ETV Bharat / state

ਭਾਰਤ 'ਚ ਕੋਰੋਨਾ ਵਾਇਰਸ ਫੈਲਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ: ਬਰਿੰਦਰ ਢਿੱਲੋਂ - meeting for COVID-19

ਪੰਜਾਬ ਯੂਥ ਕਾਂਗਰਸ ਵੱਲੋਂ ਇੱਕ ਅਹਿਮ ਬੈਠਕ ਕੀਤੀ ਗਈ ਜਿਸ ਵਿੱਚ ਪੰਜਾਬ ਭਰ ਤੋਂ ਯੂਥ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜਿੱਥੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਨੇ ਸਰਕਾਰ ਦੇ 3 ਸਾਲ ਪੂਰੇ ਹੋਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਉੱਥੇ ਹੀ ਕੋਰੋਨਾ ਵਾਇਰਸ ਭਾਰਤ 'ਚ ਫੈਲਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।

president of youth congress punjab organised a meeting for COVID-19
ਭਾਰਤ 'ਚ ਕੋਰੋਨਾ ਵਾਇਰਸ ਫੈਲਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ: ਬਰਿੰਦਰ ਢਿੱਲੋਂ
author img

By

Published : Mar 15, 2020, 5:26 PM IST

ਲੁਧਿਆਣਾ: ਪੰਜਾਬ ਯੂਥ ਕਾਂਗਰਸ ਵੱਲੋਂ ਇੱਕ ਅਹਿਮ ਬੈਠਕ ਕੀਤੀ ਗਈ ਜਿਸ ਵਿੱਚ ਪੰਜਾਬ ਭਰ ਤੋਂ ਯੂਥ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ ਅਤੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਾਰੇ ਹੀ ਵਰਕਰ ਮੂੰਹ 'ਤੇ ਮਾਸਕ ਬੰਨ੍ਹ ਕੇ ਬੈਠਕ ਕਰਦੇ ਵਿਖਾਈ ਦਿੱਤੇ।

ਭਾਰਤ 'ਚ ਕੋਰੋਨਾ ਵਾਇਰਸ ਫੈਲਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ: ਬਰਿੰਦਰ ਢਿੱਲੋਂ

ਇਸ ਮੌਕੇ ਜਿੱਥੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਨੇ ਸਰਕਾਰ ਦੇ 3 ਸਾਲ ਪੂਰੇ ਹੋਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਉੱਥੇ ਹੀ ਕੋਰੋਨਾ ਵਾਇਰਸ ਭਾਰਤ 'ਚ ਫੈਲਣ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਦਾ ਕਹਿਰ: ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਅਗਲੇ ਹੁਕਮਾਂ ਤੱਕ ਕੀਤਾ ਬੰਦ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਹਰੋਂ ਆ ਰਹੇ ਲੋਕਾਂ ਦੀ ਪੂਰੀ ਤਰ੍ਹਾਂ ਜਾਂਚ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਭਾਰਤ ਵਿੱਚ ਇਹ ਵਾਇਰਸ ਫੈਲ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਟਲੀ ਤੋਂ ਆਏ ਵਿਅਕਤੀ ਬਿਨ੍ਹਾਂ ਜਾਂਚ ਤੋਂ ਘੁੰਮਦੇ ਰਹਿਣ, ਇਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.