ETV Bharat / state

ਪੈਟਰੋਲ ਪਾ ਕੇ ਨਾਬਾਲਿਗ ਨੌਜਵਾਨ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਚ 3 ਨੌਜਵਾਨ ਕਾਬੂ - ਨਾਬਾਲਿਗ ਨੌਜਵਾਨ ਨੂੰ ਜ਼ਿੰਦਾ ਸਾੜਨ ਦੇ ਮਾਮਲੇ 'ਚ

ਐਤਵਾਰ ਸਵੇਰੇ ਮਾਨਸਾ ਤੋਂ ਇੱਕ ਨੌਜਵਾਨ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜ ਕੇ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਫ਼ੋਟੋ
author img

By

Published : Nov 25, 2019, 1:12 PM IST

ਮਾਨਸਾ: ਮਾਨਸਾ ਦੀ ਮੂਸਾ ਚੁੰਗੀ ਕੋਲ ਐਤਵਾਰ ਸਵੇਰੇ ਇਕ ਨਾਬਾਲਿਗ ਨੌਜਵਾਨ ਦੀ ਅੱਧ ਸੜੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਇਸ ਮਾਮਲੇ ਉੱਤੇ ਪੁਲਿਸ ਕਾਰਵਾਈ ਵਿੱਚ ਜੁਟ ਚੁੱਕੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਤੁਰੰਤ ਕਾਰਵਾਈ ਕਰਨ ਤੋਂ ਬਾਅਦ ਦੇਰ ਸ਼ਾਮ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਤੋਂ ਬਾਅਦ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੇਖੋ ਵੀਡੀਓ

ਮਾਨਸਾ ਸ਼ਹਿਰ ਦੀ ਮੂਸਾ ਚੁੰਗੀ ਕੋਲ ਇੱਕ ਨਾਬਾਲਿਗ ਨੌਜਵਾਨ ਨੂੰ ਪੈਟਰੋਲ ਛਿੜਕ ਕੇ ਜ਼ਿੰਦਾ ਸਾੜ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਤੁੰਰਤ ਕਾਰਵਾਈ ਕੀਤੀ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ।

ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੇ ਦੇਰ ਸ਼ਾਮ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਇਕ ਨਾਬਾਲਿਗ ਨੌਜਵਾਨ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜ ਦਿੱਤਾ ਸੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: SGPC ਪ੍ਰਧਾਨ ਦੀ ਚੋਣ: ਮੈਂਬਰਾਂ ਨੇ ਕੀਤੀ ਸੁਖਬੀਰ ਬਾਦਲ ਨਾਲ ਬੈਠਕ

ਮ੍ਰਿਤਕ ਦੇ ਭਰਾ ਸੂਰਤ ਸਿੰਘ ਨੇ ਪੁਲਿਸ ਕੋਲ ਬਿਆਨ ਲਿਖਾਇਆ ਸੀ ਕਿ ਉਸ ਦੇ ਵੱਡੇ ਪੁੱਤਰ ਨੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਰਿਵਾਰ ਵਾਲੇ ਨਾਖੁਸ਼ ਸੀ, ਜੋ ਕਿ ਹਰ ਸਮੇਂ ਉਨ੍ਹਾਂ ਨੂੰ ਧਮਕੀਆਂ ਦਿੰਦੇ ਰਹਿੰਦੇ ਸਨ ਕਿ ਉਹ ਇਨ੍ਹਾਂ ਤੋਂ ਬਦਲਾ ਜ਼ਰੂਰ ਲੈਣਗੇ। ਇਸ ਦੇ ਤਹਿਤ ਹੀ ਲੜਕੀ ਦੇ ਭਰਾ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੇ ਲੜਕੇ ਦੇ ਛੋਟੇ ਭਰਾ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜ ਦਿੱਤਾ ਹੈ।

Intro:ਐਤਵਾਰ ਸਵੇਰੇ ਮਾਨਸਾ ਦੀ ਮੂਸਾ ਚੁੰਗੀ ਕੋਲ ਇਕ ਨਾਬਾਲਿਗ ਨੌਜਵਾਨ ਦੀ ਅੱਧ ਜਲੀ ਲਾਸ਼ ਮਿਲਣ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਤੁਰੰਤ ਕਾਰਵਾਈ ਕਰਨ ਤੋਂ ਬਾਅਦ ਦੇਰ ਸ਼ਾਮ ਤਿੰਨ ਨੌਜਵਾਨਾ ਨੂੰ ਗ੍ਰਿਫਤਾਰ ਕਰ ਲਿਆ ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Body:ਐਤਵਾਰ ਸਵੇਰੇ ਮਾਨਸਾ ਸ਼ਹਿਰ ਦੀ ਮੂਸਾ ਚੁੰਗੀ ਦੇ ਕੋਲ ਇੱਕ ਨਾਬਾਲਿਗ ਨੌਜਵਾਨ ਨੂੰ ਪੈਟਰੋਲ ਛਿੜਕ ਕੇ ਜ਼ਿੰਦਾ ਸਾੜ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੁਲੀਸ ਨੇ ਦੇਰ ਸ਼ਾਮ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਇਕ ਨਾਬਾਲਿਗ ਨੌਜਵਾਨ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜ ਦਿੱਤਾ ਸੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਬਾਈਟ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਮਾਨਸਾ

P to C Kuldip Dhaliwal Mansa

ਮਿ੍ਤਕ ਸੂਰਤ ਸਿੰਘ ਨੇ ਪੁਲਿਸ ਕੋਲ ਬਿਆਨ ਲਿਖਾਇਆ ਸੀ ਕਿ ਉਸਦੇ ਵੱਡੇ ਬੇਟੇ ਨੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਪਰਿਵਾਰ ਵਾਲੇ ਨਾ ਖੁਸ਼ੀ ਜੋ ਕਿ ਹਰ ਸਮੇਂ ਉਨ੍ਹਾਂ ਨੂੰ ਧਮਕੀਆਂ ਦਿੰਦੇ ਰਹਿੰਦੇ ਸਨ ਕਿ ਉਹ ਇਨ੍ਹਾਂ ਤੋਂ ਬਦਲਾ ਜ਼ਰੂਰ ਲੈਣਗੇ ਜਿਸ ਦੇ ਤਹਿਤ ਹੀ ਲੜਕੀ ਭਰਾ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਪ੍ਰੇਮ ਵਿਆਹ ਕਰਵਾਉਣ ਵਾਲੇ ਲੜਕੇ ਦੇ ਛੋਟੇ ਭਰਾ ਨੂੰ ਪੈਟਰੋਲ ਪਾ ਕੇ ਜ਼ਿੰਦਾ ਸਾੜ ਦਿੱਤਾ ਹੈ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.