ETV Bharat / state

ਸੰਨੀ ਦਿਉਲ ਦੇ ਜੱਦੀ ਪਿੰਡ 'ਚ ਜਸ਼ਨ ਦਾ ਮਾਹੋਲ

ਸੰਨੀ ਦਿਉਲ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਐਲਾਨੇ ਜਾਣ 'ਤੇ ਉਨ੍ਹਾਂ ਦੇ ਜੱਦੀ ਪਿੰਡ ਦੇ ਵਾਸੀਆਂ ਨੇ ਮਨਾਈ ਖੁਸ਼ੀ।

ਪਿੰਡ ਵਾਸੀ
author img

By

Published : Apr 24, 2019, 12:22 AM IST

ਲੁਧਿਆਣਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਵੋਟਰਾਂ ਨੂੰ ਲੁਭਾਉਣ ਲਈ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਪਾਰਟੀ ਦਾ ਹਿੱਸਾ ਬਣਾ ਰਹੀ ਹੈ। ਇਸ ਤਰ੍ਹਾਂ ਭਾਜਪਾ ਨੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੰਨੀ ਦਿਉਲ ਨੂੰ ਗੁਰਦਾਸਪੁਰ ਤੋਂ ਪਾਰਟੀ ਦੇ ਉਮੀਦਵਾਰ ਵਜੋਂ ਐਲਾਨਿਆ ਹੈ। ਲੁਧਿਆਣਾ ਦੇ ਹਲਕਾ ਸਾਹਨੇਵਾਲ ਦੇ ਜੱਦੀ ਪਿੰਡ ਤੋਂ ਸਬੰਧ ਰੱਖਦੇ ਹੋਣ ਕਾਰਨ ਸੰਨੀ ਦੇ ਪਿੰਡ ਵਾਸੀਆਂ ਨੇ ਭੰਗੜੇ ਪਾ ਕੇ ਤੇ ਲੱਡੂ ਵੰਡ ਕੇ ਖੁਸ਼ੀ ਮਨਾਈ।

ਵੇਖੋ ਵੀਡੀਓ।
ਸੰਨੀ ਦਿਉਲ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੇ ਜੱਦੀ ਹਲਕੇ ਸਾਹਨੇਵਾਲ ਵਿੱਚ ਭਾਜਪਾ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋਂ ਜੰਮ ਕੇ ਜਸ਼ਨ ਮਨਾਇਆ ਗਿਆ। ਪਿੰਡ ਵਾਸੀਆਂ ਨੇ ਇੱਕ-ਦੂਜੇ ਨੂੰ ਲੱਡੂ ਵੰਡ ਕੇ ਵਧਾਈਆਂ ਦਿੱਤੀਆਂ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਸੁਨੀਲ ਕੁਮਾਰ ਜਾਖੜ ਵੀ ਕਾਂਗਰਸ ਵੱਲੋਂ ਉਮੀਦਵਾਰ ਹਨ। ਪਹਿਲਾਂ ਹੀ ਸੀਟ ਭਾਜਪਾ ਦੀ ਰਵਾਇਤੀ ਸੀਟ ਮੰਨੀ ਜਾਂਦੀ ਸੀ ਕਿਉਂਕਿ ਵਿਨੋਦ ਖੰਨਾ ਇਸ ਸੀਟ ਤੋਂ ਜਿੱਤਦੇ ਆਏ ਸਨ ਪਰ ਉਨ੍ਹਾਂ ਦਾ ਦੇਹਾਂਤ ਹੋ ਜਾਣ ਤੋਂ ਬਾਅਦ ਇਸ ਸੀਟ 'ਤੇ ਸੁਨੀਲ ਕੁਮਾਰ ਜਾਖੜ ਨੇ ਜਿੱਤ ਹਾਸਲ ਕਰਦੇ ਆ ਰਹੇ ਸਨ।

SLUG...PB LDH SUNNY DEOL NATIVE VILLAGE HAPPY

FEED....FTP

DATE...23/04/2019

Anchor...ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਸਿਆਸੀ ਪਾਰਟੀ ਵੋਟਰਾਂ ਨੂੰ ਲੁਭਾਉਣ ਲਈ ਜਾਨੀ ਮਾਨੀ ਸ਼ਖ਼ਸੀਅਤਾਂ ਦਾ ਹਿੱਸਾ ਲੈ ਰਹੀਆਂ ਨੇ ਇਸੇ ਦੇ ਮੱਦੇਨਜ਼ਰ ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਅਤੇ ਲੁਧਿਆਣਾ ਦੇ ਹਲਕਾ ਸਾਹਨੇਵਾਲ ਦੇ ਰਹਿਣ ਵਾਲੇ ਸੰਨੀ ਦਿਓਲ ਭਾਜਪਾ ਚ ਸ਼ਾਮਿਲ ਹੋ ਗਏ ਅਤੇ ਉਨ੍ਹਾਂ ਨੂੰ ਭਾਜਪਾ ਨੇ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਵੀ ਬਣਾਇਆ ਹੈ, ਸੰਨੀ ਦਿਓਲ ਦੇ ਭਾਜਪਾ ਚ ਸ਼ਾਮਿਲ ਹੋਣ ਤੋਂ ਬਾਅਦ ਉਨ੍ਹਾਂ ਦੇ ਜੱਦੀ ਹਲਕੇ ਸਾਹਨੇਵਾਲ ਦੇ ਵਿੱਚ ਭਾਜਪਾ ਵਰਕਰਾਂ ਅਤੇ ਪਿੰਡ ਵਾਸੀਆਂ ਵੱਲੋਂ ਜੰਮ ਕੇ ਜਸ਼ਨ ਮਨਾਏ ਗਏ, ਖ਼ੁਸ਼ੀਆਂ ਮਨਾਈਆਂ ਗਈਆਂ ਪਟਾਕੇ ਛੱਡੇ ਗਏ ਅਤੇ ਇੱਕ ਦੂਜੇ ਨੂੰ ਲੱਡੂ ਵੰਡ ਕੇ ਵਧਾਈਆਂ ਦਿੱਤੀਆਂ ਗਈਆਂ, ਇਸ ਜ਼ਿਕਰੇਖਾਸ ਹੈ ਕਿ ਗੁਰਦਾਸਪੁਰ ਤੋਂ ਸੁਨੀਲ ਕੁਮਾਰ ਜਾਖੜ ਵੀ ਕਾਂਗਰਸ ਵੱਲੋਂ ਉਮੀਦਵਾਰ ਨੇ ਅਤੇ ਪਹਿਲਾਂ ਹੀ ਸੀਟ ਭਾਜਪਾ ਦੀ ਰਵਾਇਤੀ ਸੀਟ ਮੰਨੀ ਜਾਂਦੀ ਸੀ ਕਿਉਂਕਿ ਵਿਨੋਦ ਖੰਨਾ ਇਸ ਸੀਟ ਤੋਂ ਜਿੱਤਦੇ ਆਏ ਸਨ ਪਰ ਉਨ੍ਹਾਂ ਦਾ ਦਿਹਾਂਤ ਹੋ ਜਾਣ ਤੋਂ ਬਾਅਦ ਇਸ ਸੁਨੀਲ ਕੁਮਾਰ ਜਾਖੜ ਨੇ ਆਪਣੇ ਨਾਂ ਕੀਤੀ ਸੀ..

Byte...ਪਿੰਡ ਵਾਸੀ
ETV Bharat Logo

Copyright © 2024 Ushodaya Enterprises Pvt. Ltd., All Rights Reserved.