ETV Bharat / state

ਲੁਧਿਆਣਾ ਗੈਂਗਰੇਪ: 6 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੀ ਪ੍ਰੈੱਸ ਕਾਨਫਰੰਸ - state news

ਲੁਧਿਆਣਾ: ਗੈਂਗਰੇਪ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਨਵੇਂ ਬਣੇ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ 'ਚ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਛੇ ਮੁਲਜ਼ਮਾਂ ਨੇ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਤੇ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।

ਪ੍ਰੈੱਸ ਕਾਨਫਰੰਸ ਕਰਦੇ ਡੀਜੀਪੀ ਦਿਨਕਰ ਗੁਪਤਾ
author img

By

Published : Feb 14, 2019, 10:46 PM IST

ਪੁਲਿਸ ਨੇ ਜਿਹੜੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਨ੍ਹਾਂ 'ਚੋਂ ਇੱਕ ਨਾਬਾਲਗ(ਉਮਰ 17 ਸਾਲ) ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਦੀ ਪਛਾਣ ਸੁਰਮੂ, ਜਗਰੂਪ ਸਿੰਘ, ਸੈਫ਼ ਅਲੀ, ਸਾਦਿਕ ਅਲੀ ਅਤੇ ਅਜੈ ਵਜੋਂ ਹੋਈ ਹੈ।

ਵੀਡੀਓ
undefined

ਡੀਜੀਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਸਾਮਾਨ ਦੀਆਂ ਤਸਵੀਰਾਂ ਵੀ ਮੀਡੀਆ ਅੱਗੇ ਪੇਸ਼ ਕੀਤੀਆਂ। ਡੀਜੀਪੀ ਨੇ ਪੰਜਾਬ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆ ਕਿਹਾ ਕਿ ਪੁਲਿਸ ਨੇ ਸਖ਼ਤ ਮਿਹਨਤ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਦਿਨਕਰ ਗੁਪਤਾ ਨੇ ਲੁਧਿਆਣਾ 'ਚ ਸੁਰੱਖਿਆ ਹੋਰ ਵਧਾਉਣ ਲਈ ਵੱਧ ਪੀਸੀਆਰ ਵੀ ਤੈਨਾਤ ਕੀਤੇ ਜਾਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਪੁਲਿਸ ਥਾਣਿਆਂ ਦਾ ਨਿਰਮਾਣ ਵੀ ਕੀਤਾ ਜਾਵੇਗਾ।

ਡੀਜੀਪੀ ਨੇ ਦੱਸਿਆ ਕਿ ਲੁਧਿਆਣਾ ਗੈਂਗਰੇਪ ਦਾ ਮਾਮਲਾ ਮੁੱਖ ਮੰਤਰੀ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਫਾਸਟ ਟਰੈਕ ਅਦਾਲਤ 'ਚ ਹੀ ਚਲਾਇਆ ਜਾਵੇਗਾ ਤਾਂ ਜੋ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਈ ਜਾ ਸਕੇ।

Download link 
3 files 
videocompress-051-20190214_143405.mp4 
20190214_143330.mp4 
20190214_145950.mp4

On Thu, 14 Feb 2019, 15:40 VARINDER SINGH <varinder.singh@etvbharat.com wrote:
SLUG...PB LDH VARINDER DGP PC

FEED....FTP

DATE...14/02/2019

Anchor...ਲੁਧਿਆਣਾ ਗੈਂਗਰੇਪ ਮਾਮਲੇ ਦੇ ਵਿਚ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਿਨ੍ਹਾਂ ਵਿੱਚੋਂ ਇੱਕ ਨਾਬਾਲਿਗ ਵੀ ਦੱਸਿਆ ਜਾ ਰਿਹਾ ਹੈ, ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਜਾਣਕਾਰੀ ਦੇਣ ਲਈ ਖਾਸ ਤੌਰ ਤੇ ਡੀਜੀਪੀ ਪੰਜਾਬ ਲੁਧਿਆਣਾ ਵਿਖੇ ਪਹੁੰਚੇ ਅਤੇ ਮੀਡੀਆ ਦੇ ਰੂਬਰੂ ਹੋਏ ਇਸ ਦੌਰਾਨ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਸਾਮਾਨ ਦੀਆਂ ਤਸਵੀਰਾਂ ਵੀ ਮੀਡੀਆ ਅੱਗੇ ਪੇਸ਼ ਕੀਤੀਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਪੁਲਿਸ ਨੇ ਸਖਤ ਮਿਹਨਤ ਤੋਂ ਬਾਅਦ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਕਾਬੂ ਕੀਤਾ...

Vo..1 ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਜਿਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਉਨ੍ਹਾਂ ਚੋਂ ਸੁਰਮੂ, ਜਗਰੂਪ ਸਿੰਘ, ਸੈਫ਼ ਅਲੀ, ਸਾਦਿਕ ਅਲੀ, ਅਜੇ ਅਤੇ ਇੱਕ ਨਾਬਾਲਿਗ ਵੀ ਸ਼ਾਮਿਲ ਹੈ, ਹਾਲਾਂਕਿ ਇਨ੍ਹਾਂ ਮੁਲਜ਼ਮਾਂ ਦਾ ਕ੍ਰਿਮੀਨਲ ਰਿਕਾਰਡ ਹੋਣ ਦੇ ਪੁੱਛੇ ਗਏ ਸਵਾਲ ਤੇ ਉਨ੍ਹਾਂ ਨੇ ਜਾਂਚ ਜਾਰੀ ਰਹਿਣ ਦੀ ਹੀ ਗੱਲ ਆਖੀ ਹੈ...

Byte...ਦਿਨਕਰ ਗੁਪਤਾ ਡੀਜੀਪੀ ਪੰਜਾਬ

Vo..2 ਦਿਨਕਰ ਗੁਪਤਾ ਨੇ ਕਿਹਾ ਕਿ ਲੁਧਿਆਣਾ ਚ ਸੁਰੱਖਿਆ ਹੋਰ ਵਧਾਉਣ ਲਈ ਵੱਧ ਪੀਸੀਆਰ ਵੀ ਤੈਨਾਤ ਕੀਤੀ ਜਾਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਹੋਰ ਪੁਲਿਸ ਥਾਣਿਆਂ ਦਾ ਨਿਰਮਾਣ ਵੀ ਕੀਤਾ ਜਾਵੇਗਾ ਨਾਲ ਨਾਈ ਵੀ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਪੰਜਾਬ ਦੇ ਵਿਚਾਰ ਅਧੀਨ ਹੈ ਇਸੇ ਕਰਕੇ ਪੁਲੀਸ ਨੇ ਰਾਤ ਦੀ ਮਿਹਨਤ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਉਨ੍ਹਾਂ ਕਿਹਾ ਕਿ ਇਹ ਕੇਸ ਫਾਸਟ ਟਰੈਕ ਅਦਾਲਤ ਚ ਹੀ ਚਲਾਇਆ ਜਾਵੇਗਾ ਤਾਂ ਜੋ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਈ ਜਾ ਸਕੇ...

Byte...ਦਿਨਕਰ ਗੁਪਤਾ ਡੀਜੀਪੀ ਪੰਜਾਬ
ETV Bharat Logo

Copyright © 2025 Ushodaya Enterprises Pvt. Ltd., All Rights Reserved.