ETV Bharat / state

ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ 2 ਮੁਲਜ਼ਮ ਕਾਬੂ - ਮਾਨਸਾ

ਗ੍ਰਿਫਤਾਰ ਮੁਲਜ਼ਮਾਂ ਪਾਸੋਂ 4 ਲੱਖ 75 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਮਾਨਸਾ ਪੁਲਿਸ ਵੱਲੋਂ ਨੇੜੇ ਆ ਰਹੀਆ ਐਮ.ਸੀ. ਚੋੋਣਾਂ ਅਤੇ ਜ਼ਿਲ੍ਹਾਂ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਧਿਆਨ ਵਿੱਚ ਰੱਖਦੇ ਹੋੋਏ ਚੱਪੇ ਚੱਪੇ 'ਤੇ ਕੀਤੇ ਗਏ ਸਖ਼ਤ ਪ੍ਰਬੰਧਾਂ ਦੇ ਮੱਦੇਨਜਰ ਮਾਨਸਾ ਪੁਲਿਸ ਨੂੰ ਇਹ ਸਫਲਤਾਂ ਹਾਸਲ ਹੋੋਈ ਹੈ, ਜਿਸ ਕਰਕੇ ਗਸ਼ਤਾ ਤੇ ਨਾਕਾਬੰਦੀਆਂ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਅਸਰਦਾਰ ਢੰਗ ਨਾਲ ਜਾਰੀ ਰੱਖਿਆ ਜਾ ਰਿਹਾ ਹੈ।

ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ 2 ਮੁਲਜ਼ਮ ਕਾਬੂ

author img

By

Published : Feb 8, 2021, 8:55 AM IST

ਮਾਨਸਾ: ਸਥਾਨਕ ਪੁਲਿਸ ਵੱਲੋਂ ਕਾਊਟਰ ਇੰਟੈਲੀਜੈਂਸ ਬਠਿੰਡਾ ਨਾਲ ਸਾਂਝੀ ਕਾਰਵਾਈ ਕਰਦੇ ਹੋੋਏ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ 2 ਮੁਲਜ਼ਮਾਂ ਪ੍ਰਗਟ ਸਿੰਘ ਉਰਫ ਜੀਤੀ ਪੁੱਤਰ ਮਿੱਠੂ ਸਿੰਘ ਵਾਸੀ ਬੀਰ ਕਲਾਂ (ਸੰਗਰੂਰ) ਅਤੇ ਰਾਜ ਰਾਣੀ ਪਤਨੀ ਕਰਮਜੀਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਗ੍ਰਿਫਤਾਰ ਮੁਲਜ਼ਮਾਂ ਪਾਸੋਂ 4 ਲੱਖ 75 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਹੈ। ਮਾਨਸਾ ਪੁਲਿਸ ਵੱਲੋਂ ਨੇੜੇ ਆ ਰਹੀਆ ਐਮ.ਸੀ. ਚੋੋਣਾਂ ਅਤੇ ਜ਼ਿਲ੍ਹਾਂ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਧਿਆਨ ਵਿੱਚ ਰੱਖਦੇ ਹੋੋਏ ਚੱਪੇ ਚੱਪੇ 'ਤੇ ਕੀਤੇ ਗਏ ਸਖ਼ਤ ਪ੍ਰਬੰਧਾਂ ਦੇ ਮੱਦੇਨਜਰ ਮਾਨਸਾ ਪੁਲਿਸ ਨੂੰ ਇਹ ਸਫਲਤਾਂ ਹਾਸਲ ਹੋੋਈ ਹੈ, ਜਿਸ ਕਰਕੇ ਗਸ਼ਤਾ ਤੇ ਨਾਕਾਬੰਦੀਆਂ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਅਸਰਦਾਰ ਢੰਗ ਨਾਲ ਜਾਰੀ ਰੱਖਿਆ ਜਾ ਰਿਹਾ ਹੈ।

ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਹੋੋਏ ਦੱਸਿਆ ਗਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਪਾਰਟੀ ਦੌੌਰਾਨੇ ਗਸ਼ਤ ਡੀ.ਸੀ. ਤਿੰਕੋੋਨੀ ਮਾਨਸਾ ਮੌਜੂਦ ਸੀ ਤਾਂ ਕਾਂਊਟਰ ਇੰਟੈਲੀਜੈਸ ਬਠਿੰਡਾ ਦੀ ਪੁਲਿਸ ਪਾਰਟੀ ਨੇ ਮਲਾਕੀ ਹੋੋ ਕੇ ਇਤਲਾਹ ਦਿੱਤੀ ਕਿ ਪ੍ਰਗਟ ਸਿੰਘ ਤੇ ਰਾਜ ਰਾਣੀ ਜਾਅਲੀ ਕਰੰਸੀ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਜਾਅਲੀ ਕਰੰਸੀ ਲੈ ਕੇ ਆ ਰਹੇ ਹਨ। ਦੋਨਾਂ ਮੁਲਜਿਮਾਂ ਦੇ ਵਿਰੁੱਧ ਮੁਕੱਦਮਾ ਨੰਬਰ 21 ਮਿਤੀ 05-02-2021 ਅ-ਧ 489, 489-ਏ ਹਿੰ:ਦੰ: ਥਾਣਾ ਸਿਟੀ 2 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ।

ਇੰਸਪੈਕਟਰ ਜਗਦੀਸ਼ ਕੁਮਾਰ ਮੁੱਖ ਅਫਸਰ ਥਾਣਾ ਸਿਟੀ 2 ਮਾਨਸਾ ਅਤੇ ਸ:ਥ: ਸਮਸ਼ੇਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਕਾਊਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨਾਲ ਤੁਰੰਤ ਸਾਂਝੀ ਕਾਰਵਾਈ ਕਰਦੇ ਹੋੋਏ ਠੂਠਿਆਵਾਲੀ ਰੋਡ ਨੇੜੇ ਰਾਜਸਥਾਨੀ ਝੁੱਗੀਆਂ ਦੇ ਨਾਕਾਬੰਦੀ ਕਰਕੇ ਸ਼ੱਕੀ ਵਿਆਕਤੀਆਂ ਦੀ ਚੈਕਿੰਗ ਸੁਰੂ ਕੀਤੀ ਤਾਂ ਪਿੰਡ ਠੂਠਿਆਵਾਲੀ ਵੱਲੋੋਂ ਆਉਦੇ ਦੋੋਨਾਂ ਮੁਲਜਿਮਾਂ ਨੂੰ ਲੇਡੀ ਫੋੋਰਸ ਦੀ ਮੱਦਦ ਨਾਲ ਕਾਬੂ ਕੀਤਾ ਗਿਆ। ਜਿਨ੍ਹਾਂ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਨ੍ਹਾਂ ਪਾਸੋੋਂ 4 ਲੱਖ 75 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ।

ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਨ੍ਹਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਜਾਅਲੀ ਕਰੰਸੀ ਕਿੱਥੋ ਲਿਆਂਦੀ ਸੀ, ਅੱਗੇ ਕਿੱਥੇ ਸਪਲਾਈ ਕਰਨੀ ਸੀ, ਉਨ੍ਹਾਂ ਦੇ ਇਹ ਧੰਦਾ ਕਦੋੋਂ ਤੋੋਂ ਚਲਾਇਆ ਹੋੋਇਆ ਸੀ ਅਤੇ ਹੋੋਰ ਕਿਹੜੇ ਵਿਅਕਤੀਆਂ ਦੀ ਇਸ ਧੰਦੇ ਵਿੱਚ ਸਮੂਲੀਅਤ ਹੈ। ਜਿਨ੍ਹਾਂ ਦੀ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.