ETV Bharat / state

ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਨਕਦੀ ਤੇ ਗਹਿਣਿਆਂ ਸਣੇ 2 ਕਾਬੂ

ਲੁਧਿਆਣਾ ਪੁਲਿਸ ਨੇ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਨਕਦੀ ਤੇ ਗਹਿਣਿਆਂ ਸਣੇ 2 ਨੂੰ ਕੀਤਾ ਕਾਬੂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਮੁਲਜ਼ਮ।

ਲੁਧਿਆਣਾ ਤੋਂ ਨਕਦੀ ਤੇ ਗਹਿਣਿਆਂ ਸਣੇ 2 ਕਾਬੂ।
author img

By

Published : Mar 14, 2019, 9:10 PM IST

ਲੁਧਿਆਣਾ: ਜ਼ਿਲ੍ਹੇ ਦੀ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕਰਨ 'ਚ ਕਾਮਯਾਬੀ ਹਾਸਿਲ ਕੀਤੀ ਹੈ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵੀਡੀਓ।

ਜਾਣਕਾਰੀ ਦਿੰਦਿਆਂ ਏਡੀਸੀਪੀ ਗੁਰਪ੍ਰੀਤ ਕੌਰ ਪੁਰੇਵਾਲ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਜਾਂਚ ਕੀਤੀ ਤਾਂ 2 ਮੁਲਜ਼ਮਾਂ ਕੋਲੋਂ ਚੋਰੀ ਦੇ ਸਾਮਾਨ ਸਣੇ ਕਾਬੂ ਕੀਤਾ ਹੈ ਜਿਸ ਵਿੱਚ ਨਕਦੀ ਤੇ ਗਹਿਣੇ ਸ਼ਾਮਲ ਹਨ। ਦੱਸਣਯੋਗ ਹੈ ਕਿ ਇਹ ਦੋਵੇਂ ਮੁਲਜ਼ਮ ਯੂਨੀਵਰਸਿਟੀ ਵਿੱਚ ਹੀ ਕੰਮ ਕਰਦੇ ਸਨ।

ਏਡੀਸੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ 2 ਮੁਲਜ਼ਮਾਂ ਕੋਲੋਂ ਚੋਰੀ ਦਾ ਸਾਮਾਨ ਵੀ ਬਰਾਮਦ ਕਰ ਲਿਆ ਜੋ ਕਾਫ਼ੀ ਬੇਸ਼ਕੀਮਤੀ ਹੈ। ਦੱਸਣਯੋਗ ਹੈ ਕਿ ਇਹ ਮੁਲਜ਼ਮ ਯੂਨੀਵਰਸਿਟੀ ਦੇ ਕੈਂਪਸ ਵਿੱਚ ਹੀ ਰੇਕੀ ਕਰਦੇ ਸਨ ਅਤੇ ਹੋਸਟਲ ਦੇ ਜਿਨ੍ਹਾਂ ਕਮਰਿਆਂ ਨੂੰ ਤਾਲਾ ਲੱਗਾ ਹੁੰਦਾ ਸੀ ਉੱਥੋਂ ਤਾਲੇ ਤੋੜ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

SLUG...PB LDH VARINDER PAU THEFT

FEED...FTP

DATE..14/03/2019

Anchor...ਲੁਧਿਆਣਾ ਪੁਲਸ ਨੇ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕਰਨ ਚ ਕਾਮਯਾਬੀ ਹਾਸਿਲ ਕੀਤੀ ਹੈ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਗੁਰਪ੍ਰੀਤ ਕੌਰ ਪੁਰੇਵਾਲ ਨੇ ਜਾਂਚ ਕੀਤੀ ਤਾਂ ਉਸ ਨੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ..ਪੁਲੀਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਦੋਵੇਂ ਮੁਲਜ਼ਮ ਯੂਨੀਵਰਸਿਟੀ ਵਿੱਚ ਹੀ ਕੰਮ ਕਰਦੇ ਸਨ...

Vo...1 ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਨੇ ਇਨਾਂ 2 ਮੁਲਜ਼ਮਾਂ ਤੋਂ ਚੋਰੀ ਦਾ ਸਾਮਾਨ ਵੀ ਬਰਾਮਦ ਕਰ ਲਿਆ ਜੋ ਕਾਫੀ ਬੇਸ਼ਕੀਮਤੀ ਹੈ ਦੇਸ਼ ਦੀ ਮੁਲਜ਼ਮ ਯੂਨੀਵਰਸਿਟੀ ਦੇ ਕੈਂਪਸ ਵਿੱਚ ਹੀ ਰੈਕੀ ਕਰਦੇ ਸਨ ਅਤੇ ਜਿਨ੍ਹਾਂ ਹੋਸਟਲ ਦੇ ਕਮਰਿਆਂ ਨੂੰ ਤਾਲਾ ਲੱਗਾ ਹੁੰਦਾ ਸੀ ਉੱਥੇ ਤਾਲੇ ਤੋੜ ਕੇ ਉਹ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਪੁਲਿਸ ਨੇ ਇਨਾਂ ਮੁਲਜ਼ਮਾਂ ਤੋਂ ਚੋਰੀ ਦਾ ਸਾਮਾਨ ਵੀ ਬਰਾਮਦ ਕਰ ਲਿਆ ਹੈ ਜਿਸ ਵਿਚ ਨਕਦੀ ਤੇ ਗਹਿਣੇ ਸ਼ਾਮਿਲ ਨੇ..

Byte...ਗੁਰਪ੍ਰੀਤ ਕੌਰ ਪੁਰੇਵਾਲ ਏਡੀਸੀਪੀ ਲੁਧਿਆਣਾ
ETV Bharat Logo

Copyright © 2024 Ushodaya Enterprises Pvt. Ltd., All Rights Reserved.