਆਣਾ ਦੇ ਦਿਹਾਤੀ ਇਲਾਕਿਆਂ ਜਗਰਾਉਂ ਅਤੇ ਮੁੱਲਾਂਪੁਰ ਦਾਖ਼ਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਨੇ ਹਾਲੇ ਤੱਕ ਲੁਧਿਆਣਾ ਤੋਂ ਉਮੀਦਵਾਰ ਤਾਂ ਨਹੀਂ ਐਲਾਨਿਆਂ ਪਰ ਭਾਸ਼ਣ ਦੇਣ ਜ਼ਰੂਰ ਪਹੁੰਚ ਜਾਂਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਮੋਦੀ ਸਾਹਿਬ ਨੇ ਅਕਾਲੀ ਦਲ ਦੀ ਚਾਬੀ ਟਾਈਟ ਕੀਤੀ ਹੋਈ ਹੈ।

ਵੀਡੀਓ

ਓਧਰ, ਬਠਿੰਡਾ ਤੋਂ ਬਲਜਿੰਦਰ ਕੌਰ ਨੂੰ ਉਮੀਦਵਾਰ ਐਲਾਨੇ ਜਾਣ ਬਾਰੇ ਬੋਲਦਿਆਂ ਕਿਹਾ ਕਿ 'ਆਪ' ਦੀ ਉਹ ਮਜਬੂਤ ਉਮੀਦਵਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਕਿਹਾ ਕਿ ਬੇਅਦਬੀਆਂ ਦੇ ਮਾਮਲਿਆਂ 'ਚ ਘਿਰੀ ਅਕਾਲੀ ਦਲ ਅਤੇ ਭਾਜਪਾ ਮੁੜ ਤੋਂ ਡੇਰਿਆਂ ਦਾ ਰੁੱਖ ਕਰ ਰਹੇ ਹਨ।

Intro:Anchor...ਕਾਂਗਰਸ ਵੱਲੋਂ ਮੌਜੂਦਾ ਸੰਸਦ ਰਵਨੀਤ ਬਿੱਟੂ ਨੂੰ ਵੀ ਇੱਕ ਵਾਰ ਮੁੜ ਤੋਂ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਰਵਨੀਤ ਬਿੱਟੂ ਹੁਣ ਲਗਾਤਾਰ ਲੁਧਿਆਣਾ ਦੇ ਦਿਹਾਤੀ ਇਲਾਕਿਆਂ ਦਾ ਦੌਰਾ ਕਰ ਰਹੇ ਨੇ..ਕਿਉਂਕਿ 2014 ਦੀਆਂ ਲੋਕ ਸਭਾ ਚੋਣਾਂ ਚ ਰਵਨੀਤ ਬਿੱਟੂ ਦਿਹਾਤੀ ਇਲਾਕਿਆਂ ਚ ਖਾਸ ਕਰਕੇ ਜਗਰਾਉਂ ਅਤੇ ਮੁੱਲਾਂਪੁਰ ਦਾਖਾ ਚ ਬੁਰੀ ਤਰ੍ਹਾਂ ਪੱਛੜ ਗਏ ਸਨ ਇਸ ਕਰਕੇ ਉਹ ਹੁਣ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਵੱਧ ਤੋਂ ਵੱਧ ਵੋਟਰਾਂ ਨੂੰ ਜੋੜਨ ਦੀ ਕੋਸ਼ਿਸ਼ ਚ ਲੱਗੇ ਹੋਏ ਨੇ...

Body:Vo...1 ਰਵਨੀਤ ਬਿੱਟੂ ਨੇ ਕਿਹਾ ਕਿ ਅਕਾਲੀ ਦਲ ਨੇ ਹਾਲੇ ਤੱਕ ਲੁਧਿਆਣਾ ਤੋਂ ਕਿਸੇ ਉਮੀਦਵਾਰ ਦਾ ਐਲਾਨ ਤਾਂ ਨਹੀਂ ਕੀਤਾ ਪਰ ਉਹ ਭਾਸ਼ਣ ਜ਼ਰੂਰ ਦੇਣ ਪਹੁੰਚ ਜਾਂਦੇ ਨੇ, ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਮੋਦੀ ਸਾਹਿਬ ਨੇ ਅਕਾਲੀ ਦਲ ਦੀ ਚਾਬੀ ਟਾਈਟ ਕੀਤੀ ਹੋਈ ਹੈ..ਉਧਰ ਬਲਜਿੰਦਰ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨੇ ਜਾਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਉਹ ਮਜਬੂਤ ਉਮੀਦਵਾਰ ਨੇ..ਕੁੰਵਰ ਵਿਜੇ ਪ੍ਰਤਾਪ ਨੂੰ ਐੱਸਆਈਟੀ ਤੋ ਤਬਾਦਲਾ ਕਰਨ ਨੂੰ ਲੈ ਕੇ ਉਨ੍ਹਾਂ ਨੇ ਇੱਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਮੋਦੀ ਅਤੇ ਅਕਾਲੀ ਦਲ ਤੇ ਨਿਸ਼ਾਨੇ ਸਾਧੇ ਨੇ..ਨਾਲ ਹੀ ਉਨ੍ਹਾਂ ਕਿਹਾ ਕਿ ਬੇਅਦਬੀਆਂ ਦੇ ਮਾਮਲੇ ਦੇ ਵਿੱਚ ਪਹਿਲਾਂ ਹੀ ਘਿਰੀ ਅਕਾਲੀ ਦਲ ਅਤੇ ਭਾਜਪਾ ਮੁੜ ਤੋਂ ਡੇਰਿਆਂ ਦਾ ਰੁੱਖ ਕਰ ਰਹੇ ਨੇ..ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਸ ਵਾਰ ਦਿਹਾਤੀ ਇਲਾਕਿਆਂ ਚ ਜ਼ਿਆਦਾ ਜ਼ੋਰ ਹੈ..ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਬੈਂਸ ਤੇ ਪ੍ਰਤੀਕਿਰਿਆ ਦਿੰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਇਹ ਕੋਈ ਵਿਧਾਨ ਸਭਾ ਦੀ ਨਹੀਂ ਸਗੋਂ ਲੋਕ ਸਭਾ ਦੀਆਂ ਚੋਣਾਂ ਨੇ ਅਤੇ ਲੋਕ ਸਭਾ ਦਾ ਦਾਇਰਾ ਬਹੁਤ ਵੱਡਾ ਹੁੰਦਾ ਹੈ ਪਰ ਬੈਂਸਾਂ ਦਾ ਦਾਇਰਾ ਵੱਡਾ ਨਹੀਂ.....

Byte...ਰਵਨੀਤ ਬਿੱਟੂ ਉਮੀਦਵਾਰ ਕਾਂਗਰਸ, ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.