ETV Bharat / state

ਨਿੱਜੀ ਸਕੂਲਾਂ ਨੂੰ ਮਾਤ ਪਾ ਰਿਹੈ ਸਰਕਾਰੀ ਸਕੂਲ, ਬਾਲ ਦਿਵਸ ਮੌਕੇ ਬੱਚਿਆ ਵਿੱਚ ਉਤਸ਼ਾਹ - ਇੰਟਰਨੈੱਟ ਨੂੰ ਉਹ ਆਪਣਾ ਗੁਲਾਮ ਬਣਾਉਣ

ਲੁਧਿਆਣਾ ਦੇ ਸਰਕਾਰੀ ਸਕੂਲ (Ludhiana Government School) ਵਿੱਚ ਬੱਚਿਆਂ ਵੱਲੋਂ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜ਼ਿਲ੍ਹੇ ਦਾ ਸਰਕਾਰੀ ਸਕੂਲ ਨਿੱਜੀ ਸਕੂਲਾਂ (Government schools beat private schools) ਨੂੰ ਵੀ ਮਾਤ ਦਿੰਦਾ ਹੈ।

The government school in Ludhiana is giving a mother to the private schools
ਸਰਕਾਰੀ ਸਕੂਲ ਦੇ ਰਿਹਾ ਨਿੱਜੀ ਸਕੂਲਾਂ ਨੂੰ ਮਾਤ, ਬਾਲ ਦਿਵਸ ਮੌਕੇ ਬੱਚਿਆ ਵਿੱਚ ਉਤਸ਼ਾਹ
author img

By

Published : Nov 14, 2022, 1:43 PM IST

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਅੱਜ ਪੂਰੇ ਦੇਸ਼ ਵਿਚ ਬਾਲ ਦਿਵਸ ਮਨਾਇਆ (Childrens Day is being celebrated) ਜਾ ਰਿਹਾ ਹੈ ਅਤੇ ਸਕੂਲ ਦੇ ਵਿੱਚ ਖਾਸ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਨੇ ਸਰਕਾਰੀ ਸਕੂਲਾਂ ਦੇ ਵਿਚ ਵੀ ਹੁਣ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ ਉੱਥੇ ਹੀ ਵਿਦਿਆਰਥੀਆਂ ਨੂੰ ਸਾਰੀਆਂ ਹੀ ਐਕਟੀਵਿਟੀ ਦੇ ਵਿੱਚ ਹਿੱਸਾ ਦਬਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ।

ਅੱਜ ਲੁਧਿਆਣਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਸਮਿਟਰੀ ਰੋਡ (Government Senior Secondary School Cemetery Road) ਵਿਖੇ ਵਿਦਿਆਰਥੀਆਂ ਨੇ ਬਾਲ ਦਿਵਸ ਮਨਾਇਆ। ਇਸ ਦੌਰਾਨ ਵਿਦਿਆਰਥੀਆਂ ਦੇ ਕਈ ਵਿਗਿਆਨ ਨੇ ਵਿੱਚ ਮੁਕਾਬਲੇ ਹੋਏ ਵਿਦਿਆਰਥੀਆਂ ਵੱਲੋਂ ਖੇਡਾਂ ਦਾ ਪ੍ਰਬੰਧ ਕੀਤਾ ਗਿਆ ਇਸ ਤੋਂ ਇਲਾਵਾ ਮਨੋਰੰਜਨ ਲਈ ਕਈ ਵਿਦਿਆਰਥੀਆਂ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਸਕੂਲ ਦੇ ਪ੍ਰਿੰਸੀਪਲ ਸਕੂਲ ਦੇ ਹੋਰ ਅਧਿਆਪਕ ਵੀ ਇਸ ਵਿੱਚ ਸ਼ਮੂਲੀਅਤ ਕਰਦੇ ਵਿਖਾਈ ਦਿੱਤੇ ।

ਗੱਲਬਾਤ ਕਰਦੇ ਹੋਏ ਸਕੂਲ ਦੀ ਪ੍ਰਿੰਸੀਪਲ ਚਰਨਜੀਤ ਕੌਰ ਆਹੂਜਾ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਸੋਚਿਆ ਹੋਇਆ ਸੀ ਕਿ ਬਾਲ ਦਿਵਸ ਵਾਲੇ ਦਿਨ ਸਕੂਲ ਦੇ ਵਿੱਚ ਚੰਗਾ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਇਸ ਦੇ ਤਹਿਤ ਜਦੋਂ ਦੋ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅੰਦਰ ਬਾਲ ਦਿਵਸ ਧੂਮਧਾਮ ਨਾਲ ਮਨਾਉਣ ਸਬੰਧੀ ਪੱਤਰ ਆਇਆ ਤਾਂ ਉਹ ਹੋਰ ਵੀ ਉਤਸ਼ਾਹਿਤ ਹੋ ਗਏ।

ਸਰਕਾਰੀ ਸਕੂਲ ਦੇ ਰਿਹਾ ਨਿੱਜੀ ਸਕੂਲਾਂ ਨੂੰ ਮਾਤ, ਬਾਲ ਦਿਵਸ ਮੌਕੇ ਬੱਚਿਆ ਵਿੱਚ ਉਤਸ਼ਾਹ

ਉਨ੍ਹਾਂ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਵੱਲੋਂ ਖੁਦ ਹੀ ਸਭ ਪ੍ਰਬੰਧ ਕੀਤਾ ਗਿਆ ਅਤੇ ਉਹਨਾਂ ਨੇ ਸਾਰੀਆਂ ਹੀ ਪ੍ਰਤੀਯੋਗਿਤਾਵਾਂ ਦੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਇਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਇੰਟਰਨੈੱਟ ਨੂੰ ਉਹ ਆਪਣਾ ਗੁਲਾਮ ਬਣਾਉਣ (They make the Internet their slave) ਨਾ ਕਿ ਖੁਦ ਉਸ ਦੇ ਗ਼ੁਲਾਮ ਬਣਨ ਉਨ੍ਹਾਂ ਕਿਹਾ ਕਿ ਆਪਣੇ ਫਾਇਦੇ ਲਈ ਇੰਟਰਨੈਟ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਸ ਨਾਲ ਬੱਚਿਆਂ ਨੂੰ ਮਦਦ ਮਿਲਦੀ ਹੈ ਪਰ ਉਸ ਵਿੱਚ ਹਰ ਟਾਇਮ ਲੱਗੇ ਰਹਿਣਾ ਵੀ ਕਾਫ਼ੀ ਖ਼ਤਰਨਾਕ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ:ਪਨਬੱਸ ਪੀਆਰਟੀਸੀ ਵੱਲੋਂ ਪੰਜਾਬ ਵਿੱਚ ਚੱਕਾ ਜਾਮ, ਯਾਤਰੀ ਹੋਏ ਖੱਜ਼ਲ ਖੁਆਰ

ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਵਿਦਿਆਰਥੀ ਨੇ ਵੀ ਬਾਲ ਦਿਵਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਚਾਚਾ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਅੱਜ ਸਕੂਲ ਦੇ ਵਿੱਚ ਵੱਡੇ ਪੱਧਰ ਤੇ ਪ੍ਰੋਗਰਾਮ ਕਰਵਾਏ ਗਏ ਜਿਸ ਵਿਚ ਉਨ੍ਹਾਂ ਨੂੰ ਕਾਫੀ ਉਤਸ਼ਾਹ ਮਿਲਿਆ ।

ETV Bharat Logo

Copyright © 2025 Ushodaya Enterprises Pvt. Ltd., All Rights Reserved.