ETV Bharat / state

ਲੁਧਿਆਣਾ 'ਚ ਦੇਰ ਰਾਤ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ - ਕਾਰਵਾਈ ਕੀਤੀ ਜਾ ਰਹੀ

ਨੌਜਵਾਨ ਦਾ ਕਹਿਣਾ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਸੀ ਤਾਂ ਤਿੰਨ ਗੱਡੀਆਂ 'ਚ ਅਣਪਛਾਤੇ ਨੌਜਵਾਨ ਆਏ, ਜਿਨਾਂ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਕਤ ਬਦਮਾਸ਼ਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ।

ਦੇਰ ਰਾਤ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ

author img

By

Published : Jun 5, 2021, 12:47 PM IST

ਲੁਧਿਆਣਾ: ਜਵਾਹਰ ਨਗਰ ਕੈਂਪ 'ਚ ਦੇਰ ਰਾਤ ਇੱਕ ਨੌਜਵਾਨ 'ਤੇ ਅਣਪਛਾਤੇ ਬਦਮਾਸ਼ਾਂ ਵਲੋਂ ਹਮਲਾ ਕਰ ਦਿੱਤਾ ਗਿਆ। ਜਿਸ 'ਚ ਬਦਮਾਸ਼ਾਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਉਕਤ ਨੌਜਵਾਨ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ, ਜਿਸ 'ਤੇੁ ਗੋਲੀਆਂ ਚਲਾ ਕੇ ਬਦਮਾਸ਼ਾਂ ਵਲੋਂ ਹਮਲਾ ਕੀਤਾ ਗਿਆ ਹੈ।

ਦੇਰ ਰਾਤ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ

ਇਸ ਸਬੰਧੀ ਉਕਤ ਨੌਜਵਾਨ ਦਾ ਕਹਿਣਾ ਕਿ ਜਦੋਂ ਉਹ ਆਪਣੇ ਘਰ ਦੇ ਬਾਹਰ ਸੀ ਤਾਂ ਤਿੰਨ ਗੱਡੀਆਂ 'ਚ ਅਣਪਛਾਤੇ ਨੌਜਵਾਨ ਆਏ, ਜਿਨਾਂ ਉਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਕਤ ਬਦਮਾਸ਼ਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ।

ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਕਿ ਰਾਤ ਹੋਣ ਕਾਰਨ ਪਰੇਸ਼ਾਨੀ ਆ ਰਹੀ ਹੈ ਅਤੇ ਦਿਨ ਸਮੇਂ ਸੀਸੀਟੀਵੀ ਖੰਘਾਲੇ ਜਾਣਗੇ ਤਾਂ ਜੋ ਕੁਝ ਅਹਿਮ ਜਾਣਕਾਰੀ ਮਿਲ ਸਕੇ।

ਇਹ ਵੀ ਪੜ੍ਹੋ:World Environment Day: ਸਕਾਰਾਤਮਕ ਤਬਦੀਲੀ ਨਾਲ ਹੋ ਸਕਦਾ ਹੈ ਧਰਤੀ ਦਾ ਸੁਰੱਖਿਅਤ ਭਵਿੱਖ

ETV Bharat Logo

Copyright © 2025 Ushodaya Enterprises Pvt. Ltd., All Rights Reserved.