ETV Bharat / state

ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 4 - ਕੈਪਟਨ ਸਰਕਾਰ ਦੇ ਤਿੰਨ ਸਾਲ

ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ 'ਤੇ ਸਰਕਾਰ ਦੇ ਵਾਅਦਿਆਂ ਦੀ ਗਰਾਉਂਡ ਜ਼ੀਰੋ ਤੋਂ ਈਟੀਵੀ ਭਾਰਤ ਦੀ ਖ਼ਾਸ ਪੇਸ਼ਕਸ਼। ਮਾਨਸਾ ਦੇ ਲੋਕਾਂ ਦਾ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਬਾਰੇ ਕੀ ਕਹਿਣਾ ਹੈ, ਦੇਖੋ ਇਹ ਰਿਪੋਰਟ...

ਕੈਪਟਨ ਸਰਕਾਰ ਦੇ ਤਿੰਨ ਸਾਲ
ਕੈਪਟਨ ਸਰਕਾਰ ਦੇ ਤਿੰਨ ਸਾਲ
author img

By

Published : Jan 28, 2020, 11:33 AM IST

ਮਾਨਸਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਲੋਕ ਲੁਭਾਵਣੇ ਵਾਅਦੇ ਕੀਤੇ ਗਏ ਸਨ। ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ। ਇਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਕਿੰਨੇ ਕੁ ਵਫਾ ਹੋਏ ਤੇ ਕੀ ਲੋਕ ਕਾਂਗਰਸ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ।

ਪਿੰਡਾਂ ਵਿੱਚ ਨਹੀਂ ਹੋਇਆ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਕੋਈ ਵਿਕਾਸ

ਜਦੋਂ ਪਿੰਡਾਂ ਦੇ ਵਿਕਾਸ ਸਬੰਧੀ ਪੇਂਡੂ ਖੇਤਰ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਸਿਰਫ਼ ਹਵਾਈ ਵਾਅਦੇ ਸਨ। ਪਿੰਡਾਂ ਵਿੱਚ ਕੋਈ ਵੀ ਵਿਕਾਸ ਨਾਂਅ ਦੀ ਚੀਜ਼ ਨਜ਼ਰ ਨਹੀਂ ਆ ਰਹੀ। ਪਿੰਡਾਂ ਦੇ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋ ਗਏ ਹਨ। ਸਰਕਾਰ ਵੱਲੋਂ ਕੋਈ ਵੀ ਵਾਅਦਾ ਵਫ਼ਾ ਨਹੀਂ ਕੀਤਾ ਗਿਆ।

2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਪਰ 750 ਵੀ ਸਮੇਂ 'ਤੇ ਨਹੀ ਮਿਲਦਾ

ਉਧਰ ਜਦੋਂ ਪੈਨਸ਼ਨ ਧਾਰਕਾਂ ਨਾਲ ਗੱਲਬਾਤ ਕੀਤੀ ਗਈ ਕਿ ਸਰਕਾਰ ਨੇ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ 2500 ਪੈਨਸ਼ਨ ਮਿਲ ਰਹੀ ਹੈ ਤਾਂ ਬਜ਼ੁਰਗ ਲਾਭ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ 750 ਰੁਪਏ ਪੈਨਸ਼ਨ ਮਿਲ ਰਹੀ ਹੈ ਜੋ ਕਿ ਸਮੇਂ 'ਤੇ ਉਹ ਵੀ ਨਹੀਂ ਮਿਲਦੀ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 3

ਨਾ ਕੁਰਕੀ ਰੁਕੀ ਨਾ ਹੀ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਹੋਇਆ

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਇੱਕ ਨਾਅਰਾ ਦਿੱਤਾ ਗਿਆ ਸੀ ਕਿ ਕਰਜ਼ਾ ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ ਪਰ ਇਹ ਵਾਅਦਾ ਸਿਰਫ ਹਵਾ ਹੋ ਕੇ ਹੀ ਰਹਿ ਗਿਆ। ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਕੁਰਕੀਆਂ ਰੋਕੀਆਂ ਹਨ ਤੇ ਪਹਿਲਾਂ ਦੀ ਤਰ੍ਹਾਂ ਹੀ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਜਾਰੀ ਹਨ।
ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਕਿਸਾਨ ਦਿਨੋ ਦਿਨ ਖੁਦਕੁਸ਼ੀਆਂ ਦੇ ਰਸਤੇ ਪੈ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੰਨੇ ਵੀ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਕੋਈ ਵੀ ਚੋਣਾਂ ਆਉਣਗੀਆਂ ਤਾਂ ਸਰਕਾਰ ਦੇ ਹਰ ਨੁਮਾਇੰਦੇ ਨੂੰ ਸਵਾਲ ਪੁੱਛਿਆ ਜਾਵੇਗਾ।
ਵਪਾਰੀਆਂ ਨੂੰ ਨਹੀਂ ਦਿੱਤੀ ਕੋਈ ਵੀ ਰਿਆਤ

ਆੜ੍ਹਤੀਆਂ ਅਤੇ ਵਪਾਰੀ ਵਰਗ ਮਾਨਸਾ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਪਾਰੀ ਵਰਗ ਦੇ ਲਈ ਪੰਜਾਬ ਵਿੱਚ ਇੰਡਸਟਰੀਆਂ ਲਗਾ ਕੇ ਵਪਾਰੀਆਂ ਨੂੰ ਬਹੁਤ ਸਾਰੀਆਂ ਰਿਆਇਤਾਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਕੈਪਟਨ ਸਰਕਾਰ ਨੇ ਵਪਾਰੀ ਵਰਗ ਵੱਲ ਉੱਕਾ ਵੀ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਕੋਈ ਵੱਡੀ ਇੰਡਸਟਰੀ ਲੱਗੀ ਅਤੇ ਦਿਨੋ ਦਿਨ ਬਿਜਲੀ ਦੇ ਰੇਟ ਵੀ ਦੁੱਗਣੇ ਹੋ ਰਹੇ ਹਨ, ਜਿਸ ਕਾਰਨ ਵਪਾਰੀ ਵਰਗ ਨਿਰਾਸ਼ਾ ਦੇ ਆਲਮ ਵਿੱਚ ਹੈ ਪਰ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨੀ ਦੋਸਤਾਂ ਨਾਲ ਹੀ ਨਜ਼ਾਰੇ ਲੈ ਰਹੇ ਹਨ।

ਨਹੀਂ ਮਿਲੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ

ਬੇਰੁਜ਼ਗਾਰ ਨੌਜਵਾਨ ਪ੍ਰਦੀਪ ਸਿੰਘ ਗੁਰੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਬਟੋਰਨ ਦੇ ਲਈ ਵਾਅਦੇ ਕੀਤੇ ਗਏ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਨਾਅਰਾ ਦਿੱਤਾ ਗਿਆ ਸੀ ਕਿ ਘਰ-ਘਰ ਨੌਕਰੀ ਪਰ ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ ਜੇ ਸਰਕਾਰ ਨੇ ਜੌਬ ਫੇਅਰ ਮੇਲੇ ਲਗਾਏ ਹਨ ਤਾਂ ਉੱਥੇ ਵੀ ਨੌਜਵਾਨਾਂ ਨੂੰ ਪੰਜ ਤੋਂ ਅੱਠ ਹਜ਼ਾਰ ਰੁਪਏ ਤਨਖ਼ਾਹ 'ਤੇ ਰੱਖ ਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਕਾਰਨ ਨੌਜਵਾਨ ਉਨ੍ਹਾਂ ਨੌਕਰੀਆਂ ਨੂੰ ਛੱਡ ਚੁੱਕੇ ਹਨ। ਉਨ੍ਹਾਂ ਕੈਪਟਨ ਸਰਕਾਰ ਦੇ ਇਨ੍ਹਾਂ ਵਾਅਦਿਆਂ ਨੂੰ ਸਿਰਫ ਹਵਾਈ ਵਾਅਦੇ ਹੀ ਦੱਸਿਆ।

Intro:ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਲੋਕ ਲੁਭਾਵਣੇ ਵਾਅਦੇ ਕੀਤੇ ਗਏ ਸਨ ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਵਾਲਾ ਇਸ ਨੂੰ ਲੈ ਕੇ ਈ ਟੀ ਵੀ ਭਾਰਤ ਦੀ ਟੀਮ ਵੱਲੋਂ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਕਿੰਨੇ ਕੁ ਵਫਾ ਹੋਏ ਤੇ ਕੀ ਲੋਕ ਕਾਂਗਰਸ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨੇ

ਪਿੰਡਾਂ ਵਿੱਚ ਨਹੀਂ ਹੋਇਆ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਕੋਈ ਵਿਕਾਸ

ਜਦੋਂ ਪਿੰਡਾਂ ਦੇ ਵਿਕਾਸ ਸਬੰਧੀ ਪੇਂਡੂ ਖੇਤਰ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਸਿਰਫ਼ ਹਵਾਈ ਵਾਅਦੇ ਸਨ ਪਿੰਡਾਂ ਵਿੱਚ ਕੋਈ ਵੀ ਵਿਕਾਸ ਨਾਮ ਦੀ ਚੀਜ਼ ਨਜ਼ਰ ਨਹੀਂ ਆ ਰਹੀ ਪਿੰਡਾਂ ਦੇ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋ ਗਏ ਨੇ ਸਰਕਾਰ ਵੱਲੋਂ ਕੋਈ ਵੀ ਵਾਅਦਾ ਵਫ਼ਾ ਨਹੀਂ ਕੀਤਾ ਗਿਆ ਇੱਥੋਂ ਤੱਕ ਕਿ ਲੀਡਰ ਆਉਂਦੇ ਨੇ ਤੇ ਕਹਿੰਦੇ ਨੇ ਕਿ ਗੀਜ਼ਾ ਸਾਡਾ ਤੇ ਹੱਥ ਸੋਡਾ ਪਰ ਪਤਾ ਨਹੀਂ ਕਦੋਂ ਸਰਕਾਰ ਪਿੰਡਾਂ ਦੇ ਵਿਕਾਸ ਵੱਲ ਗੀਜਾ ਖੋਲ੍ਹੇਗੀ ਜਾਂ ਉਨ੍ਹਾਂ ਦੇ ਇਹ ਵਾਅਦੇ ਹਵਾ ਵਿਚ ਉੱਡਦੇ ਰਹਿਣਗੇ

ਬਾਈਟ ਭੋਲਾ ਸਿੰਘ ਪਿੰਡ ਵਾਸੀ

2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਪਰ 750 ਵੀ ਟਾਈਮ ਤੇ ਨਹੀਂ ਮਿਲਦਾ
ਉਧਰ ਜਦੋਂ ਪੈਨਸ਼ਨ ਧਾਰਕਾਂ ਨਾਲ ਗੱਲਬਾਤ ਕੀਤੀ ਗਈ ਕਿ ਸਰਕਾਰ ਨੇ ਪੱਚੀ ਸੌ ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪੱਚੀ ਸੌ ਰੁਪਏ ਪੈਨਸ਼ਨ ਮਿਲ ਰਹੀ ਹੈ ਤਾਂ ਬਜ਼ੁਰਗ ਲਾਭ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ 750 ਰੁਪਏ ਪੈਨਸ਼ਨ ਮਿਲ ਰਹੀ ਹੈ ਜੋ ਕਿ ਟੈਮ ਤੇ ਉਹ ਵੀ ਨਹੀਂ ਮਿਲਦੀ

ਬਾਈਟ ਲਾਭ ਸਿੰਘ ਬਜ਼ੁਰਗ ਨੰਗਲ ਕਲਾਂ

ਨਾ ਕੁਰਕੀ ਰੁਕੀ ਨਾ ਹੀ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਹੋਇਆ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਇੱਕ ਨਾਅਰਾ ਦਿੱਤਾ ਗਿਆ ਸੀ ਕਿ ਕਰਜ਼ਾ ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ ਪਰ ਇਹ ਵਾਅਦਾ ਸਿਰਫ ਹਵਾ ਹੋ ਕੇ ਹੀ ਰਹਿ ਗਿਆ ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਕੁਰਕੀਆਂ ਰੋਕੀਆਂ ਨੇ ਤੇ ਪਹਿਲਾਂ ਦੀ ਤਰ੍ਹਾਂ ਹੀ ਕਿਸਾਨ ਖ਼ੁਦਕੁਸ਼ੀਆਂ ਜਾਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਿਸ ਕਾਰਨ ਕਿਸਾਨ ਦਿਨੋ ਦਿਨ ਖੁਦਕੁਸ਼ੀਆਂ ਦੇ ਰਸਤੇ ਪੈ ਰਹੇ ਨੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੰਨੇ ਵੀ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਕੋਈ ਵੀ ਚੋਣਾਂ ਆਉਣਗੀਆਂ ਤਾਂ ਸਰਕਾਰ ਦੇ ਹਰ ਨੁਮਾਇੰਦੇ ਨੂੰ ਸਵਾਲ ਪੁੱਛਿਆ ਜਾਵੇਗਾ

ਬਾਈਟ ਮਹਿੰਦਰ ਸਿੰਘ ਭੈਣੀ ਬਾਘਾ ਕਿਸਾਨ ਨੇਤਾ

ਵਪਾਰੀਆਂ ਨੂੰ ਨਹੀਂ ਦਿੱਤੀ ਗਈ ਕੋਈ ਵੀ ਰਿਆਤ
ਆੜ੍ਹਤੀਆਂ ਅਤੇ ਵਪਾਰੀ ਵਰਗ ਮਾਨਸਾ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਪਾਰੀ ਵਰਗ ਦੇ ਲਈ ਪੰਜਾਬ ਵਿੱਚ ਇੰਡਸਟਰੀਆਂ ਲਗਾ ਕੇ ਵਪਾਰੀਆਂ ਨੂੰ ਬਹੁਤ ਸਾਰੀਆਂ ਰਿਆਇਤਾਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਕੈਪਟਨ ਸਰਕਾਰ ਨੇ ਵਪਾਰੀ ਵਰਗ ਵੱਲ ਉੱਕਾ ਵੀ ਧਿਆਨ ਨਹੀਂ ਦਿੱਤਾ ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਕੋਈ ਵੱਡੀ ਇੰਡਸਟਰੀ ਲੱਗੀ ਅਤੇ ਦਿਨੋ ਦਿਨ ਬਿਜਲੀ ਦੇ ਰੇਟ ਵੀ ਦੁੱਗਣੇ ਹੋ ਰਹੇ ਨੇ ਜਿਸ ਕਾਰਨ ਵਪਾਰੀ ਵਰਗ ਨਿਰਾਸ਼ਾ ਦੇ ਆਲਮ ਵਿੱਚ ਪਰ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨੀ ਦੋਸਤਾਂ ਨਾਲ ਹੀ ਨਜ਼ਾਰੇ ਲੈ ਰਹੇ ਨੇ

ਬਾਈਟ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਪ੍ਰਧਾਨ ਆੜ੍ਹਤੀਆਂ ਤੇ ਵਪਾਰੀ ਵਰਗ ਮਾਨਸਾ

ਨਹੀਂ ਮਿਲੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ
ਬੇਰੁਜ਼ਗਾਰ ਨੌਜਵਾਨ ਪ੍ਰਦੀਪ ਸਿੰਘ ਗੁਰੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਬਟੋਰਨ ਦੇ ਲਈ ਵਾਅਦੇ ਕੀਤੇ ਗਏ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਨਾਅਰਾ ਦਿੱਤਾ ਗਿਆ ਸੀ ਕਿ ਘਰ ਘਰ ਨੌਕਰੀ ਪਰ ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ ਜੇਕਰ ਸਰਕਾਰ ਨੇ ਜੌਬ ਫੇਅਰ ਮੇਲੇ ਲਗਾਏ ਨੇ ਤਾਂ ਉੱਥੇ ਵੀ ਨੌਜਵਾਨਾਂ ਨੂੰ ਪੰਜ ਤੋਂ ਅੱਠ ਹਜ਼ਾਰ ਰੁਪਏ ਤਨਖ਼ਾਹ ਤੇ ਰੱਖ ਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਕਾਰਨ ਨੌਜਵਾਨ ਉਨ੍ਹਾਂ ਨੌਕਰੀਆਂ ਨੂੰ ਛੱਡ ਚੁੱਕੇ ਨੇ ਉਨ੍ਹਾਂ ਕੈਪਟਨ ਸਰਕਾਰ ਦੇ ਇਨ੍ਹਾਂ ਵਾਅਦਿਆਂ ਨੂੰ ਸਿਰਫ ਹਵਾਈ ਵਾਅਦੇ ਹੀ ਦੱਸਿਆ

ਬਾਈਟ ਬੇਰੁਜ਼ਗਾਰ ਨੌਜਵਾਨ ਪ੍ਰਦੀਪ ਸਿੰਘ ਗੁਰੂ ਮਾਨਸਾ

Opening and Closeing Kuldip Dhaliwal Mansa

Body:ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਲੋਕ ਲੁਭਾਵਣੇ ਵਾਅਦੇ ਕੀਤੇ ਗਏ ਸਨ ਸਰਕਾਰ ਦਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਵਾਲਾ ਇਸ ਨੂੰ ਲੈ ਕੇ ਈ ਟੀ ਵੀ ਭਾਰਤ ਦੀ ਟੀਮ ਵੱਲੋਂ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਕਿੰਨੇ ਕੁ ਵਫਾ ਹੋਏ ਤੇ ਕੀ ਲੋਕ ਕਾਂਗਰਸ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨੇ

ਪਿੰਡਾਂ ਵਿੱਚ ਨਹੀਂ ਹੋਇਆ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਕੋਈ ਵਿਕਾਸ

ਜਦੋਂ ਪਿੰਡਾਂ ਦੇ ਵਿਕਾਸ ਸਬੰਧੀ ਪੇਂਡੂ ਖੇਤਰ ਦੇ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵਾਅਦੇ ਸਿਰਫ਼ ਹਵਾਈ ਵਾਅਦੇ ਸਨ ਪਿੰਡਾਂ ਵਿੱਚ ਕੋਈ ਵੀ ਵਿਕਾਸ ਨਾਮ ਦੀ ਚੀਜ਼ ਨਜ਼ਰ ਨਹੀਂ ਆ ਰਹੀ ਪਿੰਡਾਂ ਦੇ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋ ਗਏ ਨੇ ਸਰਕਾਰ ਵੱਲੋਂ ਕੋਈ ਵੀ ਵਾਅਦਾ ਵਫ਼ਾ ਨਹੀਂ ਕੀਤਾ ਗਿਆ ਇੱਥੋਂ ਤੱਕ ਕਿ ਲੀਡਰ ਆਉਂਦੇ ਨੇ ਤੇ ਕਹਿੰਦੇ ਨੇ ਕਿ ਗੀਜ਼ਾ ਸਾਡਾ ਤੇ ਹੱਥ ਸੋਡਾ ਪਰ ਪਤਾ ਨਹੀਂ ਕਦੋਂ ਸਰਕਾਰ ਪਿੰਡਾਂ ਦੇ ਵਿਕਾਸ ਵੱਲ ਗੀਜਾ ਖੋਲ੍ਹੇਗੀ ਜਾਂ ਉਨ੍ਹਾਂ ਦੇ ਇਹ ਵਾਅਦੇ ਹਵਾ ਵਿਚ ਉੱਡਦੇ ਰਹਿਣਗੇ

ਬਾਈਟ ਭੋਲਾ ਸਿੰਘ ਪਿੰਡ ਵਾਸੀ

2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਪਰ 750 ਵੀ ਟਾਈਮ ਤੇ ਨਹੀਂ ਮਿਲਦਾ
ਉਧਰ ਜਦੋਂ ਪੈਨਸ਼ਨ ਧਾਰਕਾਂ ਨਾਲ ਗੱਲਬਾਤ ਕੀਤੀ ਗਈ ਕਿ ਸਰਕਾਰ ਨੇ ਪੱਚੀ ਸੌ ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪੱਚੀ ਸੌ ਰੁਪਏ ਪੈਨਸ਼ਨ ਮਿਲ ਰਹੀ ਹੈ ਤਾਂ ਬਜ਼ੁਰਗ ਲਾਭ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ 750 ਰੁਪਏ ਪੈਨਸ਼ਨ ਮਿਲ ਰਹੀ ਹੈ ਜੋ ਕਿ ਟੈਮ ਤੇ ਉਹ ਵੀ ਨਹੀਂ ਮਿਲਦੀ

ਬਾਈਟ ਲਾਭ ਸਿੰਘ ਬਜ਼ੁਰਗ ਨੰਗਲ ਕਲਾਂ

ਨਾ ਕੁਰਕੀ ਰੁਕੀ ਨਾ ਹੀ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਹੋਇਆ
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਇੱਕ ਨਾਅਰਾ ਦਿੱਤਾ ਗਿਆ ਸੀ ਕਿ ਕਰਜ਼ਾ ਕੁਰਕੀ ਖ਼ਤਮ ਫ਼ਸਲ ਦੀ ਪੂਰੀ ਰਕਮ ਪਰ ਇਹ ਵਾਅਦਾ ਸਿਰਫ ਹਵਾ ਹੋ ਕੇ ਹੀ ਰਹਿ ਗਿਆ ਨਾ ਤਾਂ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ ਹੋਇਆ ਅਤੇ ਨਾ ਹੀ ਕਿਸਾਨਾਂ ਦੀਆਂ ਕੁਰਕੀਆਂ ਰੋਕੀਆਂ ਨੇ ਤੇ ਪਹਿਲਾਂ ਦੀ ਤਰ੍ਹਾਂ ਹੀ ਕਿਸਾਨ ਖ਼ੁਦਕੁਸ਼ੀਆਂ ਜਾਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਜਿਸ ਕਾਰਨ ਕਿਸਾਨ ਦਿਨੋ ਦਿਨ ਖੁਦਕੁਸ਼ੀਆਂ ਦੇ ਰਸਤੇ ਪੈ ਰਹੇ ਨੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੰਨੇ ਵੀ ਚੋਣਾਂ ਤੋਂ ਪਹਿਲਾਂ ਵਾਅਦੇ ਕੀਤੇ ਗਏ ਸਨ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਜਦੋਂ ਕੋਈ ਵੀ ਚੋਣਾਂ ਆਉਣਗੀਆਂ ਤਾਂ ਸਰਕਾਰ ਦੇ ਹਰ ਨੁਮਾਇੰਦੇ ਨੂੰ ਸਵਾਲ ਪੁੱਛਿਆ ਜਾਵੇਗਾ

ਬਾਈਟ ਮਹਿੰਦਰ ਸਿੰਘ ਭੈਣੀ ਬਾਘਾ ਕਿਸਾਨ ਨੇਤਾ

ਵਪਾਰੀਆਂ ਨੂੰ ਨਹੀਂ ਦਿੱਤੀ ਗਈ ਕੋਈ ਵੀ ਰਿਆਤ
ਆੜ੍ਹਤੀਆਂ ਅਤੇ ਵਪਾਰੀ ਵਰਗ ਮਾਨਸਾ ਦੇ ਪ੍ਰਧਾਨ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਵਪਾਰੀ ਵਰਗ ਦੇ ਲਈ ਪੰਜਾਬ ਵਿੱਚ ਇੰਡਸਟਰੀਆਂ ਲਗਾ ਕੇ ਵਪਾਰੀਆਂ ਨੂੰ ਬਹੁਤ ਸਾਰੀਆਂ ਰਿਆਇਤਾਂ ਦੇਣ ਦੇ ਵਾਅਦੇ ਕੀਤੇ ਗਏ ਸਨ ਪਰ ਕੈਪਟਨ ਸਰਕਾਰ ਨੇ ਵਪਾਰੀ ਵਰਗ ਵੱਲ ਉੱਕਾ ਵੀ ਧਿਆਨ ਨਹੀਂ ਦਿੱਤਾ ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਕੋਈ ਵੱਡੀ ਇੰਡਸਟਰੀ ਲੱਗੀ ਅਤੇ ਦਿਨੋ ਦਿਨ ਬਿਜਲੀ ਦੇ ਰੇਟ ਵੀ ਦੁੱਗਣੇ ਹੋ ਰਹੇ ਨੇ ਜਿਸ ਕਾਰਨ ਵਪਾਰੀ ਵਰਗ ਨਿਰਾਸ਼ਾ ਦੇ ਆਲਮ ਵਿੱਚ ਪਰ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨੀ ਦੋਸਤਾਂ ਨਾਲ ਹੀ ਨਜ਼ਾਰੇ ਲੈ ਰਹੇ ਨੇ

ਬਾਈਟ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਪ੍ਰਧਾਨ ਆੜ੍ਹਤੀਆਂ ਤੇ ਵਪਾਰੀ ਵਰਗ ਮਾਨਸਾ

ਨਹੀਂ ਮਿਲੀ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ
ਬੇਰੁਜ਼ਗਾਰ ਨੌਜਵਾਨ ਪ੍ਰਦੀਪ ਸਿੰਘ ਗੁਰੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਬਟੋਰਨ ਦੇ ਲਈ ਵਾਅਦੇ ਕੀਤੇ ਗਏ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਨਾਅਰਾ ਦਿੱਤਾ ਗਿਆ ਸੀ ਕਿ ਘਰ ਘਰ ਨੌਕਰੀ ਪਰ ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ ਜੇਕਰ ਸਰਕਾਰ ਨੇ ਜੌਬ ਫੇਅਰ ਮੇਲੇ ਲਗਾਏ ਨੇ ਤਾਂ ਉੱਥੇ ਵੀ ਨੌਜਵਾਨਾਂ ਨੂੰ ਪੰਜ ਤੋਂ ਅੱਠ ਹਜ਼ਾਰ ਰੁਪਏ ਤਨਖ਼ਾਹ ਤੇ ਰੱਖ ਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਕਾਰਨ ਨੌਜਵਾਨ ਉਨ੍ਹਾਂ ਨੌਕਰੀਆਂ ਨੂੰ ਛੱਡ ਚੁੱਕੇ ਨੇ ਉਨ੍ਹਾਂ ਕੈਪਟਨ ਸਰਕਾਰ ਦੇ ਇਨ੍ਹਾਂ ਵਾਅਦਿਆਂ ਨੂੰ ਸਿਰਫ ਹਵਾਈ ਵਾਅਦੇ ਹੀ ਦੱਸਿਆ

ਬਾਈਟ ਬੇਰੁਜ਼ਗਾਰ ਨੌਜਵਾਨ ਪ੍ਰਦੀਪ ਸਿੰਘ ਗੁਰੂ ਮਾਨਸਾ

Opening and Closeing Kuldip Dhaliwal Mansa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.