ETV Bharat / state

75 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਾਨਸਾ ਪੁਲਿਸ ਵੱਲੋਂ ਚਲਾਈ ਗਈ ਨਸ਼ੇ ਖਿਲਾਫ ਮੁਹਿੰਮ ਦੇ ਤਹਿਤ ਇੱਕ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦ ਕਿ ਇੱਕ ਵਿਅਕਤੀ ਭੱਜਣ ਵਿੱਚ ਸਫ਼ਲ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਕੋਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।

ਫ਼ੋਟੋ
author img

By

Published : Aug 22, 2019, 1:21 PM IST

ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ੇ ਖਿਲਾਫ ਮੁਹਿੰਮ ਦੇ ਤਹਿਤ ਭੀਖੀ ਪੁਲੀਸ ਵੱਲੋਂ ਇੱਕ ਨਾਕਾਬੰਦੀ ਦੌਰਾਨ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵੀਡੀਓ

ਐੱਸਐੱਸਪੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਉਹ ਗੋਲੀਆਂ ਕਿਸ ਜਗ੍ਹਾ ਤੋਂ ਲੈਕੇ ਆਏ ਸਨ ਤੇ ਕਿੱਥੇ ਸਪਲਾਈ ਕਰਨ ਜਾ ਰਹੇ ਸੀ।

ਇਹ ਵੀ ਪੜ੍ਹੋ: ਹਰਦੀਪ ਪੁਰੀ ਦੀ ਬ੍ਰਿਟਿਸ਼ ਸਾਂਸਦ ਨਾਲ ਮੁਲਾਕਾਤ, ਅੰਮ੍ਰਿਤਸਰ ਤੋਂ ਇੰਗਲੈਂਡ ਲਈ ਸਿੱਧੀ ਉਡਾਣ ਨੂੰ ਲੈ ਕੇ ਕੀਤੀ ਚਰਚਾ

ਜਾਣਕਾਰੀ ਮੁਤਾਬਕ ਇੱਕ ਇੰਪੋਰਟਡ ਗੱਡੀ ਵਿੱਚੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦ ਕਿ ਇੱਕ ਵਿਅਕਤੀ ਭੱਜਣ ਵਿੱਚ ਸਫ਼ਲ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਭਿੱਖੀ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਜਿਸ ਦੇ ਤਹਿਤ ਉਨ੍ਹਾਂ ਇੱਕ ਇੰਪੋਰਟਡ ਗੱਡੀ ਨੂੰ ਰੋਕਿਆ ਤਾਂ ਉਸ ਵਿੱਚੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਲੈ ਕੇ ਆਏ ਸਨ ਅਤੇ ਅੱਗੇ ਸਪਲਾਈ ਦੇਣੀ ਸੀ।

Intro:ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ੇ ਖਿਲਾਫ ਮੁਹਿੰਮ ਦੇ ਤਹਿਤ ਮਾਨਸਾ ਦੇ ਭੀਖੀ ਪੁਲੀਸ ਵੱਲੋਂ ਇੱਕ ਨਾਕਾਬੰਦੀ ਦੌਰਾਨ ਵੱਡੇ ਪੱਧਰ ਤੇ ਨਸ਼ੀਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਐਸਐਸਪੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਗੋਲੀਆਂ ਕਿਸ ਜਗ੍ਹਾ ਤੋਂ ਲਿਆਏ ਸਨ ਤੇ ਅੱਗੇ ਕਿੱਥੇ ਸਪਲਾਈ ਦੇਣੀ ਸੀ

Body:ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਿਆਂ ਦੇ ਖਿਲਾਫ ਮੁਹਿੰਮ ਨੂੰ ਉਸ ਸਮੇਂ ਬੂਰ ਪਿਆ ਜਦੋਂ ਜ਼ਿਲ੍ਹੇ ਦੇ ਕਸਬਾ ਭੀਖੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਇੰਪੋਰਟਡ ਗੱਡੀ ਵਿੱਚੋਂ ਪਚੱਤਰ ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲਈਆਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂ ਕਿ ਇਕ ਵਿਅਕਤੀ ਭੱਜਣ ਵਿਚ ਕਾਮਯਾਬ ਹੋ ਗਿਆ ਹੈ ਜ਼ਿਲ੍ਹਾ ਪੁਲਿਸ ਮੁਖੀ ਡਾ ਨਰਿੰਦਰ ਭਾਰਗਵ ਨੇ ਦੱਸਿਆ ਕਿ ਭੀਖੀ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਜਿਸ ਦੇ ਤਹਿਤ ਉਨ੍ਹਾਂ ਇੱਕ ਇੰਪੋਰਟਡ ਗੱਡੀ ਨੂੰ ਰੋਕਿਆ ਤਾਂ ਉਸ ਵਿੱਚੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦਿੱਲੀ ਤੋਂ ਨਸ਼ੀਲੀਆਂ ਗੋਲੀਆਂ ਲੈ ਕੇ ਆਏ ਸਨ ਅੱਗੇ ਕਿੱਥੇ ਸਪਲਾਈ ਦੇਣੀ ਸੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ

ਬਾਈਟ ਐੱਸ ਐੱਸ ਪੀ ਡਾ ਨਰਿੰਦਰ ਭਾਰਗਵ ਮਾਨਸਾ

P to C Kuldip Dhaliwal Mansa

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.