ETV Bharat / state

ਵਿਦੇਸ਼ ਭੇਜਣ ਦੇ ਨਾਂ ’ਤੇ ਮਹਿਲਾ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰਜਨਾਹ - ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ

ਵਿਦੇਸ਼ ਭੇਜਣ ਦੇ ਨਾਂ ’ਤੇ ਮਹਿਲਾ ਨਾਲ ਦੋ ਵਿਅਕਤੀਆਂ ਨੇ ਜਬਰਜਨਾਹ ਕੀਤਾ। ਪੁਲਿਸ ਨੇ ਦੋਵੇਂ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵਿਦੇਸ਼ ਭੇਜਣ ਦੇ ਨਾਂ ’ਤੇ ਮਹਿਲਾ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰਜਨਾਹ

author img

By

Published : Apr 3, 2021, 12:58 PM IST

Updated : Apr 19, 2021, 4:30 PM IST

ਲੁਧਿਆਣਾ: ਵਿਦੇਸ਼ ਭੇਜਣ ਦੇ ਨਾਂ ’ਤੇ ਦੋ ਵਿਅਕਤੀਆਂ ਵੱਲੋਂ ਇਕ ਮਹਿਲਾ ਨਾਲ ਜਬਰਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਮਹਿਲਾ ਨੂੰ ਜਗਰਾਓ ਦੇ ਦੋ ਵਿਅਕਤੀਆਂ ਨੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਸੀ ਜਦੋਂ ਮਹਿਲਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੀ ਤਾਂ ਉਸਨੂੰ ਕੋਈ ਨਸ਼ੇ ਦੀ ਚੀਜ਼ ਦਿੱਤੀ ਤੇ ਫਿਰ ਉਸ ਨਾਲ ਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਸ ਮਾਮਲੇ ’ਤੇ ਹਿਊਮਨ ਰਾਈਟਸ ਦੀ ਸੇਕ੍ਰੇਟਰੀ ਕੋਮਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਉਸਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹ ਪੀੜਤ ਮਹਿਲਾ ਨੂੰ ਹਸਪਤਾਲ ਮਿਲਣ ਲਈ ਪਹੁੰਚੀ। ਉਨ੍ਹਾਂ ਨੇ ਜਦੋ ਪੀੜਤ ਮਹਿਲਾ ਨੂੰ ਦੇਖਿਆ ਤਾਂ ਉਹ ਹੋਸ਼ ਚ ਨਹੀਂ ਸੀ। ਇਸ ਤੋਂ ਬਾਅਦ ਉਸਦਾ ਮੈਡੀਕਲ ਕਰਵਾਇਆ ਗਿਆ ਹੈ। ਕੋਮਲ ਸ਼ਰਮਾ ਨੇ ਦੱਸਿਆ ਕਿ ਪੀੜਤ ਮਹਿਲਾ ਨਰਸਿੰਗ ਦਾ ਕੋਰਸ ਕਰ ਰਹੀ ਸੀ। ਇਸੇ ਦੇ ਨਾਲ ਦੋ ਵਿਅਕਤੀਆਂ ਨੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ। ਪਰ ਉਸ ਨਾਲ ਦੋਵੇਂ ਵਿਅਕਤੀਆਂ ਨੇ ਰੇਪ ਦੀ ਘਿਣੌਨੀ ਵਾਰਦਾਤ ਨੂੰ ਅੰਜਾਮ ਦਿੱਤਾ।

ਵਿਦੇਸ਼ ਭੇਜਣ ਦੇ ਨਾਂ ’ਤੇ ਮਹਿਲਾ ਨਾਲ ਦੋ ਵਿਅਕਤੀਆਂ ਨੇ ਕੀਤਾ ਜਬਰਜਨਾਹ

ਇਹ ਵੀ ਪੜੋ: ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਕੀਤਾ ਕਾਬੂ

ਇਸ ਮੌਕੇ ਐਸਐਚਓ ਗਗਨਪ੍ਰੀਤ ਨੇ ਦੱਸਿਆ ਕਿ ਉਹਨਾਂ ਨੇ ਦੋਵੇਂ ਵਿਅਕਤੀਆਂ ਖਿਲਾਫ ਧਾਰਾ 376 ਆਈਪੀਸੀ ਤਹਿਤ ਪਰਚਾ ਦਰਜ ਕਰ ਲਿਆ ਹੈ ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਲਦ ਹੀ ਦੋਵੇਂ ਦੋਸ਼ੀ ਪੁਲਿਸ ਦੀ ਗ੍ਰਿਫਤ ’ਚ ਹੋਣਗੇ।

Last Updated : Apr 19, 2021, 4:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.