ETV Bharat / state

ਸੰਯੁਕਤ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਲੁਧਿਆਣਾ ਵਿਖੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ (leaders of farmers organizations held a meeting) ਕੀਤੀ। ਮੀਟਿੰਗ ਮਗਰੋਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਲਾਅਰੇ ਹੀ ਲਾਏ ਹਨ ਅਤੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਵਾਅਦੇ ਜਲਦ ਵਫਾ ਨਾ ਹੋਏ ਤਾਂ ਉਹ ਦੋਵਾਂ ਸਰਕਾਰਾਂ ਖ਼ਿਲਾਫ਼ ਤਿੱਖਾ ਸੰਘਰਸ਼ (Fierce struggle against both governments) ਉਲੀਕਣਗੇ।

United farmers organizations held a meeting at Ludhiana
ਸੰਯੁਕਤ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ
author img

By

Published : Nov 29, 2022, 6:23 PM IST

ਲੁਧਿਆਣਾ: ਕਿਸਾਨ ਜਥੇਬੰਦੀਆਂ ਵੱਲੋਂ ਅੱਗੇ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਰਣਨੀਤੀ ਬਣਾਉਣ ਦੇ ਲਈ ਹੀ ਅੱਜ ਇੱਕ ਮੀਟਿੰਗ (A meeting was held to formulate a strategy) ਕੀਤੀ ਗਈ ਹੈ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ । ਇਸ ਮੌਕੇ ਉੱਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (Bharatiya Kisan Union Lakhowal) ਦੇ ਨਾਲ-ਨਾਲ ਹੋਰ ਵੀ ਕਈ ਜਥੇਬੰਦੀਆਂ ਸ਼ਾਮਲ ਹੋਈਆਂ ।

ਸੰਯੁਕਤ ਕਿਸਾਨ ਜਥੇਬੰਦੀਆਂ ਨੇ ਕੀਤੀ ਮੀਟਿੰਗ, ਕੇਂਦਰ ਅਤੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਸਰਕਾਰ ਦੇ ਖਿਲਾਫ਼ ਸੰਘਰਸ਼: ਉਨ੍ਹਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ (Central Government and Punjab Government) ਵੱਲੋਂ ਉਹਨਾਂ ਨੂੰ ਲਗਾਤਾਰ ਲਾਰੇ ਜਾਂ ਲਾਏ ਜਾ ਰਹੇ ਹਨ । ਜੇਕਰ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿਚ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ਼ (Struggle against Punjab Govt) ਸੰਘਰਸ਼ ਉਲੀਕਿਆ ਜਾ ਸਕਦਾ ਹੈ ।

ਇਸ ਮੌਕੇ ਉੱਤੇ ਬੋਲਦੇ ਹੋਏ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਆਪਣੀਆ ਹੱਕੀ ਮੰਗਾ ਨੂੰ ਲੈ ਕੇ ਤਿੱਖਾ ਸੰਘਰਸ਼ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨਾਲ ਵਾਅਦੇ ਪੂਰੇ ਕਰਨ ਦੀ ਕਈ ਵਾਰ ਗੱਲ ਕਹੀ ਗਈ ਹੈ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ । ਜੇਕਰ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਦੇ ਖਿਲਾਫ਼ ਵੀ ਤਿੱਖਾ ਸੰਘਰਸ਼ ਉਲੀਕ ਸਕਦੇ ਹਨ ।

ਇਹ ਵੀ ਪੜ੍ਹੋ: CM ਮਾਨ ਦਾ VIP ਕਲਚਰ 'ਤੇ ਐਕਸ਼ਨ, ਛਿੜਿਆ ਸਿਆਸੀ ਘਮਾਸਾਣ

ETV Bharat Logo

Copyright © 2024 Ushodaya Enterprises Pvt. Ltd., All Rights Reserved.