ETV Bharat / state

ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ

author img

By

Published : Feb 8, 2020, 8:23 PM IST

ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲ ਤਖ਼ਤ ਦੇ ਜੱਥੇਦਾਰ ਹਰਪ੍ਰੀਤ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬਾਰੇ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ ਹੈ।

Ravneet Bittu strongly condemns Akal Takht Jathedar's statement
ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲ ਤਖ਼ਤ ਦੇ ਜੱਥੇਦਾਰ ਹਰਪ੍ਰੀਤ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬਾਰੇ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ ਹੈ।

ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਵਲੋਂ ਪਰਮਜੀਤ ਸਿੰਘ ਭਿਓਰਾ ਦੇ ਭੋਗ ਸਮੇਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਬਾਰੇ ਕੀਤੀ ਗਈ ਟਿੱਪਣੀ 'ਤੇ ਇਤਰਾਜ਼ ਜਤਾਇਆ ਹੈ।

ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ

ਬਿੱਟੂ ਨੇ ਜਥੇਦਾਰ ਹਰਪ੍ਰੀਤ ਨੂੰ ਇਹ ਸਫਾਈ ਦੇਣ ਲਈ ਆਖਿਆ ਹੈ ਕਿ ੳੇੁਨ੍ਹਾਂ ਵਲੋਂ ਦਿੱਤਾ ਗਿਆ ਬਿਆਨ ਜਥੇਦਾਰ ਅਕਾਲ ਤਖਤ ਦੀ ਹੈਸੀਅਤ ਵਿੱਚ ਦਿੱਤਾ ਗਿਆ ਹੈ ਜਾਂ ਫਿਰ ਇਹ ਬਿਆਨ ਉਨ੍ਹਾਂ ਦਾ ਨਿੱਜੀ ਬਿਆਨ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਬਿੱਟੂ ਦੇ ਇਤਰਾਜ ਜਤਾਏ ਜਾਣ ਤੋਂ ਬਾਅਦ ਜਥੇਦਾਰ ਇਸ 'ਤੇ ਕੀ ਪ੍ਰਤੀਕਿਰਿਆ ਦਿੰਦੇ ਹਨ।

Intro:Hl..ਸਾਂਸਦ ਰਵਨੀਤ ਬਿੱਟੂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਬਿਆਨ ਦੀ ਕੀਤੀ ਨਿਖੇਧੀ, ਕਿਹਾ ਸਿੱਖ ਕੌਮ ਨੂੰ ਕਰ ਰਹੇ ਨੇ ਗੁੰਮਰਾਹ..

Anchor...ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਰਮਜੀਤ ਭਿਓਰਾ ਦੇ ਭੋਗ ਮੌਕੇ ਸਿੱਖ ਸੰਗਤ ਵਿੱਚ ਦਿੱਤੇ ਬਿਆਨ ਨੂੰ ਲੈ ਕੇ ਸਖਤ ਸ਼ਬਦਾਂ ਚ ਨਿਖੇਧੀ ਕੀਤੀ ਹੈ..ਬਿੱਟੂ ਨੇ ਸਵਾਲ ਕੀਤਾ ਹੈ ਕਿ ਇਹ ਸਾਫ਼ ਕੀਤਾ ਜਾਵੇ ਕਿ ਹਰਪ੍ਰੀਤ ਸਿੰਘ ਵੱਲੋਂ ਇਹ ਬਿਆਨ ਸ੍ਰੀ ਕੱਲ ਤੱਕ ਸਾਹਿਬ ਦੇ ਜਥੇਦਾਰ ਵਜੋਂ ਦਿੱਤਾ ਗਿਆ ਹੈ ਜਾਂ ਨਿੱਜੀ ਤੌਰ ਤੇ..

Body:Vo..1 ਰਵਨੀਤ ਬਿੱਟੂ ਨੇ ਕਿਹਾ ਕਿ ਸ੍ਰੀ ਅਕਾਲ ਤੱਕ ਸਾਫ ਸਿੱਖਾਂ ਦੀ ਸਰਵਉੱਚ ਥਾਂ ਹੈ ਅਤੇ ਉਥੋਂ ਦੇ ਜਥੇਦਾਰ ਤਾਂ ਉਹਦਾ ਸਾਰਿਆਂ ਲਈ ਸਤਿਕਾਰਯੋਗ ਹੈ ਪਰ ਮੁੱਖ ਮੰਤਰੀ ਪੰਜਾਬ ਬੇਅੰਤ ਸਿੰਘ ਦੇ ਖਿਲਾਫ ਉਨ੍ਹਾਂ ਨੂੰ ਸੋਧਾ ਲਾਉਣ ਵਰਗੇ ਬਿਆਨ ਦੇ ਕੀ ਮਾਇਨੇ ਨੇ ਉਨ੍ਹਾਂ ਨੂੰ ਸਾਫ ਕਰਨਾ ਪਵੇਗਾ..ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਪਾਰਲੀਮੈਂਟ ਦੇ ਵਿੱਚ ਉਹ ਇਹ ਮੁੱਦਾ ਚੁੱਕਣਗੇ...ਉਧਰ ਢੱਡਰੀਆਂਵਾਲੇ ਦੇ ਮਾਮਲੇ ਨੂੰ ਲੈ ਕੇ ਬਿੱਟੂ ਨੇ ਸਾਫ਼ ਕੀਤਾ ਕਿ ਉਨ੍ਹਾਂ ਦਾ ਇਸ ਮਾਮਲੇ ਚ ਕੋਈ ਲੈਣਾ ਦੇਣਾ ਨਹੀਂ ਪਰ ਜੇਕਰ ਉਨ੍ਹਾਂ ਦੇ ਦਾਦੇ ਨੂੰ ਵਿੱਚ ਲੈ ਕੇ ਹੋਣਗੇ ਤਾਂ ਉਹ ਇਸ ਦੇ ਖਿਲਾਫ ਜ਼ਰੂਰ ਤਿੱਖੀ ਪ੍ਰਤੀਕਿਰਿਆ ਦੇਣਗੇ..ਉਨ੍ਹਾਂ ਮੁੜ ਤੋਂ ਭਿੰਡਰਾਂਵਾਲੇ ਨੂੰ ਅੱਤਵਾਦੀ ਦੱਸਦਿਆਂ ਆਪਣੇ ਬਿਆਨ ਤੇ ਕਾਇਮ ਰਹਿਣ ਦੀ ਗੱਲ ਆਖੀ..

Byte...ਰਵਨੀਤ ਬਿੱਟੂ, ਮੈਂਬਰ ਪਾਰਲੀਮੈਂਟ ਲੁਧਿਆਣਾ

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.