ETV Bharat / state

ਸ਼ਿਮਲਾਪੁਰੀ ਪੁਲਿਸ ਨੇ ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼ - Shimlapuri police

ਸ਼ਿਮਲਾਪੁਰੀ ਪੁਲਿਸ ਨੇ ਸ਼ਹਿਰ ਵਿੱਚ ਸੈਕਸ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ 3 ਵਿਦੇਸ਼ੀ ਔਰਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੁਧਿਆਣਾ ਪੁਲਿਸ
ਲੁਧਿਆਣਾ ਪੁਲਿਸ
author img

By

Published : Jul 31, 2020, 5:47 PM IST

ਲੁਧਿਆਣਾ: ਸ਼ਿਮਲਾਪੁਰੀ ਪੁਲਿਸ ਨੇ ਛਾਪੇਮਾਰੀ ਕਰਕੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਦਿਆਂ 2 ਨੌਜਵਾਨਾਂ ਸਣੇ 4 ਮਹਿਲਾਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ 3 ਮਹਿਲਾਵਾਂ ਉਜ਼ਬੇਕਿਸਤਾਨ ਤੋਂ ਸਬੰਧਤ ਦੱਸੀਆ ਜਾ ਰਹੀਆਂ ਹਨ।

ਸ਼ਿਮਲਾਪੁਰੀ ਪੁਲਿਸ ਨੇ ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਮਲਾਪੁਰੀ ਦੇ ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਇਤਰਾਜ਼ਯੋਗ ਹਾਲਤ ਵਿੱਚ ਵਿਕਾਸ ਸ਼ਰਮਾ ਅਤੇ ਵਿਕਰਮਜੀਤ ਸਿੰਘ ਨੂੰ ਮਹਿਲਾਵਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੀਆਂ ਮਹਿਲਾਵਾਂ 'ਚੋਂ 3 ਵਿਦੇਸ਼ੀ ਹਨ।

ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਤੋਂ ਜਾਂਚ ਦੌਰਾਨ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.