ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਤਾਰ ਆਪਣੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਮਰਜੀਤ ਸਿੰਘ ਬੈਂਸ ਦਿਹਾਤੀ ਇਲਾਕਿਆਂ ਦੇ ਵਿੱਚ ਵਿਚਰ ਰਹੇ ਹਨ। ਇਸ ਦੌਰਾਨ ਉਨ੍ਹਾਂ ਜਗਮੀਤ ਬਰਾੜ, ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ, ਕਾਂਗਰਸ 'ਚ ਵੱਧ ਰਹੀ ਬਗਾਵਤ ਅਤੇ ਕਿਸਾਨ ਯੂਨੀਅਨਾਂ ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦੇ ਫ਼ੈਸਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਅਕਾਲੀ ਦਲ ਹੁਣ ਪੰਜਾਬ ਵਿੱਚ ਖ਼ਤਮ ਹੋਣ ਜਾ ਰਿਹਾ ਹੈ: ਸਿਮਰਨਜੀਤ ਸਿੰਘ ਬੈਂਸ - ਲੁਧਿਆਣਾ
ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਬੈਂਸ ਵਲੋਂ ਚੋਣ ਪ੍ਰਚਾਰ। ਕੈਪਟਨ ਸਰਕਾਰ, ਮੋਦੀ ਸਰਕਾਰ ਆਦਿ 'ਤੇ ਵਿੰਨ੍ਹੇ ਨਿਸ਼ਾਨੇ।
ਸਿਮਰਜੀਤ ਸਿੰਘ ਬੈਂਸ
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਤਾਰ ਆਪਣੇ ਹੱਕ 'ਚ ਪ੍ਰਚਾਰ ਕੀਤਾ ਜਾ ਰਿਹਾ ਹੈ। ਸਿਮਰਜੀਤ ਸਿੰਘ ਬੈਂਸ ਦਿਹਾਤੀ ਇਲਾਕਿਆਂ ਦੇ ਵਿੱਚ ਵਿਚਰ ਰਹੇ ਹਨ। ਇਸ ਦੌਰਾਨ ਉਨ੍ਹਾਂ ਜਗਮੀਤ ਬਰਾੜ, ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ, ਕਾਂਗਰਸ 'ਚ ਵੱਧ ਰਹੀ ਬਗਾਵਤ ਅਤੇ ਕਿਸਾਨ ਯੂਨੀਅਨਾਂ ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦੇ ਫ਼ੈਸਲੇ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
Intro:Anchor....ਲੋਕ ਇਨਸਾਫ਼ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਲਗਾਤਾਰ ਆਪਣੇ ਹੱਕ ਚ ਪ੍ਰਚਾਰ ਕੀਤਾ ਜਾ ਰਿਹਾ ਹੈ, ਸਿਮਰਜੀਤ ਸਿੰਘ ਬੈਂਸ ਦਿਹਾਤੀ ਇਲਾਕਿਆਂ ਦੇ ਵਿੱਚ ਵਿਚਰ ਰਹੇ ਨੇ, ਇਸ ਦੌਰਾਨ ਉਨ੍ਹਾਂ ਜਗਮੀਤ ਬਰਾੜ, ਕਾਂਗਰਸ ਅਤੇ ਅਕਾਲੀ ਦਲ ਦੀ ਮਿਲੀਭੁਗਤ, ਕਾਂਗਰਸ ਚ ਵਧ ਰਹੀ ਬਗਾਵਤ ਅਤੇ ਕਿਸਾਨ ਯੂਨੀਅਨਾਂ ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦੇ ਫੈਸਲੇ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ...
Body:Vo...1 ਬੈਂਸ ਨੇ ਕਿਹਾ ਕਿ ਹੁਣ ਜਗਮੀਤ ਬਰਾੜ ਅਕਾਲੀ ਦਲ ਚ ਸ਼ਾਮਿਲ ਤਾਂ ਹੋ ਗਏ ਨੇ ਪਰ ਸਿਆਸੀ ਵਜੂਦ ਉਹ ਪਹਿਲਾਂ ਹੀ ਛੱਡ ਚੁੱਕੇ ਨੇ ਇਸੇ ਕਰਕੇ ਉਹ ਅਕਾਲੀ ਦਲ ਚ ਸ਼ਾਮਲ ਹੋਏ ਨੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਪੰਜਾਬ ਚ ਖਤਮ ਹੋਣ ਜਾ ਰਹੀ ਹੈ, ਉਧਰ ਸਊਦੀ ਅਰਬ ਚ ਦੋ ਨੌਜਵਾਨਾਂ ਦਾ ਸਰਕਲ ਕਰੇ ਜਾਣ ਨੂੰ ਲੈ ਕੇ ਵੀ ਉਨ੍ਹਾਂ ਨੇ ਸਰਕਾਰ ਦੀ ਤਿੱਖੀ ਨਿੰਦਿਆ ਕੀਤੀ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅੱਜ ਤੱਕ ਨਸ਼ਿਆਂ ਤੇ ਕਾਬੂ ਨਹੀਂ ਕਰ ਸਕੀ ਇਸੇ ਕਰਕੇ ਨੌਜਵਾਨ ਖੁਦਕੁਸ਼ੀਆਂ ਕਰ ਰਹੇ ਨੇ, ਉਧਰ ਬਠਿੰਡਾ ਦੇ ਵਿੱਚ ਹਾਈਪ੍ਰੋਫਾਈਲ ਸੀਟਾਂ ਦੇ ਮਾਮਲੇ ਨੂੰ ਲੈ ਕੇ ਨੇ ਕਿਹਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਫਰੈਂਡਲੀ ਮੈਚ ਖੇਡ ਰਹੀਆਂ ਨੇ, ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿੱਚ ਟਿਕਟਾਂ ਨੂੰ ਲੈ ਕੇ ਹੋੜ ਮਚੀ ਹੋਈ ਸੀ ਜਿਸ ਕਰਕੇ ਕਾਂਗਰਸ ਪੰਜਾਬ ਦੇ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ, ਉੱਥੇ ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਨੇ ਭਾਜਪਾ ਨੂੰ ਛੱਡ ਕੇ ਹੋਰ ਕਿਸੇ ਵੀ ਪਾਰਟੀ ਨੂੰ ਸਮਰਥਨ ਕਰਨ ਦਾ ਐਲਾਨ ਕੀਤਾ ਹੈ ਜਿਸ ਤੋਂ ਜ਼ਾਹਿਰ ਹੈ ਕਿ ਕਿਸਾਨ ਭਾਜਪਾ ਤੋਂ ਕਿੰਨਾ ਤੋਂ ਦੁਖੀ ਹੈ..
Byte...ਸਿਮਰਜੀਤ ਸਿੰਘ ਬੈਂਸ ਉਮੀਦਵਾਰ ਲੋਕ ਇਨਸਾਫ਼ ਪਾਰਟੀ ਲੁਧਿਆਣਾ
Conclusion: