ETV Bharat / state

ਬਾਸਕੇਟਬਾਲ ਚੈਂਪੀਅਨਸ਼ਿਪ 'ਚ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ - ਬਾਸਕੇਟਬਾਲ ਚੈਂਪੀਅਨਸ਼ਿਪ

ਸ਼ਨਿਵਾਰ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਲੁਧਿਆਣਾ ਵਿਖੇ ਚੱਲ ਰਹੀ 70ਵੀਂ ਕੌਮੀ ਬਾਸਕੇਟਬਾਲ ਚੈਂਪੀਅਨਸ਼ਿਪ ਵਿੱਚ ਸ਼ਿਰਕਤ ਕੀਤੀ।

ਬਾਸਕੇਟਬਾਲ ਚੈਂਪੀਅਨਸ਼ਿਪ 'ਚ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ
ਫ਼ੋਟੋ
author img

By

Published : Dec 29, 2019, 5:13 AM IST

ਲੁਧਿਆਣਾ: 70ਵੀਂ ਕੌਮੀ ਬਾਸਕੇਟਬਾਲ ਚੈਂਪੀਅਨਸ਼ਿਪ ਵਿੱਚ ਸ਼ਨਿਵਾਰ ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਾਸਕੇਟਬਾਲ ਸਰਦੀਆਂ 'ਚ ਹੀ ਖੇਡੀ ਜਾਣ ਵਾਲੀ ਗੇਮ ਹੈ ਅਤੇ ਅੱਜ ਲੋੜ ਹੈ ਕਿ ਸਾਰੇ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਆਪਣਾ ਰੁਝਾਨ ਵਧਾਉਣ।

ਵੇਖੋ ਵੀਡੀਓ

ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਬਾਸਕੇਟਬਾਲ ਨੂੰ ਖੇਡ ਕੇ ਖਿਡਾਰੀ ਗਰਮ ਰਹਿੰਦੇ ਹਨ, ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਲਗਾਤਾਰ ਖੇਡਾਂ ਵੱਲ ਉਤਸ਼ਾਹਿਤ ਕਰ ਰਹੀ ਹੈ। ਇਸ ਮੌਕੇ ਖਿਡਾਰੀਆਂ 'ਚ ਵੀ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਬਾਸਕੇਟਬਾਲ ਵੱਲ ਨੌਜਵਾਨਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਬਾਸਕੇਟਬਾਲ ਖੇਡਣ ਵਾਲੇ ਖਿਡਾਰੀਆਂ ਦੀ ਵੀ ਤਰੱਕੀ ਹੋ ਰਹੀ ਹੈ।

Intro:Hl..ਲੁਧਿਆਣਾ ਦੇ ਵਿੱਚ 70ਵੀਂ ਸੀਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਚ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ..

Anchor...ਲੁਧਿਆਣਾ ਦੇ ਵਿੱਚ ਚੱਲ ਰਹੀ 70ਵੀਂ ਕੌਮੀ ਬਾਸਕਿਟਬਾਲ ਚੈਂਪੀਅਨਸ਼ਿਪ ਬੱਚੇ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਮੁੱਖ ਮਹਿਮਾਨ ਵਜੋਂ ਪਹੁੰਚੇ ਇਸ ਮੌਕੇ ਉਨ੍ਹਾਂ ਨੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਸਾਈ ਕੀਤੀ ਉੱਥੇ ਹੀ ਕਿਹਾ ਕਿ...ਬਾਸਕਿਟਬਾਲ ਸਰਦੀਆਂ ਚ ਹੀ ਖੇਡੀ ਜਾਣ ਵਾਲੀ ਗੇਮ ਹੈ ਅਤੇ ਅੱਜ ਲੋੜ ਹੈ ਕਿ ਸਾਰੇ ਪੰਜਾਬ ਦੇ ਨੌਜਵਾਨ ਖੇਡਾਂ ਵੱਲ ਆਪਣਾ ਰੁਝਾਨ ਵਧਾਉਣ...

Body:Vo..1 ਰਾਣਾ ਗੁਰਮੀਤ ਸੋਢੀ ਨੇ ਕਿਹਾ ਕਿ ਬਾਸਕੇਟ ਬਾਲ ਸਰਦੀਆਂ ਚ ਖੇਡੀ ਜਾਣ ਵਾਲੀ ਖੇਡ ਹੈ ਇਸ ਨੂੰ ਖੇਡ ਕੇ ਖਿਡਾਰੀ ਗਰਮ ਰਹਿੰਦੇ ਨੇ, ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਲਗਾਤਾਰ ਖੇਡਾਂ ਵੱਲ ਉਤਸ਼ਾਹਿਤ ਕਰ ਰਹੀ ਹੈ..ਇਸ ਮੌਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਾਦਸੇ ਦੀ ਰਿਪੋਰਟ ਹੋਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਹ ਬਚਦੇ ਨਜ਼ਰ ਆਏ ਅਤੇ ਉਨ੍ਹਾਂ ਕਿਹਾ ਕਿ ਜੋ ਵੀ ਹਾਦਸਾ ਹੋਇਆ ਉਹ ਕੁਦਰਤੀ ਸੀ ਅਤੇ ਕਾਨੂੰਨ ਆਪਣੀ ਬਣਦੀ ਕਾਰਵਾਈ ਕਰੇਗਾ...ਉਧਰ ਇਸ ਮੌਕੇ ਖਿਡਾਰੀਆਂ ਚ ਵੀ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ..ਉਨ੍ਹਾਂ ਕਿਹਾ ਕਿ ਹੁਣ ਬਾਸਕਟਬਾਲ ਵੱਲ ਨੌਜਵਾਨਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਬਾਸਕਟਬਾਲ ਖੇਡਣ ਵਾਲੇ ਖਿਡਾਰੀਆਂ ਦੀ ਵੀ ਤਰੱਕੀ ਹੋ ਰਹੀ ਹੈ..

Byte...ਰਾਣਾ ਗੁਰਮੀਤ ਸੋਢੀ ਖੇਡ ਮੰਤਰੀ ਪੰਜਾਬ

Byte..ਗੁਰਿੰਦਰ ਸਿੰਘ ਖਿਡਾਰੀConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.