ETV Bharat / state

ਨਿਹੰਗ ਸਿੰਘ ਪੁੱਜੇ ਹਿੰਦੂ ਆਗੂ ਰੋਹਿਤ ਸਾਹਨੀ ਦੇ ਦਫਤਰ ਬਾਹਰ, ਮਾਹੌਲ ਹੋਇਆ ਤਣਾਅਪੂਰਨ - Ludhiana latest news

ਲੁਧਿਆਣਾ ਦੇ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਹਿੰਦੂ ਆਗੂ ਰਹਿਤ ਸਾਹਨੀ ਦਾ ਕੁਝ ਨਿਹੰਗ ਸਿੰਘਾਂ ਵੱਲੋਂ ਦਫ਼ਤਰ ਘੇਰ ਲਿਆ ਗਿਆ। ਦਰਅਸਲ ਰੋਹਿਤ ਸਾਹਨੀ ਨੇ ਅੰਮ੍ਰਿਤਪਾਲ ਨੂੰ ਲੈ ਕੇ ਇੱਕ ਬਿਆਨ ਸੋਸ਼ਲ ਮੀਡੀਆ ਤੇ ਜਾਰੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਦਿਮਾਗ ਦਾ ਇਲਾਜ ਕਰਾਂ ਮੈਂ ਉਸ ਨੂੰ 21 ਹਜ਼ਾਰ ਰੁਪਏ ਦਾ ਚੈੱਕ ਦੇਵਾਂਗਾ। Ludhiana latest news in Punjabi.

Some Nihang Singhs arrived outside the office of Hindu leader Rohit Sahni

author img

By

Published : Nov 15, 2022, 10:27 PM IST

ਲੁਧਿਆਣਾ: ਲੁਧਿਆਣਾ ਦੇ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਹਿੰਦੂ ਆਗੂ ਰਹਿਤ ਸਾਹਨੀ ਦਾ ਕੁਝ ਨਿਹੰਗ ਸਿੰਘਾਂ ਵੱਲੋਂ ਦਫ਼ਤਰ ਘੇਰ ਲਿਆ ਗਿਆ। ਦਰਅਸਲ ਰੋਹਿਤ ਸਾਹਨੀ ਨੇ ਅੰਮ੍ਰਿਤਪਾਲ ਨੂੰ ਲੈ ਕੇ ਇੱਕ ਬਿਆਨ ਸੋਸ਼ਲ ਮੀਡੀਆ ਤੇ ਜਾਰੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਦਿਮਾਗ ਦਾ ਇਲਾਜ ਕਰਾਂ ਮੈਂ ਉਸ ਨੂੰ 21 ਹਜ਼ਾਰ ਰੁਪਏ ਦਾ ਚੈੱਕ ਦੇਵਾਂਗਾ। Ludhiana latest news in Punjabi.

ਦੋਵਾਂ ਧਿਰਾਂ ਵਿਚਾਲੇ ਮਾਹੌਲ ਹੋਇਆ ਤਣਾਅਪੂਰਨ: ਜਿਸ ਤੋਂ ਬਾਅਦ ਅੱਜ ਕੁਝ ਨਿਹੰਗ ਉਸ ਦੇ ਦਫ਼ਤਰ ਦੇ ਬਾਹਰ ਆ ਗਏ ਅਤੇ ਇਸ ਦੌਰਾਨ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ 2 ਨਿਹੰਗਾਂ ਨੂੰ ਪੁਲਿਸ ਸਟੇਸ਼ਨ ਲੈ ਆਏ। ਇਸ ਦੌਰਾਨ ਕੁਝ ਹਿੰਦੂ ਨੇਤਾ ਵੀ ਇਕੱਠੇ ਹੋ ਕੇ ਠਾਣੇ ਪਹੁੰਚ ਗਏ ਅਤੇ ਦੋਵਾਂ ਧਿਰਾਂ ਵਿਚਾਲੇ ਮਾਹੌਲ ਤਣਾਅਪੂਰਨ ਹੋ ਗਿਆ ਹਾਲਾਂਕਿ ਇਸ ਦੌਰਾਨ ਪੁਲਿਸ ਵੱਲੋਂ ਹੋਰ ਫੋਰਸ ਮੰਗਵਾ ਕੇ ਮਾਹੌਲ ਸ਼ਾਂਤ ਕਰਵਾਇਆ ਗਿਆ।

Some Nihang Singhs arrived outside the office of Hindu leader Rohit Sahni

ਦੋਵੇਂ ਧਿਰਾਂ ਦੇ ਆਗੂ ਇੱਕ ਦੂਜੇ ਤੇ ਇਲਜ਼ਾਮ ਲਗਾਉਂਦੇ ਵਿਖਾਈ ਦਿੱਤੇ: ਇਸ ਦੌਰਾਨ ਦੋਵੇਂ ਧਿਰਾਂ ਦੇ ਆਗੂ ਇੱਕ ਦੂਜੇ ਤੇ ਇਲਜ਼ਾਮ ਲਗਾਉਂਦੇ ਵਿਖਾਈ ਦਿੱਤੇ। ਇਸ ਦੌਰਾਨ ਰੋਹਿਤ ਸਾਹਨੀ ਨੇ ਕਿਹਾ ਕਿ ਉਸ ਨੇ ਕਿਹਾ ਕਿ ਉਸ ਵੱਲੋਂ ਸਿੱਖ ਧਰਮ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਕੋਈ ਟਿੱਪਣੀ ਨਹੀਂ ਕੀਤੀ ਗਈ ਸਗੋਂ ਜੋ ਮਾਹੌਲ ਖਰਾਬ ਕਰ ਰਹੇ ਹਨ ਉਹਨਾਂ ਤੇ ਉਸ ਨੇ ਟਿੱਪਣੀ ਕੀਤੀ ਸੀ, ਜਿਸ ਵਿਚ ਹਿੰਦੂ ਜਥੇਬੰਦੀਆਂ ਦੇ ਕੁਝ ਆਗੂ ਵੀ ਆਉਂਦੇ ਹਨ ਅਤੇ ਸਿੱਖ ਜਥੇਬੰਦੀਆਂ ਦੇ ਆਗੂ ਵੀ ਉਹਨਾਂ ਕਿਹਾ ਕਿ ਸਾਨੂੰ ਪ੍ਰਸ਼ਾਸ਼ਨ ਤੋਂ ਤਾਂ ਕੋਈ ਉਮੀਦ ਨਹੀਂ ਹੈ ਪਰ ਫਿਰ ਵੀ ਅਸੀਂ ਇਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ ਹੈ।

ਉੱਥੇ ਹੀ ਦੂਜੇ ਪਾਸੇ ਮੌਕੇ ਤੇ ਪਹੁੰਚੇ ਏਡੀਸੀਪੀ ਤੁਸ਼ਾਰ ਗੁਪਤਾ ਨੇ ਕਿਹਾ ਕਿ ਅਸੀਂ ਮੌਕੇ ਤੇ ਆ ਕੇ ਹਾਲਾਤਾਂ ਤੇ ਕਾਬੂ ਪਾਇਆ ਹੈ ਹੁਣ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ ਉਸ ਵੱਲੋਂ ਸ਼ਿਕਾਇਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋ ਨਿਹੰਗਾਂ ਨੂੰ ਫੜਿਆ ਹੈ, ਉਨ੍ਹਾਂ ਕਿਹਾ ਕਿ ਇਹ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਇਸ ਸਬੰਧੀ ਅਸੀਂ ਕੁਝ ਖਲਾਸਾ ਕਰਨਗੇ ਪਰ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਹਾਲਾਤ ਇਕ ਨੇ ਕਿਸੇ ਤਰ੍ਹਾਂ ਦਾ ਕੋਈ ਤਣਾਅ ਨਹੀਂ ਹੈ।

ਇਹ ਵੀ ਪੜ੍ਹੋ: ਭੀਖ ਮਾਫੀਆ: ਕਿਰਾਏ 'ਤੇ ਬੱਚੇ ਲੈ ਕੇ ਮੰਗਦੀਆਂ ਹਨ ਭੀਖ ਔਰਤਾਂ, ਸਲਾਉਣ ਲਈ ਦਿੰਦੀਆਂ ਹਨ ਨਸ਼ਾ

ETV Bharat Logo

Copyright © 2025 Ushodaya Enterprises Pvt. Ltd., All Rights Reserved.