ETV Bharat / state

Vegetable rates ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ - Vegetable rates in Punjab on December 18

ਪੰਜਾਬ ਵਿੱਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates) ਨੇ ਲੋਕਾਂ ਦੇ ਅੱਖਾਂ ਵਿੱਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ਉੱਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ, ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ ਪੜੋ ਪੂਰੀ ਖ਼ਬਰ

Vegetable rates in Punjab on December 18
ਸਬਜੀਆਂ ਦੀਆਂ ਕੀਮਤਾਂ
author img

By

Published : Dec 18, 2022, 7:05 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ (Vegetable rates) ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Vegetable rates in Punjab) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਇਹ ਵੀ ਪੜੋ: Petrol and diesel rates ਜਾਣੋ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲੁਧਿਆਣਾ ਵਿੱਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ, ਅਦਰਕ 80 ਰੁਪਏ, ਹਰੀ ਮੇਥੀ 50 ਰੁਪਏ ਕਿਲੋ ਅਤੇ ਹਰੇ ਮਟਰ 60 ਰੁਪਏ ਕਿਲੋ ਹਨ।

Vegetable rates in Punjab on December 18
ਸਬਜੀਆਂ ਦੀਆਂ ਕੀਮਤਾਂ

ਜਲੰਧਰ ਵਿੱਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 90 ਰੁਪਏ ਕਿਲੋ, ਅਦਰਕ 80 ਰੁਪਏ ਕਿਲੋ, ਘੀਆ 60 ਰੁਪਏ ਕਿਲੋ, ਮਟਰ 50 ਰੁਪਏ ਕਿਲੋ ਤੇ ਸ਼ਿਮਲਾ ਮਿਰਚ 80 ਰੁਪਏ ਕਿਲੋ ਵਿਕ ਰਹੀ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 50 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਗੋਭੀ 40 ਰੁਪਏ ਕਿਲੋ, ਮਸ਼ਰੂਮ 130 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਗਾਜਰ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 80 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।

ਇਹ ਵੀ ਪੜੋ: Weather Report ਸੂਬੇ ਭਰ ਵਿੱਚ ਛਾਈ ਸੰਘਣੀ ਧੁੰਦ, ਜਾਣੋ ਮੌਸਮ ਦਾ ਹਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.