ETV Bharat / state

ਲੁਧਿਆਣਾ ਦੇ ਬੈਂਕ 'ਚ ਡਾਕਾ, 8 ਕਰੋੜ ਦਾ ਸੋਨਾ ਲੈ ਕੇ ਫਰਾਰ ਹੋਏ ਲੁਟੇਰੇ

ਲੁਧਿਆਣਾ ਦੇ ਗਿੱਲ ਰੋਡ ਸਥਿਤ ਆਈਆਈਐਫਐਲ ਤੋਂ 30 ਕਿੱਲੋ ਸੋਨੇ ਦੀ ਲੁੱਟ ਹੋਈ। 4 ਨਕਾਬਪੋਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੂਚਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਲੁਧਿਆਣਾ ਦੇ ਬੈਂਕ 'ਚ ਡਾਕਾ, 8 ਕਰੋੜ ਦਾ ਸੋਨਾ ਲੈ ਕੇ ਫਰਾਰ ਲੁਟੇਰੇ

author img

By

Published : Feb 17, 2020, 2:04 PM IST

ਲੁਧਿਆਣਾ: ਸ਼ਹਿਰ ਤੋਂ ਇੱਕ ਬੈਂਕ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ ਜਿਥੇ ਲੁਟੇਰਿਆਂ ਨੇ ਗਿੱਲ ਰੋਡ 'ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਆਈ ਆਈ ਐੱਫ ਐੱਲ ਦੇ ਦਫ਼ਤਰ 'ਚੋਂ ਅੱਜ ਦਿਨ-ਦਿਹਾੜੇ 4 ਹਥਿਆਰਬੰਦ ਲੁਟੇਰੇ ਮੁਲਜ਼ਮਾਂ ਨੂੰ ਬੰਦੀ ਬਣਾਉਣ ਤੋਂ ਬਾਅਦ 8 ਕਰੋੜ ਰੁਪਏ ਮੁੱਲ ਦਾ ਸੋਨਾ ਲੁੱਟ ਕੇ ਫ਼ਰਾਰ ਹੋ ਗਏ।

ਲੁਧਿਆਣਾ ਦੇ ਬੈਂਕ 'ਚ ਡਾਕਾ, 8 ਕਰੋੜ ਦਾ ਸੋਨਾ ਲੈ ਕੇ ਫਰਾਰ ਲੁਟੇਰੇ

ਜਾਣਕਾਰੀ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸੀਸੀਟੀਵੀ 'ਚ ਕੈਦ ਹੋ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.