ਡੀਆਈਜੀ ਖੱਟੜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ 2 ਮੁਲਜ਼ਮਾਂ ਵਿੱਚੋਂ ਇੱਕ ਨੂੰ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਦੂਜੇ ਮੁਲਜ਼ਮ ਨੇ ਖ਼ੁਦ ਹੀ ਪੁਲਿਸ ਦੇ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਫ਼ੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂਅ ਸਾਦਿਕ ਅਲੀ ਤੇ ਦੂਜੇ ਦਾ ਜਗਰੂਪ ਸਿੰਘ ਹੈ ਜਿਸ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ।
ਲੁਧਿਆਣਾ ਗੈਂਗਰੇਪ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ - dig ranbir singh khattra
ਲੁਧਿਆਣਾ: ਦੇਰ ਰਾਤ ਅੱਜ ਪ੍ਰੈਸ ਕਾਨਫ਼ਰੰਸ ਕਰ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਖੁਲਾਸਾ ਕੀਤਾ ਕਿ ਲੁਧਿਆਣਾ ਗੈਂਗਰੇਪ ਮਾਮਲੇ ਵਿੱਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਫ਼ੋਟੋ।
ਡੀਆਈਜੀ ਖੱਟੜਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ 2 ਮੁਲਜ਼ਮਾਂ ਵਿੱਚੋਂ ਇੱਕ ਨੂੰ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਦੂਜੇ ਮੁਲਜ਼ਮ ਨੇ ਖ਼ੁਦ ਹੀ ਪੁਲਿਸ ਦੇ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਫ਼ੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਦਾ ਨਾਂਅ ਸਾਦਿਕ ਅਲੀ ਤੇ ਦੂਜੇ ਦਾ ਜਗਰੂਪ ਸਿੰਘ ਹੈ ਜਿਸ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ।
carected script......
SLUG...PB LDH VARINDER DIG PC ON RAPE
FEED...FTP
DATE...12/02/2019
Anchor...ਲੁਧਿਆਣਾ ਗੈਂਗਰੇਪ ਮਾਮਲੇ ਦੇ ਵਿੱਚ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਖੁਲਾਸਾ ਕੀਤਾ ਮਾਮਲੇ ਵਿੱਚ ਉਨ੍ਹਾਂ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਚੋਂ ਇੱਕ ਨੂੰ ਨਵਾਂ ਸ਼ਹਿਰ ਤੋਂ ਗ੍ਰਿਫਤਾਰ ਕੀਤਾ ਗਿਆ ਜਦੋਂ ਕਿ ਦੂਜੇ ਨੇ ਖੁਦ ਪੁਲੀਸ ਦੇ ਅੱਗੇ ਆਤਮ ਸਮਰਪਣ ਕਰ ਦਿੱਤਾ, ਫੜੇ ਗਏ ਮੁਲਜ਼ਮਾਂ ਚੋਂ ਇੱਕ ਦਾ ਨਾਂ ਸਾਦਿਕ ਅਲ਼ੀ ਜਦੋਂ ਕਿ ਦੂਜੇ ਦਾ ਨਾਂ ਜਗਰੂਪ ਹੈ ਜਿਸਨੇ ਖੁਦ ਆਤਮ ਸਮਰਪਣ ਕੀਤਾ ਹੈ, ਇਸ ਮਾਮਲੇ ਦੇ ਵਿੱਚ 6 ਲੋਕ ਹੋਰ ਐਂਡੰਟੀਫਾੲੀ ਕੀਤੇ ਗਏ ਜਿਨ੍ਹਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ, ਡੀਆਈਜੀ ਖੱਟੜਾ ਨੇ ਕਿਹਾ ਕਿ ਉਨ੍ਹਾਂ ਨੇ ਵੱਖ ਵੱਖ ਟੀਮਾਂ ਬਣਾਈਆਂ ਨੇ ਜੋ ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਨੇ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ...
Byte...ਰਣਬੀਰ ਸਿੰਘ ਖੱਟੜਾ ਡੀਆਈਜੀ ਲੁਧਿਆਣਾ