ETV Bharat / state

70 ਕਿਲੋ ਭੁੱਕੀ ਸਮੇਤ ਦੋ ਕਾਬੂ

ਰਾਏਕੋਟ ਸਦਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਰਾਏਕੋਟ ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਰੂਪਾਪੱਤੀ ਨਜ਼ਦੀਕ ਗਸ਼ਤ ਕਰ ਰਹੀ ਸੀ।

70 ਕਿਲੋ ਭੁੱਕੀ ਸਮੇਤ ਦੋ ਕਾਬੂ
70 ਕਿਲੋ ਭੁੱਕੀ ਸਮੇਤ ਦੋ ਕਾਬੂ
author img

By

Published : May 31, 2021, 9:52 PM IST

ਲੁਧਿਆਣਾ : ਰਾਏਕੋਟ ਸਦਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਰਾਏਕੋਟ ਦੇ ਐਸਐਚਓ ਅਜੈਬ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਰੂਪਾਪੱਤੀ ਨਜ਼ਦੀਕ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਕ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਿੰਡ ਬੁਰਜ ਹਕੀਮਾਂ ਦੇ ਵਸਨੀਕ ਮਨਜੀਤ ਸਿੰਘ ਫੌਜੀ ਪੁੱਤਰ ਗੁਰਦੇਵ ਸਿੰਘ ਤੇ ਪਾਲਾ ਸਿੰਘ ਪੁੱਤਰ ਸੁਰਜੀਤ ਸਿੰਘ ਭੁੱਕੀ ਚੂਰਾ ਪੋਸਤ ਵੇਚਣ ਦਾ ਕੰਮ ਕਰਦੇ ਹਨ ਤੇ ਅੱਜ ਗੱਡੀ 'ਚ ਭੁੱਕੀ ਵੇਚਣ ਲਈ ਜਾ ਰਹੇ ਹਨ।

70 ਕਿਲੋ ਭੁੱਕੀ ਸਮੇਤ ਦੋ ਕਾਬੂ

ਪੁਲਿਸ ਨੇ ਇਸ ਸੂਚਨਾ ਦੇ ਅਧਾਰ ਉਤੇੇ ਮਨਜੀਤ ਸਿੰਘ ਤੇ ਪਾਲਾ ਸਿੰਘ ਦੇ ਘਰ 'ਤੇ ਘਰ ਛਾਪਾ ਮਾਰਿਆ ਤਾਂ ਉਕਤ ਵਿਅਕਤੀ ਗੱਡੀ ਵਿੱਚ ਬੈਠੇ ਸਨ। ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚ 70 ਕਿਲੋ ਭੁੱਕੀ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਪਿਛਲੇ ਦਿਨੀਂ ਜਗਰਾਉਂ ਵਿਖੇ ਪੁਲਿਸ ਦੇ ਦੋ ਏਐਸਆਈ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਦਰਸ਼ਨ ਸਿੰਘ ਸਹੌਲੀ ਅਤੇ ਬਲਜਿੰਦਰ ਸਿੰਘ ਵਾਸੀ ਮਾਹਲਾ ਆਪਣੇ ਸਾਥੀਆਂ ਸਮੇਤ 12 ਮਈ ਨੂੰ ਛੱਡ ਕੇ ਗਿਆ, ਜੋ ਮਨਜੀਤ ਸਿੰਘ ਦਾ ਰਿਸ਼ਤੇਦਾਰ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.