ETV Bharat / state

ਤੇਜ਼ ਰਫ਼ਤਾਰ ਕਾਰ ਨਹਿਰ ਵਿੱਚ ਡਿੱਗੀ, 4 ਦੀ ਮੌਤ - accident in ludhiana

ਲੁਧਿਆਣਾ: ਤੇਜ਼ ਰਫ਼ਤਾਰ ਕਾਰ ਦੇ ਨਹਿਰ ਵਿੱਚ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਦੀ ਖਬਰ ਆਈ ਹੈ। ਇਨ੍ਹਾਂ ਮਰਨ ਵਾਲਿਆਂ ਵਿੱਚੋਂ ਦੋ ਭੈਣ-ਭਰਾ ਸਨ। ਜਾਣਕਾਰੀ ਮਿਲਣ ਤੋਂ ਬਾਅਦ ਕਾਰ ਨੂੰ ਕ੍ਰੇਨ ਦੀ ਮਦਦ ਨਾਲ ਨਹਿਰ ਵਿੱਚੋਂ ਕੱਢਿਆ ਗਿਆ।

author img

By

Published : Mar 9, 2019, 1:03 PM IST

Updated : Mar 9, 2019, 3:14 PM IST

ਮੌਕੇ 'ਤੇ ਮੌਜੂਦ ਗਵਾਹਾਂ ਦੇ ਮੁਤਾਬਕ ਕਾਰ ਦੀ ਰਫ਼ਤਾਰ ਬਹੁਤ ਹੀ ਤੇਜ਼ ਸੀ ਅਤੇ ਉਹ ਬੇਕਾਬੂ ਹੋ ਕੇ ਸਿੱਧੀ ਨਹਿਰ ਵਿੱਚ ਡਿੱਗ ਗਈ। ਇਹ ਹਾਦਸਾਬੀਆਰਐੱਸ ਨਗਰ ਇਲਾਕੇ 'ਚ ਵਾਪਰਿਆ ਤੇ 4 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ 'ਚਦੋ ਭੈਣ-ਭਰਾ ਵੀ ਸ਼ਾਮਿਲ ਸਨ।

ਤੇਜ਼ ਰਫ਼ਤਾਰ ਕਾਰ ਨਹਿਰ ਵਿੱਚ ਡਿੱਗੀ, 4 ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਮੌਕੇ 'ਤੇ ਮੌਜੂਦ ਲੋਕਾਂ ਨੇਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਕ੍ਰੇਨਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ। ਫਿਲਹਾਲ ਇਸ 'ਤੇ ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

SLUG..PB LDH VARINDER ACCIDENT 4 DEATH

FEED...FTP

DATE...09/03/2019

Anchor...ਮੰਦਭਾਗੀ ਖਬਰ ਲੁਧਿਆਣਾ ਤੋਂ ਜਿੱਥੇ ਇਕ ਸੜਕ ਹਾਦਸੇ ਦੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਇਹ ਹਾਦਸਾ ਬੀਆਰਐਸ ਨਗਰ ਇਲਾਕੇ ਤੋਂ ਲੰਘ ਰਹੀ ਇਕ ਕਾਰ ਨਹਿਰ ਚ ਡਿੱਗਣ ਕਾਰਨ ਵਾਪਰਿਆ, ਤੇਜ਼ ਰਫ਼ਤਾਰ ਹੋਣ ਕਾਰਨ ਕਾਰ ਸਿੱਧੀ ਨਹਿਰ ਚ ਜਾ ਡਿੱਗੀ ਜਿਸ ਕਾਰਨ ਕਾਰ ਚ ਸਵਾਰ ਤੇ ਨੌਜਵਾਨਾਂ ਅਤੇ ਇੱਕ ਲੜਕੀ ਦੀ ਮੌਕੇ ਤੇ ਹੀ ਮੌਤ ਹੋ ਗਈ...ਹਾਦਸੇ ਤੋਂ ਬਾਅਦ ਕਰੇਨ ਦੀ ਮਦਦ ਦੇ ਨਾਲ ਕਾਰ ਨੂੰ ਬਾਹਰ ਕੱਢਿਆ ਗਿਆ ਤੇ ਮਰਨ ਵਾਲਿਆਂ ਦੇ ਵੇਲੇ ਭਰਾ ਅਤੇ ਭੈਣ ਵੀ ਸ਼ਾਮਿਲ ਸਨ...

Byte...ਪ੍ਰਤੱਖਦਰਸ਼ੀ
Last Updated : Mar 9, 2019, 3:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.