ਲੁਧਿਆਣਾ: ਲੁਧਿਆਣਾ 'ਚ ਲੁੱਟ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਲੁਧਿਆਣਾ ਦੇ ਥਾਣਾ ਟਿੱਬਾ ਅਧੀਨ ਪੈਂਦੇ ਵਿਜੇ ਨਗਰ ਨੇੜੇ ਮੋਟਰਸਾਇਕਲ ਸਵਾਰ ਨੌਜਵਾਨ ਨੂੰ ਐਕਟਿਵਾ ਸਵਾਰ ਨੌਜਵਾਨ ਨੇ ਘੇਰ (Thief snatching mobile phone in Ludhiana) ਲਿਆ।
ਇਹ ਵੀ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਫ਼ਿਰੋਜ਼ਪੁਰ ਦੇ ਨੌਜਵਾਨ ਦੀ ਮੌਤ
ਜਿਸ ਤੋਂ ਬਾਅਦ ਮੋਟਰਸਾਇਕਲ ਸਵਾਰ ਨੌਜਵਾਨ ਐਕਟਿਵਾ ਸਵਾਰ ਨੌਜਵਾਨ ਦੀ ਜੇਬ 'ਚੋਂ ਮੋਬਾਈਲ ਫੋਨ ਅਤੇ ਪਰਸ ਕੱਢ ਕੇ (Thief snatching mobile phone in Ludhiana) ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਛੁੱਟੀ ਆਏ ਫੌਜੀ ਨੇ ਪਰਿਵਾਰ ਨਾਲ ਮਿਲਾਇਆ ਵਿਛੜਿਆ ਪੁੱਤਰ, ਚਾਰੇ ਪਾਸੇ ਹੋ ਰਹੀ ਸਲਾਘਾ