ETV Bharat / state

ਦਿੱਲੀ ਅੰਦੋਲਨ ਦੌਰਾਨ ਜਾਨ ਗਾਉਣ ਵਾਲੇ 79 ਪਰਿਵਾਰਾਂ ਨੂੰ ਦਿੱਤੀ 2 ਕਰੋੜ 87 ਲੱਖ ਦੀ ਸਹਾਇਤਾ - ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਰਿਵਾਰਾਂ ਨੂੰ ਚੈਕ ਵੰਡੇ

ਪੰਜਾਬ ਸਰਕਾਰ ਨੇ 79 ਪਰਿਵਾਰਾਂ ਦੇ 291 ਵਾਰਸਾਂ ਨੂੰ 2 ਕਰੋੜ 87 ਲੱਖ ਦੀ ਸਹਾਇਤਾ ਦਿੱਤੀ। ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਰਿਵਾਰਾਂ ਨੂੰ ਚੈਕ ਵੰਡੇ। ਇਹ ਸਹਾਇਤਾ ਰਾਸ਼ੀ ਮਿਲਣ 'ਤੇ ਪਰਿਵਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਦਿੱਲੀ ਅੰਦੋਲਨ ਦੌਰਾਨ ਜਾਨ ਗਾਉਣ ਵਾਲੇ 79 ਪਰਿਵਾਰਾਂ ਨੂੰ ਦਿੱਤੀ 2 ਕਰੋੜ 87 ਲੱਖ ਦੀ ਸਹਾਇਤਾ

author img

By

Published : May 27, 2022, 8:00 PM IST

ਮਾਨਸਾ : ਦਿੱਲੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਮਾਨਸਾ ਜਿਲੇ ਦੇ 79 ਕਿਸਾਨ ਪਰਿਵਾਰਾਂ ਦੇ 291 ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ 2 ਕਰੋੜ 87 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡਣ ਦੀ ਰਸਮ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅਦਾ ਕੀਤੀ। ਇਸ ਮੌਕੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।

ਮਾਨਸਾ ਵਿਖੇ ਹੋਏ ਇੱਕ ਪ੍ਰੋਗਰਾਮ ਦੌਰਾਨ ਦਿੱਲੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਮਾਨਸਾ ਜਿਲ੍ਹੇ ਦੇ 79 ਕਿਸਾਨਾਂ ਦੇ ਪਰਿਵਾਰਾਂ ਦੇ 291 ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ 2 ਕਰੋੜ 87 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਚੈਕ ਵੰਡਣ ਦੀ ਰਸਮ ਬੁਢਲਾਡਾ ਤੋਂ ਵਿਧਾਇਕ ਪ੍ਰਿੰ. ਬੁੱਧ ਰਾਮ ਨੇ ਅਦਾ ਕੀਤੀ। ਇਸ ਮੌਕੇ ਉਨਾਂ ਨਾਲ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ।

ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ 79 ਪਰਿਵਾਰਾਂ ਨੂੰ ਦਿੱਤੀ 2 ਕਰੋੜ 87 ਲੱਖ ਦੀ ਸਹਾਇਤਾ

ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਬੁਢਲਾਡਾ ਤੋਂ ਵਿਧਾਇਕ ਪ੍ਰਿੰ. ਬੁੱਧ ਰਾਮ ਨੇ ਕਿਹਾ ਕਿ ਅੱਜ 79 ਪਰਿਵਾਰਾਂ ਦੇ 291 ਲਾਭਪਾਤਰੀਆਂ ਨੂੰ 2 ਕਰੋੜ 87 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਜਾ ਰਹੇ ਹਨ। ਜਿਨ੍ਹਾਂ ਵਿੱਚੋਂ ਕੁਝ ਨੂੰ ਇਥੇ ਸਟੇਜ ਤੇ ਚੈਕ ਵੰਡੇ ਗਏ ਹਨ 'ਤੇ ਬਾਕੀਆਂ ਨੂੰ ਅਧਿਕਾਰੀਆਂ ਵੱਲੋਂ ਚੈਕ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਕਿਸਾਨਾਂ ਦੀ ਇਸ ਮੰਗ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਦਿਆਂ ਸਹਾਇਤਾ ਰਾਸ਼ੀ ਜਾਰੀ ਕੀਤੀ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਹੁਤ ਘੱਟ ਸਮੇ ਵਿੱਚ ਇਹ ਰਾਸ਼ੀ ਪਾਸ ਕਰਵਾ ਕੇ ਚੈਕ ਵੰਡਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਜਿਲ੍ਹਾਂ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜੋ ਲੋਕ ਇਸ ਦੁਨੀਆ ਤੋਂ ਚਲੇ ਗਏ। ਉਹ ਵਾਪਿਸ ਨਹੀਂ ਆ ਸਕਦੇ ਪਰ ਸਾਡੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ।

ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸਾਨੂੰ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ ਅਤੇ ਇਸਦੇ ਲਈ ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ।

ਇਹ ਵੀ ਪੜ੍ਹੋ:- ਸ਼੍ਰੀਨਗਰ ਪੁਲਿਸ ਨੇ ਸ਼੍ਰੀਨਗਰ ਦੇ ਬੇਮਿਨਾ ਇਲਾਕੇ 'ਚ 01 ਹਾਈਬ੍ਰਿਡ ਅੱਤਵਾਦੀ ਨੂੰ ਕੀਤਾ ਗ੍ਰਿਫਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.