ETV Bharat / state

ਅਹਾਤੇ 'ਚ ਲੱਗੀ ਭਿਆਨਕ ਅੱਗ - ਹਾਈ ਵੋਲਟੇਜ ਦੀਆਂ ਤਾਰਾ

ਸ਼ਰਾਬ ਦੇ ਠੇਕੇ (Alcohol contracts) ਦੇ ਨਾਲ ਅਹਾਤੇ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਂਦਾ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ ਅਤੇ ਅੱਗ ਬੁਝਾਊ ਅਮਲੇ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਅਹਾਤੇ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ।

ਅਹਾਤੇ 'ਚ ਲੱਗੀ ਭਿਆਨਕ ਅੱਗ
ਅਹਾਤੇ 'ਚ ਲੱਗੀ ਭਿਆਨਕ ਅੱਗ
author img

By

Published : Apr 18, 2022, 2:03 PM IST

ਲੁਧਿਆਣਾ: ਚੰਡੀਗੜ੍ਹ ਰੋਡ (Chandigarh Road) ‘ਤੇ ਸਥਿਤ ਸੈਕਟਰ 32 ਦੇ ਨੇੜੇ ਬਣੇ ਸ਼ਰਾਬ ਦੇ ਠੇਕੇ (Alcohol contracts) ਦੇ ਨਾਲ ਅਹਾਤੇ ਨੂੰ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਂਦਾ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ ਅਤੇ ਅੱਗ ਬੁਝਾਊ ਅਮਲੇ ਨੇ ਆ ਕੇ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਅਹਾਤੇ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ।

ਅਹਾਤੇ 'ਚ ਲੱਗੀ ਭਿਆਨਕ ਅੱਗ

ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਅਹਾਤੇ ਦੇ ਮਾਲਕ ਨੇ ਦੱਸਿਆ ਕਿ ਜਦੋਂ ਅਹਾਤੇ ਨੂੰ ਅੱਗ ਲੱਗੀ ਤਾਂ ਉਸ ਸਮੇਂ ਉਹ ਕਿਸੇ ਕੰਮ ਲਈ ਸ਼ਹਿਰ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਨਾਲ ਦੇ ਦੁਕਾਨ ਵਾਲੇ ਨੇ ਉਸ ਨੂੰ ਫੋਨ ‘ਤੇ ਘਟਨਾ ਦੀ ਜਾਣਕਾਰੀ ਦਿੱਤੀ, ਪਰ ਇਸ ਘਟਨਾ ਵਿੱਚ ਕਿਸੇ ਵੀ ਪ੍ਰਕਾਰ ਦੇ ਕੋਈ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਇਹ ਵੀ ਪੜ੍ਹੋ:ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ, SC ਨੇ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦੇ ਦਿੱਤੇ ਹੁਕਮ

ਉਧਰ ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਅਮਲੇ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਇਸ ਠੇਕੇ ਦੇ ਉੱਪਰ ਹਾਈ ਵੋਲਟੇਜ ਦੀਆਂ ਤਾਰਾ (High voltage star) ਲੰਘ ਰਹੀਆਂ ਹਨ ਅਤੇ ਨੇੜੇ ਹੀ ਟਰਾਂਸਫਾਰਮਰ ਵੀ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਹਾਤਾ ਗਲਤ ਥਾਂ ‘ਤੇ ਬਣਾਇਆ ਗਿਆ ਹੈ। ਉਨ੍ਹਾਂ ਇਸ ਘਟਨਾ ਦਾ ਕਾਰਨ ਸ਼ਾਟ ਸਰਕਰ ਦੱਸਿਆ ਜਾ ਰਿਹਾ ਹੈ। ਹਾਲਾਂਕਿ ਅੱਗ ਬੁਝਾਊ ਅਮਲੇ ਨੇ ਅੱਗ ‘ਤੇ ਕਾਬੂ ਪਾ ਲਿਆ ਹੈ।

ਇਹ ਵੀ ਪੜ੍ਹੋ:ਵੱਡਾ ਹਾਦਸਾ ਟੱਲਿਆ, ਰੋਪੜ 'ਚ ਮਾਲਗੱਡੀ ਦੀਆਂ 16 ਬੋਗੀਆਂ ਪਲਟੀਆਂ

ETV Bharat Logo

Copyright © 2025 Ushodaya Enterprises Pvt. Ltd., All Rights Reserved.