ਮਾਨਸਾ : ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 35 ਹਜਾਰ 4 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3876 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3140 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 58 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 118 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 678 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 74 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 337 ਨਵੇਂ ਸੈਂਪਲ ਲਏ ਗਏ ਹਨ।
ਮਾਨਸਾ ਵਿੱਚ ਕੋਰੋਨਾ ਦੇ 118 ਨਵੇਂ ਮਾਮਲੇ, 1 ਦੀ ਹੋਈ ਮੌਤ
ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 35 ਹਜਾਰ 4 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 3876 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3140 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 58 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 118 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 678 ਐਕਟਿਵ ਕੋਰੋਨਾ ਦੇ ਕੇਸ ਹਨ