ETV Bharat / state

ਲੁਧਿਆਣਾ: ਕਪੜਾ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ - No casualties

ਲੁਧਿਆਣਾ ਦੇ ਰਾਹੋ ਰੋਡ ਤੇ ਸਥਿਤ ਆਰ ਟੇਕਸ ਕ੍ਰਿਏਸ਼ਨਜ਼ ਟੈਕਸਟਾਈਲ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾ ਦਾ ਪੱਤਾ ਹੁਣ ਤੱਕ ਨਹੀਂ ਲਗਾ ਹੈ।

The fire at the textile factory 10 fire brigade vehicles control fire
ਕਪੜਾ ਫ਼ੈਕਟਰੀ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
author img

By

Published : Jan 3, 2021, 12:41 PM IST

ਲੁਧਿਆਣਾ: ਰਾਹੋ ਰੋਡ ਤੇ ਸਥਿਤ ਆਰ ਟੇਕਸ ਕ੍ਰਿਏਸ਼ਨਜ਼ ਟੈਕਸਟਾਈਲ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀਆਂ ਵਿਭਾਗ ਦੀਆਂ ਕਰੀਬ 10 ਗੱਡੀਆਂ ਨੇ ਅੱਗ ਤੇ ਕਾਬੂ ਪਾਇਆ।

ਕਪੜਾ ਫ਼ੈਕਟਰੀ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ

ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਪਰ ਕਿਆਸ ਲਗਾਏ ਜਾ ਰਹੇ ਹਨ ਕਿ ਅੱਗ ਸ਼ਾਰਟ ਸਰਕਟ ਨਾਲ ਲੱਗੀ ਹੋ ਸਕਦੀ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਤਿਆਰ ਕੀਤਾ ਕੱਚਾ ਮਾਲ ਸੜ ਕੇ ਸੁਆਹ ਹੋ ਗਿਆ। ਰਾਹਤ ਵਾਲੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਫਾਇਰ ਬ੍ਰਿਗੇਡ ਦੀ 10 ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਰਾਤ ਨੂੰ ਇਹ ਅੱਗ ਲੱਗੀ ਸੀ ਜਿਸ ਨੂੰ ਕਾਫੀ ਮਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ 10 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ETV Bharat Logo

Copyright © 2025 Ushodaya Enterprises Pvt. Ltd., All Rights Reserved.