ETV Bharat / state

ਮਾਨਸਾ ਵਿੱਚ ਕਰੋਨਾ ਦੇ 125 ਨਵੇਂ ਮਾਮਲੇ, 2 ਲੋਕਾਂ ਦੀ ਗਈ ਜਾਨ - 1 ਲੱਖ 35 ਹਜਾਰ 643 ਲੋਕਾਂ ਦੇ ਸੈਂਪਲ

ਮਾਨਸਾ ਵਿੱਚ ਕਰੋਨਾ ਦੇ 125 ਨਵੇਂ ਮਾਮਲੇ ਆਏ ਸਾਹਮਣੇ 2 ਵਿਆਕਤੀਆਂ ਦੀ ਹੋਈ ਮੌਤ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 35 ਹਜਾਰ 643 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 4001 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3184 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 60 ਲੋਕਾਂ ਦੀ ਮੌਤ ਹੋ ਚੁੱਕੀ ਹੈ

ਮਾਨਸਾ ਵਿੱਚ ਕਰੋਨਾ ਦੇ 125 ਨਵੇਂ ਮਾਮਲੇ, 2 ਲੋਕਾਂ ਦੀ ਗਈ ਜਾਨ

author img

By

Published : Apr 19, 2021, 8:01 PM IST

ਮਾਨਸਾ : ਕਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਣ ਦੇ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਈਡਲਾਈਨਾਂ ਦੀ ਪਾਲਣਾ ਕਰਨ ਦੇ ਲਈ ਵੀ ਕਿਹਾ ਜਾ ਰਿਹਾ ਹੈ ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਹੁਣ ਤੱਕ 1 ਲੱਖ 35 ਹਜਾਰ 643 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ 4001 ਮਾਮਲੇ ਸਾਹਮਣੇ ਆ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਹੁਣ ਤੱਕ 3184 ਲੋਕ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 60 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਾਨਸਾ ਜ਼ਿਲ੍ਹੇ ਵਿੱਚ ਹੁਣ 125 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 757 ਐਕਟਿਵ ਕੋਰੋਨਾ ਦੇ ਕੇਸ ਹਨ ਉਨ੍ਹਾਂ ਦੱਸਿਆ ਕਿ ਅੱਜ 44 ਮਰੀਜ਼ਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਅੱਜ ਮਾਨਸਾ ਜ਼ਿਲ੍ਹੇ ਦੇ ਵਿਚ 639 ਨਵੇਂ ਸੈਂਪਲ ਲਏ ਗਏ ਹਨ।

ਮਾਨਸਾ ਵਿੱਚ ਕਰੋਨਾ ਦੇ 125 ਨਵੇਂ ਮਾਮਲੇ, 2 ਲੋਕਾਂ ਦੀ ਗਈ ਜਾਨ
ਮਾਨਸਾ ਵਿੱਚ ਕਰੋਨਾ ਦੇ 125 ਨਵੇਂ ਮਾਮਲੇ, 2 ਲੋਕਾਂ ਦੀ ਗਈ ਜਾਨ
ਕੋਰੋਨਾ ਦੇ ਬਚਾਅ ਦੇ ਲਈ ਸਰਕਾਰ ਵੱਲੋਂ ਫਰੀ ਲਗਾਈ ਜਾ ਰਹੀ ਵੈਕਸੀਨੇਸ਼ਨ ਦੇ ਤਹਿਤ ਅੱਜ 1659 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਅਤੇ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 28287 ਲੋਕਾਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਾਈ ਗਈ ਹੈ ਸਿਵਲ ਸਰਜਨ ਮਾਨਸਾ ਨੇ 45 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਨੂੰ ਕੋਰੋਨਾ ਵੈਕਸੀਨੇਸ਼ਨ ਲਗਵਾਉਣ ਦੀ ਵੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਲਈ ਸਿਵਲ ਹਸਪਤਾਲ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਹੈ ਅਤੇ ਮਰੀਜ਼ਾਂ ਨੂੰ ਫ੍ਰੀ ਦਵਾਈ ਦਿੱਤੀ ਜਾਂਦੀ ਹੈ ਅਤੇ ਸਰਕਾਰ ਵੱਲੋਂ ਦਵਾਈਆਂ ਦੇ ਪੂਰੇ ਪ੍ਰਬੰਧ ਹਨ।ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਮਾਨਸਾ ਜ਼ਿਲ੍ਹੇ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਇਆ ਜਾਂਦਾ ਹੈ ਤਾਂ ਕਿ ਰਾਤ ਸਮੇਂ ਕੋਈ ਵੀ ਘਰਾਂ ਤੋਂ ਬਾਹਰ ਨਾ ਆਵੇ ਅਤੇ ਇਸ ਦੌਰਾਨ ਕਰਫਿਊ ਲਗਾ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਤੇ ਜਾ ਕੇ ਕੋਰੋਨਾ ਸੈਂਪਲ ਕਰਵਾ ਲਵੇ ਤਾਂ ਕਿ ਕੋਰੋਨਾ ਦੇ ਮਹਾਂਮਾਰੀ ਤੋਂ ਬਚਿਆ ਜਾਵੇConclusion:

ETV Bharat Logo

Copyright © 2025 Ushodaya Enterprises Pvt. Ltd., All Rights Reserved.