ETV Bharat / state

ਬਰਗਾੜੀ ਦੇ ਸਵਾਲ ਤੋਂ ਭੱਜੇ ਸੁਖਬੀਰ ਬਾਦਲ, ਕਾਂਗਰਸ 'ਤੇ ਸਾਧਿਆ ਨਿਸ਼ਾਨਾ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਨਪ੍ਰੀਤ ਇਆਲੀ ਦੇ ਹੱਕ 'ਚ ਪ੍ਰਚਾਰ ਕਰਨ ਲਈ ਮੁੱਲਾਂਪੁਰ ਦਾਖਾ ਪਹੁੰਚੇ।ਕਾਂਗਰਸ ਦੇ ਮੁੱਖ ਚੋਣ ਦਫ਼ਤਰ ਦੇ ਬਾਹਰ ਲੱਗ ਰਹੇ ਧਰਨਿਆਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕਾਰਗੁਜ਼ਾਰੀ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਫ਼ੋਟੋ
author img

By

Published : Oct 14, 2019, 11:48 PM IST

ਲੁਧਿਆਣਾ: ਪੰਜਾਬ ਵਿੱਚ ਇੱਕ ਪਾਸੇ ਜਿੱਥੇ ਜਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਭੱਖੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਸਿੱਖ ਨੌਜਵਾਨ ਦੀ ਪੱਗ ਲੱਥਣ ਦਾ ਮਾਮਲਾ ਗਰਮਾਇਆ ਹੋਇਆ ਹੈ। ਜ਼ਿਮਨੀ ਚੋਣਾਂ ਵਿੱਚ ਮੁੱਲਾਂਪੁਰ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਦਾ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਬਾਦਲ ਨੇ ਕਾਂਗਰਸੀ ਚੋਣ ਦਫ਼ਤਰ ਦੇ ਬਾਹਰ ਸਿੱਖ ਨੌਜਵਾਨ ਦੀ ਪੱਗ ਲੱਥਣ ਦੇ ਸਖਤ ਨੋਟਿਸ ਲਿਆ ਅਤੇ ਜਮ ਕੇ ਕਾਂਗਰਸ ਤੇ ਨਿਸ਼ਾਨੇ ਸਾਧੇ।

ਇਸ ਮੌਕੇ ਸੁਖਬੀਰ ਬਾਦਲ ਨੇ ਭਾਰਤ ਭੂਸ਼ਨ ਆਸ਼ੂ 'ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਜਦੋਂ ਉਨ੍ਹਾਂ ਨੂੰ ਬਰਗਾੜੀ ਦੇ ਚਾਰ ਸਾਲ ਪੂਰੇ ਹੋਣ ਬਾਰੇ ਸਵਾਲ ਕੀਤਾ ਗਿਆ ਤਾਂ ਉਹ ਧੰਨਵਾਦ ਕਹਿ ਕੇ ਲੰਘਦੇ ਬਣੇ।

ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਬਾਰੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਤਾਂ ਨਹੀਂ ਵੇਖੀ ਪਰ ਇਹ ਵੀ ਹੋ ਸਕਦਾ ਹੈ ਕਿ ਇਸ ਪਿੱਛੇ ਵੀ ਬਾਦਲਾਂ ਦਾ ਹੀ ਹੱਥ ਹੋਵੇ ਅਤੇ ਪੈਸੇ ਦੇ ਕੇ ਇਹ ਸਾਰਾ ਕੰਮ ਕਰਵਾਇਆ ਹੋਵੇ। ਸਿੱਖ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਤੇ ਜਿੱਥੇ ਇੱਕ ਪਾਸੇ ਅਕਾਲੀ ਦਲ ਵੱਲੋਂ ਕਾਂਗਰਸ ਤੇ ਇਲਜ਼ਾਮ ਲਾਏ ਜਾ ਰਹੇ ਨੇ ਉੱਥੇ ਹੀ ਸਰਨਾ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ।

Intro:Hl..ਸੁਖਬੀਰ ਬਾਦਲ ਵੱਲੋਂ ਮਨਪ੍ਰੀਤ ਦੇ ਹੱਕ ਚ ਪ੍ਰਚਾਰ, ਸਿੱਖ ਨੌਜਵਾਨ ਦੀ ਵਾਇਰਲ ਵੀਡੀਓ ਤੇ ਕਾਂਗਰਸ ਤੇ ਚੁੱਕੇ ਸਵਾਲ ਸਰਨਾ ਨੇ ਦਿੱਤਾ ਜਵਾਬ..

Anchor..ਮੁੱਲਾਂਪੁਰ ਦਾਖਾ ਚ ਅਕਾਲੀ ਦਲ ਦੇ ਉਮੀਦਵਾਰ ਚ ਪਿੰਡਾਂ ਚ ਪ੍ਰਚਾਰ ਕਰ ਰਹੇ ਸੁਖਬੀਰ ਬਾਦਲ ਨੇ ਕਾਂਗਰਸੀ ਚੋਣ ਦਫ਼ਤਰ ਦੇ ਬਾਹਰ ਸਿੱਖ ਨੌਜਵਾਨ ਦੀ ਪੱਗ ਲੱਥਣ ਦੇ ਸਖਤ ਨੋਟਿਸ ਲਿਆ ਅਤੇ ਜਮ ਕੇ ਕਾਂਗਰਸ ਤੇ ਨਿਸ਼ਾਨੇ ਸਾਧੇ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਵੱਲੋਂ ਬਰਗਾੜੀ ਦੇ ਚਾਰ ਸਾਲ ਪੂਰੇ ਹੋਣ ਦੇ ਸਵਾਲ ਤੇ ਪੱਤਰਕਾਰਾਂ ਨੂੰ ਧੰਨਵਾਦ ਬੋਲ ਕੇ ਤੁਰਦੇ ਬਣੇ..

Body:Vo..1 ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਨਪ੍ਰੀਤ ਦਿਆਲੀ ਦੇ ਹੱਕ ਚ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਨੇ ਅਤੇ ਕਾਂਗਰਸ ਦੇ ਮੁੱਖ ਚੋਣ ਦਫ਼ਤਰ ਦੇ ਬਾਹਰ ਲੱਗ ਰਹੇ ਧਰਨਿਆਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਕਾਰਗੁਜ਼ਾਰੀ ਹੈ ਜਿਸ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਨੇ...ਇਸ ਮੌਕੇ ਭਾਰਤ ਭੂਸ਼ਨ ਆਸ਼ੂ ਤੇ ਵੀ ਸਵਾਲ ਖੜ੍ਹੇ ਕੀਤੇ ਅਤੇ ਜਦੋਂ ਉਨ੍ਹਾਂ ਨੂੰ ਬਰਗਾੜੀ ਦੇ ਚਾਰ ਸਾਲ ਪੂਰੇ ਹੋਣ ਤੇ ਸਵਾਲ ਕੀਤਾ ਗਿਆ ਤਾਂ ਉਹ ਧੰਨਵਾਦ ਕਹਿ ਕੇ ਲੰਘਦੇ ਬਣੇ...

Byte..ਸੁਖਬੀਰ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ

Vo..2 ਉਧਰ ਅੱਜ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸ਼ਰਮਾ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਜਦੋਂ ਉਨ੍ਹਾਂ ਨੂੰ ਸਿੱਖ ਨੌਜਵਾਨ ਦੀ ਕੁੱਟਮਾਰ ਬਾਰੇ ਸਵਾਲ ਪੁੱਛਿਆ ਗਿਆ ਦੋਨਾਂ ਕਿਹਾ ਕਿ ਉਨ੍ਹਾਂ ਨੇ ਵੀਡੀਓ ਨਹੀਂ ਦੇਖੀ ਪਰ ਇਹ ਵੀ ਹੋ ਸਕਦਾ ਹੈ ਕਿ ਇਸ ਪਿੱਛੇ ਵੀ ਬਾਦਲਾਂ ਦਾ ਹੀ ਹੱਥ ਹੋਵੇ ਅਤੇ ਪੈਸੇ ਦੇ ਕੇ ਇਹ ਸਾਰਾ ਕੰਮ ਕਰਵਾਇਆ ਹੋਵੇ..

Byte..ਪਰਮਜੀਤ ਸਰਨਾ ਸਾਬਕਾ ਪ੍ਰਧਾਨ ਡੀਐਸਜੀਐਮਸੀ

Conclusion:Clozing..ਸੋ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਤੇ ਜਿੱਥੇ ਇੱਕ ਪਾਸੇ ਅਕਾਲੀ ਦਲ ਵੱਲੋਂ ਕਾਂਗਰਸ ਤੇ ਇਲਜ਼ਾਮ ਲਾਏ ਜਾ ਰਹੇ ਨੇ ਉੱਥੇ ਹੀ ਪਰਮਜੀਤ ਸਰਨਾ ਨੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ...

ETV Bharat Logo

Copyright © 2024 Ushodaya Enterprises Pvt. Ltd., All Rights Reserved.