ETV Bharat / state

Transport tender scam case ਆਸ਼ੂ ਦੇ ਕਥਿਤ ਪੀਏ ਦੀ ਪ੍ਰਾਪਟੀਆਂ 'ਤੇ ਵਿਜੀਲੈਂਸ ਨੇ ਛਾਪਾ ਮਾਰਕੇ ਰਿਕਾਰਡ ਕੀਤਾ ਨੋਟ - Vigilance raids on properties of PA Menu Malhotra

Vigilance raids on properties of PA Menu Malhotra ਭਾਰਤ ਭੂਸ਼ਨ ਆਸ਼ੂ ਦੇ ਕਥਿਤ ਪੀਏ ਮੀਨੂ ਮਲੋਹਤਰਾ ਦੀ ਪ੍ਰਾਪਟੀਆਂ ਉੱਤੇ ਵਿਜੀਲੈਂਸ ਵਲੋਂ 2 ਘੰਟੇ ਤੱਕ ਛਾਪੇਮਾਰੀ ਕਰਕੇ ਉਸ ਨੂੰ ਨਾਪਿਆ ਅਤੇ ਰਿਕਾਰਡ ਜ਼ਬਤ ਕਰਕੇ ਨੋਟ ਕੀਤਾ ਹੈ।

Vigilance raids on properties of PA Menu Malhotra

author img

By

Published : Sep 7, 2022, 3:42 PM IST

Updated : Sep 7, 2022, 6:42 PM IST

ਲੁਧਿਆਣਾ: ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ ਵਿੱਚ ਅੱਜ ਬੁੱਧਵਾਰ ਨੂੰ ਭਾਰਤ ਭੂਸ਼ਨ ਆਸ਼ੂ ਦੇ ਕਥਿਤ ਪੀਏ ਮੀਨੂ ਮਲੋਹਤਰਾ Vigilance raids on properties of PA Menu Malhotra ਦੀ ਨਿਊ ਮਾਡਲ ਟਾਊਨ ਇਲਾਕੇ ਵਿੱਚ ਪ੍ਰਾਪਟੀਆਂ ਉੱਤੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੀਏ ਮੀਨੂ ਮਲੋਹਤਰਾ ਦੀ ਜਾਇਦਾਦ ਉੱਤੇ ਲਗਭਗ 2 ਘੰਟੇ ਤੱਕ ਵਿਜੀਲੈਂਸ ਨੇ ਛਾਪੇਮਾਰੀ ਕਰਕੇ ਉਸ ਨੂੰ ਨਾਪਿਆ ਅਤੇ ਰਿਕਾਰਡ ਜ਼ਬਤ ਕਰਕੇ ਨੋਟ ਕੀਤਾ ਹੈ।

ਵਿਜੀਲੈਂਸ ਲੁਧਿਆਣਾ ਰੇਂਜ ਦੇ ਡੀ.ਐਸ.ਪੀ ਵੱਲੋਂ ਆਪਣੀ ਟੀਮ ਦੇ ਨਾਲ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਸੁਆਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਸਿਕ੍ਰੇਟ ਕਾਰਵਾਈ ਚੱਲ ਰਹੀ ਹੈ, ਉਹ ਇਸ ਦਾ ਖੁਲਾਸਾ ਨਹੀਂ ਕਰ ਸਕਦੇ। ਉਹ ਚੰਡੀਗੜ੍ਹ ਤੋਂ ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਜਾਵੇਗਾ, ਪਰ ਉਹਨਾਂ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਇਸ ਨੂੰ ਸੀਲ ਕੀਤਾ ਜਾ ਰਿਹਾ ਹੈ ਤਾਂ ਉਨ੍ਹਾਂ ਜਵਾਬ ਨਾ ਵਿੱਚ ਦਿੰਦਿਆਂ ਸਿਰਫ ਇਹੀ ਕਿਹਾ ਕਿ ਅਸੀਂ ਇਸ ਸਬੰਧੀ ਕੋਈ ਖੁਲਾਸਾ ਨਹੀਂ ਕਰ ਸਕਦੇ, ਕਾਬਿਲੇਗੌਰ ਹੈ ਕਿ ਘੁਟਾਲੇ ਮਾਮਲੇ ਦੇ ਵਿਚ ਹਾਲੇ ਭਾਰਤ ਭੂਸ਼ਨ ਆਸ਼ੂ ਦੇ ਕਥਿਤ ਪੀਏ ਮੀਨੂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।

ਭਾਰਤ ਭੂਸ਼ਨ ਆਸ਼ੂ ਦੇ ਕਥਿਤ ਪੀਏ ਮੀਨੂ ਮਲੋਹਤਰਾ ਦੀ ਪ੍ਰਾਪਟੀਆਂ ਉੱਤੇ ਵਿਜੀਲੈਂਸ ਵਲੋਂ 2 ਘੰਟੇ ਤੱਕ ਛਾਪੇਮਾਰੀ

ਇਹ ਹੈ ਮਾਮਲਾ :
ਦੱਸ ਦਈਏ ਕਿ 200 ਕਰੋੜ ਦੇ ਟੈਂਡਰ ਘੁਟਾਲੇ (Corruption Case) ਨੂੰ ਲੈ ਕੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ ਠੇਕੇਦਾਰ ਤੇਲੂ ਰਾਮ ਜਗਰੂਪ ਸਿੰਘ ਸੰਦੀਪ ਭਾਟੀਆ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਅਤੇ ਭਾਗੀਦਾਰਾਂ ਦੇ ਨਾਮ ਸ਼ਾਮਲ ਹਨ। ਤੇਲੂ ਰਾਮ ਨੂੰ ਵਿਜੀਲੈਂਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਵਿਜੀਲੈਂਸ ਨੇ ਪ੍ਰੈੱਸ ਨੋਟ ਵਿੱਚ ਖੁਲਾਸਾ ਕੀਤਾ ਹੈ ਕਿ ਤੇਲੂ ਰਾਮ ਨੇ ਹੀ ਮੰਨ ਲਿਆ ਹੈ ਕਿ ਉਹ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂ ਮਲਹੋਤਰਾ ਰਾਹੀ ਆਸ਼ੂ ਨੂੰ ਮਿਲਿਆ ਸੀ ਅਤੇ ਟੈਂਡਰ ਪ੍ਰਾਪਤ ਕੀਤਾ ਸੀ।

ਇਹ ਵੀ ਪੜੋ:- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੇਂਡੂ ਵਿਕਾਸ ਬਾਰੇ ਕੇਂਦਰੀ ਰਾਜ ਮੰਤਰੀ ਸਾਧਵੀ ਨਿਰੰਜਨ ਜੋਤੀ ਨਾਲ ਮੁਲਾਕਾਤ

Last Updated : Sep 7, 2022, 6:42 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.