ETV Bharat / state

ਸਿਮਰਜੀਤ ਬੈਂਸ ਨੇ ਅਫਸਰ ਨਾਲ ਕੀਤੀ ਬਦਸਲੂਕੀ: ਆਸ਼ੂ - ਡਿਪਟੀ ਕਮਿਸ਼ਨਰ ਵਿਪੁਲ ਉੱਜਵਲ

ਸਿਮਰਜੀਤ ਬੈਂਸ ਦੀ ਗੁਰਦਾਸਪੁਰ ਦੇ ਡੀਸੀ ਨਾਲ ਤਿੱਖੀ ਨੋਕ ਝੋਕ ਹੋਣ ਤੋਂ ਬਾਅਦ ਸਿਮਰਜੀਤ ਬੈਂਸ 'ਤੇ ਅਫਸਰ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਹੋ ਗਿਆ ਹੈ। ਬੈਂਸ 'ਤੇ ਕੇਸ ਦਰਜ ਹੋਣ ਤੋ ਬਾਅਦ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੁਸ਼ਣ ਨੇ ਕਿਹਾ ਕਿ ਸਿਮਰਜੀਤ ਬੈਂਸ ਨੇ ਅਫ਼ਸਰ ਨਾਲ ਬਦਸਲੂਕੀ ਕੀਤੀ ਹੈ।

ਭਾਰਤ ਭੁਸ਼ਣ ਆਸ਼ੂ
author img

By

Published : Sep 8, 2019, 5:05 PM IST

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਚੁੱਕਣਾ ਗ਼ਲਤ ਨਹੀਂ ਹੈ ਪਰ ਉਹ ਕਿਸ ਲਹਿਜ਼ੇ ਨਾਲ ਚੁੱਕਣੀ ਹੈ ਇਹ ਬਹੁਤ ਮਾਇਨੇ ਰੱਖਦੀ ਹੈ।

ਵੇਖੋ ਵੀਡੀਓ

ਭਾਰਤ ਭੂਸ਼ਨ ਨੇ ਕਿਹਾ ਕਿ ਡਿਊਟੀ ਸਮੇਂ ਕਿਸੇ ਵੀ ਅਫ਼ਸਰ ਨਾਲ ਇਸ ਤਰ੍ਹਾਂ ਗੱਲਬਾਤ ਕਰਨਾ ਸ਼ੋਭਾ ਨਹੀਂ ਦਿੰਦਾ ਉਨ੍ਹਾਂ ਕਿਹਾ ਕਿ ਉਹ ਬੈਂਸ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ ਪਰ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਵਰਤਾਰਾ ਇੱਕ ਅਫ਼ਸਰ ਨਾਲ ਨਹੀਂ ਕਰਨਾ ਚਾਹੀਦਾ ਸੀ। ਇਸ ਦੇ ਨਾਲ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਸ ਵਿੱਚ ਸਿਆਸੀ ਬਦਲਾਖੋਰੀ ਵਾਲੀ ਕੋਈ ਵੀ ਗੱਲ ਨਹੀਂ।

ਦੱਸ ਦਈਏ ਕਿ ਬੀਤੇ ਦਿਨ ਬਟਾਲਾ ਪਟਾਕਾ ਫੈਕਟਰੀ ਹਾਦਸੇ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਆਗੂ 'ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਹੋਈ ਤਿੱਖੀ ਨੋਕ ਝੋਕ ਤੋਂ ਬਾਅਦ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ 'ਤੇ ਡੀ.ਸੀ. ਨਾਲ ਦੁਰਵਿਹਾਰ ਕਰਨ ਅਤੇ ਉਨ੍ਹਾਂ ਦੇ ਸਰਕਾਰੀ ਕੰਮਕਾਜ ਵਿੱਚ ਦਖ਼ਲ ਦੇਣ ਦੇ ਦੋਸ਼ ਲਾਏ ਗਏ ਹਨ।

ਇਹ ਵੀ ਪੜੋ: ਬਟਾਲਾ ਹਾਦਸਾ: ਡੀ.ਸੀ. ਨਾਲ ਪੰਗਾ ਲੈਣਾ ਸਿਮਰਜੀਤ ਬੈਂਸ ਨੂੰ ਪਿਆ ਮਹਿੰਗਾ, ਐੱਫ਼ਆਈਆਰ ਦਰਜ

ਉਧਰ ਦੁਜੇ ਪਾਸੇ ਬੈਂਸ ਨੇ ਕਿਹਾ ਕਿ ਬਟਾਲਾ ਪਟਾਕਾ ਫ਼ੈਕਟਰੀ ਹਾਦਸੇ ਦੇ ਵਿੱਚ ਪਰਿਵਾਰਾਂ ਨੇ ਆਪਣੇ ਜੀਆਂ ਨੂੰ ਗਵਾ ਲਿਆ ਅਤੇ ਜਦੋਂ ਪੀੜਤ ਪਰਿਵਾਰ ਇਨਸਾਫ਼ ਦੇ ਲਈ ਡੀਸੀ ਦਫ਼ਤਰ ਪਹੁੰਚੇ ਤਾਂ ਉਨ੍ਹਾਂ ਨੂੰ ਬਦਸਲੂਕੀ ਕਰਕੇ ਡੀਸੀ ਨੇ ਦਫ਼ਤਰ ਵਿੱਚੋਂ ਬਾਹਰ ਕੱਢ ਦਿੱਤਾ ਜੋ ਕਿ ਸਰਾਸਰ ਗ਼ਲਤ ਹੈ, ਇਸੇ ਕਰਕੇ ਉਨ੍ਹਾਂ ਨੇ ਡੀਸੀ ਨਾਲ ਨੋਕ ਝੋਕ ਹੋ ਗਈ ਸੀ।

Intro:Anchor...ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਚੁੱਕਣਾ ਗਲਤ ਨਹੀਂ ਹੈ ਪਰ ਉਹ ਕਿਸ ਲਹਿਜ਼ੇ ਨਾਲ ਚੁੱਕਣੀ ਹੈ ਇਹ ਬਹੁਤ ਮਾਇਨੇ ਰੱਖਦੀ ਹੈ...Body:Vo..1 ਭਾਰਤ ਭੂਸ਼ਨ ਨੇ ਕਿਹਾ ਕਿ ਆਨ ਡਿਊਟੀ ਕਿਸੇ ਵੀ ਅਫ਼ਸਰ ਨਾਲ ਇਸ ਤਰ੍ਹਾਂ ਗੱਲਬਾਤ ਕਰਨਾ ਸ਼ੋਭਾ ਨਹੀਂ ਦਿੰਦਾ ਉਨ੍ਹਾਂ ਕਿਹਾ ਕਿ ਉਹ ਬੈਂਸ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਨੇ ਪਰ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਵਰਤਾਰਾ ਇੱਕ ਅਫ਼ਸਰ ਨਾਲ ਨਹੀਂ ਕਰਨਾ ਚਾਹੀਦਾ ਸੀ ਨਾਲ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਸ ਵਿੱਚ ਸਿਆਸੀ ਬਦਲਾਖੋਰੀ ਵਾਲੀ ਕੋਈ ਵੀ ਗੱਲ ਨਹੀਂ...

Byte..ਭਾਰਤ ਭੂਸ਼ਨ ਆਸ਼ੂ ਕੈਬਨਿਟ ਮੰਤਰੀ ਪੰਜਾਬConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.