ETV Bharat / state

ਲੁਧਿਆਣਾ ਗੈਂਗਰੇਪ ਮਾਮਲੇ 'ਚ ਐੱਸਐੱਚਓ ਲਾਈਨ ਹਾਜ਼ਰ ਤੇ ਸਬ-ਇੰਸਪੈਕਟਰ ਮੁਅੱਤਲ - ਲੁਧਿਆਣਾ ਗੈਂਗਰੇਪ ਮਾਮਲਾ

ਲੁਧਿਆਣਾ: ਈਸੇਵਾਲ 'ਚ ਹੋਏ ਗੈਂਗਰੇਪ ਮਾਮਲੇ 'ਚ ਪੁਲਿਸ ਵੱਲੋਂ ਢਿੱਲੀ ਕਾਰਵਾਈ ਕਰਨ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਇਸੇ ਨੂੰ ਵੇਖਦਿਆਂ ਡੀਆਈਜੀ ਲੁਧਿਆਣਾ ਰੇਂਜ ਰਣਬੀਰ ਸਿੰਘ ਖੱਟੜਾ ਨੇ ਥਾਣਾ ਦਾਖਾ ਦੇ ਐੱਸਐੱਚਓ ਰਾਜਨ ਪਰਮਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ ਅਤੇ ਸਬ-ਇੰਸਪੈਕਟਰ ਜਰਨੈਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।

ਡੀਆਈਜੀ ਲੁਧਿਆਣਾ ਰੇਂਜ ਰਣਬੀਰ ਸਿੰਘ ਖੱਟੜਾ
author img

By

Published : Feb 18, 2019, 11:13 PM IST

ਦਰਅਸਲ ਲੁਧਿਆਣਾ ਗੈਂਗਰੇਪ ਮਾਮਲੇ 'ਚ ਅਣਗਹਿਲੀ ਵਰਤਣ ਕਾਰਨ ਇਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਡਿਊਟੀ ਦੌਰਾਨ ਅਣਗਹਿਲੀ ਵਰਤਣ ਕਾਰਨ ਹੀ ਥਾਣਾ ਦਾਖਾ ਦੇ ਏਐੱਸਆਈ ਵਿੱਦਿਆ ਰਤਨ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਪਿੰਡ ਈਸੇਵਾਲ ਨੇੜੇ ਬੀਤੇ ਦਿਨੀਂ ਹੋਏ ਗੈਂਗਰੇਪ ਮਾਮਲੇ 'ਚ ਪੁਲਿਸ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਿਨ੍ਹਾਂ ਨੂੰ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਪੁਲਿਸ ਦੀ ਢਿੱਲੀ ਕਾਰਵਾਈ 'ਤੇ ਸਵਾਲ ਚੁੱਕੇ ਜਾ ਰਹੇ ਸਨ ਜਿਸ ਤੋਂ ਬਾਅਦ ਅਜਿਹਾ ਕਦਮ ਚੁੱਕਿਆ ਗਿਆ ਹੈ।

SLUG...PB LDH VARINDER POLICE SUSPEND BY DIG

FEED...FTP

DATE...18/02/2019

Anchor...ਲੁਧਿਆਣਾ ਗੈਂਗਰੇਪ ਮਾਮਲੇ ਦੇ ਵਿੱਚ ਲਗਾਤਾਰ ਪੁਲਿਸ ਦੀ ਢਿੱਲੀ ਕਾਰਵਾਈ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੀ ਸੀ ਜਿਸ ਨੂੰ ਲੈ ਕੇ ਆਈ ਜੀ ਰੋਪੜ ਰੇਂਜ ਵੱਲੋਂ ਮੌਕੇ ਤੇ ਏ ਸੀ ਵਿਦਿਆਰਥਣ ਨੂੰ ਡਿਸਮਿਸ ਕਰ ਦਿੱਤਾ ਗਿਆ ਜਦੋਂ ਕਿ ਐੱਸਆਈ ਜਰਨੈਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਇਸ ਦੇ ਨਾਲ ਐਸਐਚਓ ਨੂੰ ਵੀ ਲਾਈਨ ਹਾਜ਼ਰ ਕੀਤਾ ਗਿਆ, ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਘਟਨਾ ਨੇ  ਕਾਰਵਾਈ ਚ ਅਣਗਹਿਲੀ ਕਰਨ ਕਾਰਨ ਇਨ੍ਹਾਂ ਤੇ ਇਹ ਕਾਰਵਾਈ ਕੀਤੀ ਗਈ ਹੈ, ਜ਼ਿਕਰੇਖ਼ਾਸ ਹੈ ਕਿ ਲੁਧਿਆਣਾ ਦੇ ਪਿੰਡ ਈਸੇਵਾਲ ਨੇੜੇ ਬੀਤੇ ਦਿਨੀਂ ਹੋਈ ਗੈਂਗਰੇਪ ਮਾਮਲੇ ਦੇ ਵਿਚ ਪੁਲਿਸ ਨੇ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ...ਜਿਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕਰ ਚੁੱਕੀ ਹੈ, ਪਰ ਮੀਡੀਆ ਵਿੱਚ ਖਬਰ ਨਸ਼ਰ ਹੋਣ ਤੋਂ ਬਾਅਦ ਲਗਾਤਾਰ ਪੁਲਿਸ ਦੀ ਢਿੱਲੀ ਕਾਰਵਾਈ ਤੇ ਸਵਾਲ ਚੁੱਕੇ ਜਾ ਰਹੇ ਸਨ ਜਿਸ ਦੇ ਚੱਲਦਿਆਂ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ...

Byte...ਰਣਬੀਰ ਸਿੰਘ ਖੱਟੜਾ ਡੀ ਆਈ ਜੀ ਲੁਧਿਆਣਾ

ETV Bharat Logo

Copyright © 2025 Ushodaya Enterprises Pvt. Ltd., All Rights Reserved.