ETV Bharat / state

ਮਾਨਸਾ: ਗਣਤੰਤਰ ਦਿਹਾੜੇ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲਹਿਰਾਇਆ ਤਿਰੰਗਾ - ਗਣਤੰਤਰ ਦਿਹਾੜਾ ਮਾਨਸਾ

71ਵੇਂ ਗਣਤੰਤਰ ਦਿਹਾੜੇ ਮੌਕੇ ਮਾਨਸਾ ਦੇ ਸਰਕਾਰੀ ਨਹਿਰੂ ਕਾਲਜ ਦੇ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾ ਕੀਤੀ।

ਗਣਤੰਤਰ ਦਿਹਾੜਾ
ਗਣਤੰਤਰ ਦਿਹਾੜਾ
author img

By

Published : Jan 26, 2020, 5:34 PM IST

ਮਾਨਸਾ: 71ਵੇਂ ਗਣਤੰਤਰ ਦਿਹਾੜੇ ਮੌਕੇ ਮਾਨਸਾ ਦੇ ਸਰਕਾਰੀ ਨਹਿਰੂ ਕਾਲਜ ਦੇ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾ ਕੀਤੀ।

ਵੀਡੀਓ

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਸੂਰਬੀਰਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਿਨੇਟ ਮੰਤਰੀ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਐਸਐਸਪੀ ਡਾ. ਨਰਿੰਦਰ ਭਾਰਗਵ ਸਮੇਤ ਪਰੇਡ ਕਮਾਂਡਰ ਜਸਪਿੰਦਰ ਸਿੰਘ ਗਿੱਲ ਦੇ ਨਾਲ ਪਰੇਡ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐਨਸੀਸੀ ਸਕਾਊਟ ਗਾਈਡ ਤੇ ਆਰਮੀ ਬੈਂਡ ਦਾ ਨਿਰੀਖਣ ਕੀਤਾ।

ਉਨ੍ਹਾਂ ਸ਼ਾਨਦਾਰ ਮਾਰਚ ਪਾਸਟ ਕਰਕੇ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ। ਦੱਸ ਦਈਏ, ਸਮਾਗਮ ਦੌਰਾਨ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦਿਆਂ ਝਾਕੀਆਂ ਪੇਸ਼ ਕੀਤੀਆਂ ਗਈਆਂ। ਰੰਗਾ-ਰੰਗ ਪ੍ਰੋਗਰਾਮ ਵਿੱਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਮਾਹੌਲ ਨੂੰ ਹੋਰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ।

ਮੁੱਖ ਮਹਿਮਾਨ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਏ, ਵੀਰ ਨਾਰੀਆਂ, ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਬੱਚੇ, ਪਰੇਡ ਕਮਾਂਡਰ ਤੇ ਹੋਰ ਵੱਖ-ਵੱਖ ਖੇਤਰਾਂ ਵਿਚ ਚੰਗਾ ਨਾਮਣਾ ਖੱਟਣ ਵਾਲੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ, ਜਿਸ ਨੂੰ ਸੰਭਾਲਣ ਦੀ ਜ਼ਰੂਰਤ ਹੈ, ਕਿਉਂਕਿ ਇਸ ਵਿੱਚ ਕਾਲੇ ਬਾਦਲ ਛਾਏ ਹੋਏ ਹਨ। ਦੂਜੇ ਪਾਸੇ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਧੀਮਾਨ ਵੱਲੋਂ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਾਂ 'ਤੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਜੋ ਵੀ ਸਮੱਸਿਆ ਹੈ, ਉਹ ਮੁੱਖ ਮੰਤਰੀ ਨਾਲ ਗਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਹੀ ਸੋਚ ਨਾਲ ਮਿਲਣ ਵਾਲਾ ਕੋਈ ਵੀ ਖਾਲੀ ਨਹੀਂ ਜਾਂਦਾ।

ਸਾਡਾ ਨਾਅਰਾ ਕੈਪਟਨ ਵੱਲੋਂ ਵਿਧਾਇਕਾਂ ਦੀ ਨਾਰਾਜ਼ਗੀ ਤੇ ਪੰਜਾਬ ਸਰਕਾਰ ਦੇ ਤਿੰਨ ਸਾਲ ਦੇ ਕਾਂਗਰਸ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਰਕਾਰ ਬਾਕਾਇਦਾ ਤੌਰ 'ਤੇ ਰਿਪੋਰਟ ਕਰੇਗੀ, ਜੇਕਰ ਤੁਸੀਂ ਸਰਕਾਰ ਦੀਆਂ ਉਪਲੱਬਧੀਆਂ ਦੀ ਗੱਲ ਕਰਦੇ ਹੋ ਤਾਂ ਮਾਨਸਾ ਵਿੱਚ ਨਸ਼ੇ ਦੀ ਚੈਨ ਤੋੜਨ ਦੇ ਨਾਲ-ਨਾਲ ਵਿਕਾਸ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜ਼ਰੂਰਤਮੰਦ ਲੋਕਾਂ ਨੂੰ ਪੈਨਸ਼ਨ ਤੇ ਹੋਰ ਵੀ ਨਿਰਵਿਘਨ ਸਕੀਮਾਂ ਦੇ ਰਹੀ ਹੈ।

Intro:ਮਾਨਸਾ ਵਿਖੇ 71 ਵੇਂ ਗਣਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਨਹਿਰੂ ਕਾਲਜ ਦੇ ਸਪੋਰਟਸ ਸਟੇਡੀਅਮ ਵਿਖੇ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਖਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅਦਾ ਕੀਤੀ ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਸੂਰਬੀਰਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ ਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ

Body:ਰਾਸ਼ਟਰੀ ਝੰਡਾ ਤਿਰੰਗਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਪਣੇ ਦਰਾਂ ਤੇ ਐਸਐਸਪੀ ਡਾ ਨਰਿੰਦਰ ਭਾਰਗਵ ਸਮੇਤ ਪਰੇਡ ਕਮਾਂਡਰ ਜਸਪਿੰਦਰ ਸਿੰਘ ਗਿੱਲ ਦੇ ਨਾਲ ਪਰੇਡ ਵਿੱਚ ਹਿੱਸਾ ਲਿਆ ਪੰਜਾਬ ਪੁਲਿਸ ਪੰਜਾਬ ਹੋਮਗਾਰਡ ਐਨ ਸੀ ਸੀ ਸਕਾਊਟ ਗਾਈਡ ਤੇ ਆਰਮੀ ਬੈਂਡ ਦਾ ਨਿਰੀਖਣ ਕੀਤਾ ਉਨ੍ਹਾਂ ਸ਼ਾਨਦਾਰ ਮਾਰਚ ਮਾਰਚ ਪਾਸਟ ਕਰਕੇ ਰਾਸ਼ਟਰੀ ਤਿਰੰਗੇ ਨੂੰ ਸਲਾਮੀ ਦਿੱਤੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਵਰਗਾ ਰੰਗ ਪ੍ਰੋਗਰਾਮ ਵਿੱਚ ਜ਼ਿਲ੍ਹੇ ਭਰ ਦੇ ਸਕੂਲਾਂ ਦੇ ਬੱਚਿਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਮਾਹੌਲ ਨੂੰ ਹੋਰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ ਮੁੱਖ ਮਹਿਮਾਨ ਵੱਲੋਂ ਸਮਾਗਮ ਦੌਰਾਨ ਆਜ਼ਾਦੀ ਸੰਗਰਾਮੀਆਂ ਵੀਰ ਨਾਰੀਆਂ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲਬਬੱਚੇ ਪਰੇਡ ਕਮਾਂਡਰ ਅਤੇ ਸਿੱਖਿਆ ਨਾਲ ਤੇ ਹੋਰ ਵੱਖ ਵੱਖ ਖੇਤਰਾਂ ਵਿਚ ਚੰਗਾ ਨਾਮਣਾ ਖੱਟਣ ਵਾਲੇ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ ਜਿਸ ਨੂੰ ਸੰਭਾਲਣ ਦੀ ਜ਼ਰੂਰਤ ਹੈ ਕਿਉਂਕਿ ਇਸ ਵਿੱਚ ਕਾਲੇ ਬਾਦਲ ਛਾਏ ਹੋਏ ਨੇ

ਬਾਈਟ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ

ਅਮਰਗੜ੍ਹ ਦੇ ਵਿਧਾਇਕ ਸੁਰਜੀਤ ਧੀਮਾਨ ਵੱਲੋਂ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੇ ਉਠਾਏ ਗਏ ਸਵਾਲਾਂ ਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਜੋ ਵੀ ਸਮੱਸਿਆ ਹੈ ਉਹ ਮੁੱਖ ਮੰਤਰੀ ਗਲ ਕਰ ਸਕਦਾ ਹੈ ਉਨ੍ਹਾਂ ਕਿਹਾ ਕਿ ਮੇਰਾ ਖਿਆਲ ਹੈ ਕਿ ਸਹੀ ਸੋਚ ਨਾਲ ਮੁੱਖ ਮੰਤਰੀ ਨੂੰ ਮਿਲਣ ਵਾਲਾ ਕੋਈ ਵੀ ਖਾਲੀ ਨਹੀਂ ਜਾਂਦਾ

ਬਾਈਟ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ

ਸਾਡਾ ਨਾਅਰਾ ਕੈਪਟਨ ਵੱਲੋਂ ਵਿਧਾਇਕਾਂ ਦੀ ਨਾਰਾਜ਼ਗੀ ਅਤੇ ਪੰਜਾਬ ਸਰਕਾਰ ਦੇ ਤਿੰਨ ਸਾਲ ਦੇ ਕੈਪਟਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਰਕਾਰ ਬਾਕਾਇਦਾ ਤੌਰ ਤੇ ਰਿਪੋਰਟ ਕਰੇਗੀ ਪਰ ਆਪ ਸਰਕਾਰ ਦੀ ਉਪਲੱਬਧੀਆਂ ਦੀ ਗੱਲ ਕਰਦੇ ਤਾਂ ਮਾਨਸਾ ਜ਼ਿਲ੍ਹੇ ਵਿੱਚ ਨਸ਼ੇ ਨੂੰ ਦੀ ਚੈਨ ਤੋੜਨ ਦੇ ਨਾਲ ਨਾਲ ਵਿਕਾਸ ਕੰਮ ਲਗਾਤਾਰ ਜਾਰੀ ਹਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਪੈਨਸ਼ਨ ਤੇ ਹੋਰ ਵੀ ਨਿਰਵਿਘਨ ਸਕੀਮਾਂ ਦਿੱਤੀਆਂ ਜਾ ਰਹੀਆਂ ਨੇ

ਬਾਈਟ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ

Report Kuldip Dhaliwal Mansa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.