ETV Bharat / state

12th results 2023 : ਮਾਨਸਾ ਦੇ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤੇ 500 'ਚੋਂ 500 ਨੰਬਰ - First place in Humanities Group

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਸਰਦੂਲਗੜ੍ਹ ਦੀ ਸੁਜਾਨ ਕੌਰ ਨੇ 500 ਵਿੱਚੋਂ 500 ਨੰਬਰ ਲਏ ਹਨ।

12th results 2023
ਮਾਨਸਾ ਦੇ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤੇ 500 'ਚੋਂ 500 ਨੰਬਰ
author img

By

Published : May 24, 2023, 6:53 PM IST

Updated : May 25, 2023, 3:01 PM IST

ਸੁਜਾਨ ਕੌਰ ਨਾਲ ਵਿਸ਼ੇਸ਼ ਗੱਲਬਾਤ

ਮਾਨਸਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਐਲਾਨੇ ਗਏ ਨਤੀਜਿਆਂ ਅਨੁਸਾਰ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਹਨ। ਜਾਣਕਾਰੀ ਮੁਤਾਬਿਕ ਹਿਊਮੈਨਟੀਜ ਗਰੁੱਪ ਵਿਚ ਪਹਿਲਾਂ ਸਥਾਨ ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਹਾਸਲ ਕੀਤਾ ਹੈ। ਉਸਨੇ 500 ਵਿਚੋਂ 500 ਨੰਬਰ ਹਾਸਲ ਕੀਤੇ ਹਨ। ਇਸੇ ਤਰ੍ਹਾਂ ਐਮ.ਐਸ.ਡੀ.ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 498 ਨੰਬਰ ਹਾਸਲ ਕਰ ਕੇ ਦੂਸਰਾ ਸਥਾਨ ਹਾਸਲ ਕੀਤਾ ਹੈ।

ਲੁਧਿਆਣਾ ਵੀ ਲੈ ਗਿਆ ਨੰਬਰ : ਲੁਧਿਆਣਾ ਦੇ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ ਐਚ.ਐਮ 150 ਜਮਾਲਪੁਰ ਕਲੋਨੀ ਫੋਕਲ ਪੁਆਇੰਟ ਲੁਧਿਆਣਾ ਨੇ 497 ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਬੋਰਡ ਵੱਲੋਂ ਅੱਜ ਐਲਾਨੇ ਗਏ ਨਤੀਜਿਆਂ ਅਨੁਸਾਰ ਸਾਇੰਸ 98.8 , ਕਾਮਰਸ 98.30 ਫੀਸਦ, ਹਿਊਮੈਨਿਟੀ 90.62 ਅਤੇ ਵੋਕੇਸ਼ਨਲ ਦਾ ਦਾ ਨਤੀਜਾ 84.66 ਫੀਸਦੀ ਰਿਹਾ। ਇਸ ਸਾਲ 6.25 ਫੀਸਦੀ ਕੰਪਾਰਟਮੈਂਟ ਆਈਆਂ ਹਨ।

ਪਾਸ ਫੀਸਦ ਰਹੀ 91.03 : ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਾਰ 296709 ਵਿਦਿਆਰਥੀ ਪੇਪਰਾਂ ਵਿੱਚ ਬੈਠੇ ਸਨ , ਜਿਨਾਂ ਵਿਚੋਂ 274378 ਵਿਦਿਆਰਥੀ ਪਾਸ ਹੋਏ ਹਨ ਜਦਕਿ 3637 ਵਿਦਿਆਰਥੀ ਫੇਲ ਹੋਏ ਹਨ। ਇਸ ਤੋਂ ਇਲਾਵਾ 12569 ਵਿਦਿਆਰਥੀਆਂ ਦੀ ਕੰਪਾਰਟਮੈਂਟ ਆਈ ਹੈ ਅਤੇ 125 ਵਿਦਿਅਰਥੀਆਂ ਦਾ ਨਤੀਜਾ ਰੋਕਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਲੜਕੀਆਂ ਦੀ ਪਾਸ ਫੀਸਦ 95.14 ਫੀਸਦੀ ਰਹੀ ਅਤੇ ਲੜਕਿਆਂ ਦੀ ਪਾਸ ਫੀਸਦ 90.25 ਰਹੀ ਹੈ। ਸ਼ਹਿਰੀ ਖੇਤਰਾਂ ਵਿ ਚ ਪਾਸ ਫੀਸਦ 92.90 , ਪੇਂਡੂ ਖੇਤਰਾਂ ਵਿਚ 92.17 , ਸਰਕਾਰੀ ਸਕੂਲਾਂ ਵਿੱਚ 91.86 , ਨਿੱਜੀ ਸਕੂਲਾਂ ਦੀ ਪਾਸ ਫੀਸਦ 94.77 ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ ਪਾਸ ਫੀਸਦ 91.03 ਫੀਸਦੀ ਰਹੀ।

  1. PSEB ਨੇ ਐਲਾਨੇ 12ਵੀਂ ਦੇ ਨਤੀਜੇ, ਤੀਜੇ ਸਥਾਨ 'ਤੇ ਲੁਧਿਆਣਾ ਦੀ ਨਵਪ੍ਰੀਤ ਕੌਰ,ਜਾਣੋ ਕਿੰਨੇ ਅੰਕ ਲਏ
  2. Punjab Board 12th Result 2023: ਪੰਜਾਬ ਬੋਰਡ 12ਵੀਂ ਦੇ ਨਤੀਜੇ ਦਾ ਐਲਾਨ, ਇਸ ਤਰ੍ਹਾਂ ਕਰੋ ਚੈੱਕ
  3. ਵਿਧਾਇਕ ਨੇ ਰਾਤ ਨੂੰ ਰੇਡ ਮਾਰ ਕੇ ਫੜੀ ਨਾਜਾਇਜ਼ ਮਾਈਨਿੰਗ, ਮੌਕੇ ਉੱਤੇ ਟਰਾਲੀਆਂ ਛੱਡ ਫਰਾਰ ਹੋਏ ਮੁਲਜ਼ਮ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ,ਅਧਿਆਪਕਾਂ ਅਤੇ ਉਨਾਂ ਦੇ ਮਾਪਿਆਂ ਨੂੰ ਵਧੀਆਂ ਨਤੀਜਿਆਂ ਲਈ ਵਧਾਈ ਦਿੱਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 24 ਮਈ 2023 ਨੂੰ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਪੰਜਾਬ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿੱਚ ਕੁੱਲ 92.47 ਫੀਸਦੀ ਵਿਦਿਆਰਥੀ ਸਫਲ ਹੋਏ ਹਨ। ਵਿਦਿਆਰਥੀ PSEB ਦੀ ਅਧਿਕਾਰਤ ਵੈੱਬਸਾਈਟ pseb.ac.in ਰਾਹੀਂ ਨਤੀਜੇ ਦੇਖ ਸਕਦੇ ਹਨ। 12ਵੀਂ ਦੀ ਪ੍ਰੀਖਿਆ 20 ਅਪ੍ਰੈਲ 2023 ਤੱਕ ਲਈ ਗਈ ਸੀ। ਲਗਭਗ 3 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।ਕੁੜੀਆਂ ਨੇ ਮਾਰੀ ਬਾਜ਼ੀ: ਇਸ ਪ੍ਰੀਖਿਆ ਵਿੱਚ ਮਾਨਸਾ ਦੀ ਸੁਜਾਨ ਕੌਰ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਦੀ ਸ਼ਰੇਆ ਦੂਜੇ ਨੰਬਰ ਉਤੇ ਹੈ ਤੀਜਾ ਸਥਾਨ ਹਾਸਲ ਕਰਨ ਵਾਲੀ ਲੁਧਿਆਣਾ ਦੀ ਨਵਪ੍ਰੀਤ ਕੌਰ ਹੈ।

ਜਾਣੋ ਪਾਸ ਪ੍ਰਤੀਸ਼ਤਤਾ: ਲੜਕੀਆਂ, ਲੜਕਿਆਂ ਅਤੇ ਟਰਾਂਸਜੈਂਡਰਾਂ ਦੀ ਪਾਸ ਪ੍ਰਤੀਸ਼ਤਤਾ ਕ੍ਰਮਵਾਰ 95.14 ਪ੍ਰਤੀਸ਼ਤ, 90.25 ਪ੍ਰਤੀਸ਼ਤ ਅਤੇ 100 ਪ੍ਰਤੀਸ਼ਤ ਦਰਜ ਕੀਤੀ ਗਈ ਹੈ। ਦੂਜੇ ਪਾਸੇ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 91.86 ਫੀਸਦੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੀ 91.03 ਫੀਸਦੀ ਅਤੇ ਪ੍ਰਾਈਵੇਟ ਸਕੂਲਾਂ ਦੀ 94.77 ਫੀਸਦੀ ਰਹੀ ਹੈ।ਕਦੋਂ ਹੋਈ ਸੀ ਪ੍ਰੀਖਿਆ: 2022 ਵਿੱਚ, ਕਲਾਸ 12 ਦੀ ਪ੍ਰੀਖਿਆ 22 ਅਪ੍ਰੈਲ ਤੋਂ 23 ਮਈ ਤੱਕ ਔਫਲਾਈਨ ਮੋਡ ਵਿੱਚ ਆਯੋਜਿਤ ਕੀਤੀ ਗਈ ਸੀ। ਪ੍ਰੀਖਿਆ ਵਿੱਚ ਕੁੱਲ 3,01,700 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਕੁੱਲ 2,92,530 ਪਾਸ ਹੋਏ। ਨਤੀਜਾ 28 ਜੂਨ ਨੂੰ ਬਾਅਦ ਦੁਪਹਿਰ 3:15 ਵਜੇ ਐਲਾਨਿਆ ਗਿਆ। 12ਵੀਂ ਜਮਾਤ ਵਿੱਚ ਕੁੱਲ 96.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਲੜਕੇ 96.27 ਫੀਸਦੀ ਅਤੇ ਲੜਕੀਆਂ 97.78 ਫੀਸਦੀ ਪਾਸ ਹੋਏ ਹਨ।

PSEB 12ਵੀਂ ਦਾ ਨਤੀਜਾ 2023 ਇਸ ਤਰ੍ਹਾਂ ਕਰੋ ਚੈੱਕ : PSEB ਦੀ ਵੈੱਬਸਾਈਟ pseb.ac.in 'ਤੇ ਜਾਓPSEB 12ਵੀਂ ਦਾ ਨਤੀਜਾ 2023 ਲਈ ਹੋਮ ਪੇਜ 'ਤੇ ਲਿੰਕ 'ਤੇ ਕਲਿੱਕ ਕਰੋPSEB 12ਵੀਂ ਪ੍ਰੀਖਿਆ 2023 ਦਾ ਰੋਲ ਨੰਬਰ ਦਰਜ ਕਰੋਕਾਰਡ ਤੁਹਾਡੀ ਸਕ੍ਰੀਨ 'ਤੇ ਆ ਜਾਵੇਗਾ।

ਪਿਛਲੇ ਸਾਲ ਇਸ ਤਰ੍ਹਾਂ ਰਿਹਾ ਸੀ ਨਤੀਜਾ: ਪਿਛਲੇ ਸਾਲ ਪੰਜਾਬ ਬੋਰਡ ਮੈਟਰਿਕ ਪ੍ਰੀਖਿਆ ਦਾ ਰਿਜ਼ਲਟ 5 ਜੂਨ ਨੂੰ ਜਾਰੀ ਕੀਤਾ ਗਿਆ ਸੀ ਅਤੇ ਰਿਜ਼ਲਟ ਚੈੱਕ ਕਰਨ ਲਈ ਲਿੰਕ ਵੈੱਬਸਾਈਟ 'ਤੇ ਇਕ ਦਿਨ ਬਾਰ 6 ਜੂਨ ਨੂੰ ਜਾਰੀ ਕੀਤਾ ਗਿਆ ਸੀ। ਮੈਟਰਿਕ ਵਿੱਚ 97.94 ਕੁੱਲ ਸਟੂਡੈਂਟਸ ਪਾਸ ਹੋਏ। ਕੁੜੀਆਂ ਦਾ ਪਾਸ ਪ੍ਰਤੀਸ਼ਤ 99.34 ਅਤੇ ਤਾਕਤ ਦਾ 98.83 ਦਰਜ ਕੀਤਾ ਗਿਆ ਸੀ। ਟਾਪ 3 ਵਿੱਚ ਲੜਕੇ ਵੀ ਸ਼ਾਮਲ ਸਨ। 1 ਲੱਖ 68 ਹਜ਼ਾਰ ਦੇ ਨੇੜੇ-ਤੇੜੇ ਵਿਦਿਆਰਥੀ-ਛਾਤਰਾਂ ਦੀ ਪ੍ਰੀਖਿਆ ਪਾਸ ਹੋ ਰਹੀ ਹੈ।

Last Updated : May 25, 2023, 3:01 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.