ETV Bharat / state

ਬੇਅਦਬੀ ਮਾਮਲਿਆਂ ਨੂੰ ਲੈ ਕੇ ਭਾਈ ਘਨ੍ਹੱਈਆ ਗ੍ਰੰਥੀ ਸਭਾ ਦੀ ਹੋਈ ਅਹਿਮ ਮੀਟਿੰਗ - ਵਿਸ਼ੇਸ਼ ਤੌਰ ਤੇ ਸਨਮਾਨਿਤ

ਭਾਈ ਘਨ੍ਹੱਈਆ ਗ੍ਰੰਥੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਗ੍ਰੰਥੀ ਸਿੰਘਾਂ ਕੋਲੋਂ ਹੋਈਆਂ ਭੁੱਲਾਂ ਦੇ ਲਈ ਅੱਜ ਨੌਵੀਂ ਪਾਤਸ਼ਾਹੀ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਅਰਦਾਸ ਬੇਨਤੀ ਕਰਵਾਈ ਗਈ ਹੈ।

ਬੇਅਦਬੀ ਮਾਮਲਿਆਂ ਨੂੰ ਲੈ ਕੇ ਭਾਈ ਘਨ੍ਹੱਈਆ ਗ੍ਰੰਥੀ ਸਭਾ ਦੀ ਹੋਈ ਅਹਿਮ ਮੀਟਿੰਗ

author img

By

Published : Jul 17, 2021, 7:45 PM IST

ਮਾਨਸਾ: ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਗ੍ਰੰਥੀ ਸਿੰਘਾਂ ਕੋਲੋਂ ਹੋਈਆਂ ਭੁੱਲਾਂ ਦੇ ਲਈ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਭਾਈ ਘਨ੍ਹੱਈਆ ਗ੍ਰੰਥੀ ਸਭਾ ਵੱਲੋਂ ਪਸ਼ਚਾਤਾਪ ਅਰਦਾਸ ਕਰਵਾਈ ਗਈ ਜਿਸਦੇ ਵਿੱਚ ਐੱਸਜੀਪੀਸੀ ਮੈਂਬਰ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗ੍ਰੰਥੀ ਸਿੰਘ ਹਾਜ਼ਰ ਹੋਏ ਅਤੇ ਇਸ ਮੌਕੇ ਭਾਈ ਸੁਖਦੇਵ ਸਿੰਘ ਆਹਲੂਪੁਰ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜੋ: ਕੋਰੋਨਾ ਵੈਕਸੀਨ ਨਾ ਹੋਣ ਕਰਕੇ ਲੋਕ ਪਰੇਸ਼ਾਨ

ਭਾਈ ਘਨ੍ਹੱਈਆ ਗ੍ਰੰਥੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਦੇ ਗੁਰਮੀਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਗ੍ਰੰਥੀ ਸਿੰਘਾਂ ਕੋਲੋਂ ਹੋਈਆਂ ਭੁੱਲਾਂ ਦੇ ਲਈ ਅੱਜ ਨੌਵੀਂ ਪਾਤਸ਼ਾਹੀ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਅਰਦਾਸ ਬੇਨਤੀ ਕਰਵਾਈ ਗਈ ਹੈ। ਜਿਸ ਦੇ ਵਿਚ ਪਿਛਲੇ ਸਮੇਂ ਦੌਰਾਨ ਤਾਮਿਲ ਨਾਡੂ ਦੇ ਵਿਚ ਇਕ ਤੰਬਾਕੂ ਕੰਪਨੀ ਵੱਲੋਂ ਬੀੜੀਆਂ ਦੇ ਮੰਡਲ ਤੇ ਦਸਵੇਂ ਪਾਤਸ਼ਾਹ ਦੀ ਫੋਟੋ ਲਗਾਉਣ ਤੇ ਭਾਈ ਸੁਖਦੇਵ ਸਿੰਘ ਵੱਲੋਂ ਜਾ ਕੇ ਵਿਰੋਧ ਕੀਤਾ ਗਿਆ ਅਤੇ ਮੰਡਲਾਂ ਤੋਂ ਫ਼ੋਟੋ ਹਟਾਈ ਗਈ।

ਬੇਅਦਬੀ ਮਾਮਲਿਆਂ ਨੂੰ ਲੈ ਕੇ ਭਾਈ ਘਨ੍ਹੱਈਆ ਗ੍ਰੰਥੀ ਸਭਾ ਦੀ ਹੋਈ ਅਹਿਮ ਮੀਟਿੰਗ

ਅੱਜ ਭਾਈ ਸੁਖਦੇਵ ਸਿੰਘ ਆਹਲੂਪੁਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਸਮੱਸਿਆਵਾਂ ਤੇ ਵੀ ਚਰਚਾ ਕੀਤੀ ਗਈ ਹੈ ਪਾ ਕੇ ਆਉਣ ਵਾਲੇ ਸਮੇਂ ਦੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਲਿਆ ਕੇ ਗ੍ਰੰਥੀ ਸਿੰਘਾਂ ਦੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।

ਇਹ ਵੀ ਪੜੋ: ਕਿਸਾਨਾਂ ਦਾ ਹੱਲਾ ਬੋਲ! ਭੰਨੀਆਂ ਕਾਰਾਂ

ETV Bharat Logo

Copyright © 2025 Ushodaya Enterprises Pvt. Ltd., All Rights Reserved.