ETV Bharat / state

ਸਿੱਖ ਪਰਿਵਾਰ ਨੇ ਧਰਮ ਪਰਿਵਰਤਨ ਕਰਵਾਉਣ ਦੇ ਲਗਾਏ ਇਲਜ਼ਾਮ - The family in Ludhiana told the full story

ਲੁਧਿਆਣਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਭੁੱਲ ਬਖਸ਼ਾਉਣ ਲਈ ਆਏ ਪਰਿਵਾਰ ਨੇ ਧਰਮ ਪਰਿਵਰਤਨ ਕਰਵਾਉਣ ਦੀ ਪੂਰੀ ਹੱਡਬੀਤੀ ਦੱਸੀ। family told the full story of conversion

The family in Ludhiana told the full story of conversion

author img

By

Published : Sep 12, 2022, 5:30 PM IST

Updated : Sep 12, 2022, 6:36 PM IST

ਲੁਧਿਆਣਾ: ਲੁਧਿਆਣਾ ਵਿੱਚ ਧਰਮ ਪਰਿਵਰਤਨ ਨੂੰ ਲੈ ਕੇ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ, ਇਸ ਤਹਿਤ ਹੀ ਸਿੱਖ ਪਰਿਵਾਰ ਨੇ ਵਰਗਲਾ ਕੇ ਧਰਮ ਪਰਿਵਰਤਨ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸ ਦਈਏ ਕਿ ਇਹ ਪਰਿਵਾਰ ਭੁੱਲ ਬਖਸ਼ਾਉਣ ਲਈ ਅੱਜ ਸੋਮਵਾਰ ਨੂੰ ਲੁਧਿਆਣਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿੱਚ ਪਹੁੰਚੇ, ਜਿੱਥੇ ਪਰਿਵਾਰ ਨੇ ਧਰਮ ਪਰਿਵਰਤਨ ਕਰਵਾਉਣ ਦੀ ਪੂਰੀ ਹੱਡਬੀਤੀ ਦੱਸੀ। family told the full story of conversion

ਇਸ ਦੌਰਾਨ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆ ਦੱਸਿਆ ਕਿ ਉਹ ਕਾਫੀ ਸਮਾਂ ਬਿਮਾਰੀ ਦੇ ਚੱਲਦਿਆਂ ਹਸਪਤਾਲ ਵਿਚ ਰਹੇ। ਇਸ ਵਿਚਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਉਨ੍ਹਾਂ ਦੀ ਪਤਨੀ ਦੂਸਰੇ ਧਰਮ ਦੇ ਸਮਾਗਮਾਂ ਵਿੱਚ ਜਾਣ ਲੱਗੇ ਅਤੇ ਹੌਲੀ-ਹੌਲੀ ਉਨ੍ਹਾਂ ਨੇ ਧਰਮ ਪਰਿਵਰਤਨ ਕਰ ਲਿਆ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦੇ ਵਾਲ ਵੀ ਕਟਵਾ ਦਿੱਤੇ ਗਏ ਅਤੇ ਉਹਨਾਂ ਦੇ ਪੋਤਿਆਂ ਦੇ ਵੀ ਵਾਲ ਕਟਵਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਤੋਂ ਮੋਟੀ ਰਕਮ ਵਸੂਲੀ ਗਈ ਹੈ ਅਤੇ ਅੱਜ ਸੋਮਵਾਰ ਨੂੰ ਉਹਨਾਂ ਦੀ ਪਤਨੀ ਨੇ ਵਾਪਸ ਗੁਰਦੁਆਰਾ ਸਾਹਿਬ ਵਿਚ ਆ ਕੇ ਆਪਣੀ ਧਰਮ ਦੀ ਵਾਪਸੀ ਕੀਤੀ ਹੈ।

ਇਸ ਮੌਕੇ ਉੱਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੇ ਵੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਨੂੰ ਵਰਗਲਾਉਣਾ ਗਲਤ ਹੈ। ਪਰ ਉਨ੍ਹਾਂ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਲੋਕਾਂ ਨੂੰ ਖੁਦ ਸਮਝਦਾਰ ਹੋਣਾ ਚਾਹੀਦਾ ਹੈ ਅਤੇ ਆਪਣੇ ਧਰਮ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉੱਥੇ ਹੀ ਮਹਿਲਾ ਨੇ ਵੀ ਕਿਹਾ ਕਿ ਉਸ ਨੂੰ ਵਰਗਲਾਇਆ ਗਿਆ ਸੀ, ਜਿੱਥੇ ਉਸ ਦਾ ਧਰਮ ਪਰਿਵਰਤਨ ਕਰਵਾਇਆ ਗਿਆ ਸੀ। ਪਰ ਅੱਜ ਸੋਮਵਾਰ ਉਸ ਨੇ ਆਪਣੇ ਧਰਮ ਵਿੱਚ ਵਾਪਸੀ ਕਰ ਲਈ ਹੈ। ਪਰ ਦੂਸਰੇ ਲੋਕ ਉਨ੍ਹਾਂ ਦੀ ਨੂੰਹ ਨੂੰ ਵਰਗਲਾ ਕੇ ਉਹਨਾਂ ਦੇ ਖ਼ਿਲਾਫ਼ ਹੀ ਗਲਤ ਕਾਰਵਾਈਆਂ ਕਰਵਾ ਰਹੇ ਹਨ। ਉਹਨਾਂ ਨੇ ਇਸਦੇ ਸਬੰਧ ਵਿੱਚ ਲੁਧਿਆਣਾ ਪੁਲਿਸ ਨੂੰ ਵੀ ਸ਼ਿਕਾਇਤ ਦੇਣ ਦੀ ਗੱਲ ਕਹੀ ਹੈ।

ਇਹ ਵੀ ਪੜੋ:- Gyanvapi Masjid case ਹਿੰਦੂ ਪੱਖ ਵਿੱਚ ਅਦਾਲਤ ਦਾ ਫੈਸਲਾ, ਮੁਸਲਿਮ ਪੱਖ ਦੀ ਪਟੀਸ਼ਨ ਖਾਰਿਜ਼

Last Updated : Sep 12, 2022, 6:36 PM IST

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.